ਪੜਚੋਲ ਕਰੋ

ਸਾਊਦੀ ਅਰਬ ਨੇ ਰਚਿਆ ਇਤਿਹਾਸ, ਪਹਿਲੇ ਮੰਗਲ ਗ੍ਰਹਿ ਮਿਸ਼ਨ ਦੀ ਸਫ਼ਲ ਸ਼ੁਰੂਆਤ

ਸੰਯੁਕਤ ਅਰਬ ਅਮੀਰਾਤ ਪਹਿਲਾ ਅਰਬ ਦੇਸ਼ ਹੈ ਜਿਸ ਨੇ ਮੰਗਲ ਗ੍ਰਹਿ 'ਤੇ ਆਪਣੀ ਦਸਤਕ ਦਿੱਤੀ ਹੈ। ਇਸ ਮਿਸ਼ਨ ਦੀ ਲਾਈਵ ਫੀਡ ਵੀ ਦਿਖਾਈ ਗਈ। ਹਾਲਾਂਕਿ ਇਸ ਨੂੰ 15 ਜੁਲਾਈ ਨੂੰ ਲਾਂਚ ਕੀਤਾ ਜਾਣਾ ਸੀ ਪਰ ਮੌਸਮ ਖਰਾਬ ਹੋਣ ਕਾਰਨ ਟਾਲ ਦਿੱਤਾ ਗਿਆ ਸੀ।

ਸਾਊਦੀ ਅਰਬ ਅਮੀਰਾਤ ਨੇ ਜਾਪਾਨ ਦੇ ਸਹਿਯੋਗ ਨਾਲ ਮੰਗਲ ਗ੍ਰਹਿ 'ਤੇ ਆਪਣਾ ਪਹਿਲਾ ਇੰਟਰਪਲੇਨੇਟਰੀ ਹੋਪ ਪ੍ਰੋਬ ਮਿਸ਼ਨ ਸ਼ੁਰੂ ਕੀਤਾ ਹੈ। ਯੂਏਈ ਦਾ ਮੰਗਲ ਗ੍ਰਹਿ ਲਈ ਪਹਿਲਾ ਪੁਲਾੜ ਮਿਸ਼ਨ ਸੋਮਵਾਰ ਜਾਪਾਨ ਦੇ ਤਾਨੇਗਾਸ਼ਿਮਾ ਸਪੇਸ ਸੈਂਟਰ ਤੋਂ ਲਾਂਚ ਹੋਇਆ। ਯੂਏਈ ਦਾ ਇਹ ਮਿਸ਼ਨ ਮੰਗਲ ਗ੍ਰਹਿ 'ਹੋਪ' ਨਾਂ ਤੋਂ ਡਬ ਕੀਤਾ ਗਿਆ ਹੈ। ਇਹ ਭਾਰਤੀ ਸਮੇਂ ਮੁਤਾਬਕ ਸਵੇਰੇ 3 ਵਜ ਕੇ 28 ਮਿੰਟ 'ਤੇ ਤਾਨੇਗਾਸ਼ਿਮਾ ਸਪੇਸ ਸੈਂਟਰ ਤੋਂ ਲਾਂਚ ਹੋਇਆ।

ਸੰਯੁਕਤ ਅਰਬ ਅਮੀਰਾਤ ਪਹਿਲਾ ਅਰਬ ਦੇਸ਼ ਹੈ ਜਿਸ ਨੇ ਮੰਗਲ ਗ੍ਰਹਿ 'ਤੇ ਆਪਣੀ ਦਸਤਕ ਦਿੱਤੀ ਹੈ। ਇਸ ਮਿਸ਼ਨ ਦੀ ਲਾਈਵ ਫੀਡ ਵੀ ਦਿਖਾਈ ਗਈ। ਹਾਲਾਂਕਿ ਇਸ ਨੂੰ 15 ਜੁਲਾਈ ਨੂੰ ਲਾਂਚ ਕੀਤਾ ਜਾਣਾ ਸੀ ਪਰ ਮੌਸਮ ਖਰਾਬ ਹੋਣ ਕਾਰਨ ਟਾਲ ਦਿੱਤਾ ਗਿਆ ਸੀ।

ਹੁਣ ਕਾਰਾਂ 'ਤੇ ਲੱਗਣਗੀਆਂ ਹਰੀਆਂ, ਪੀਲੀਆਂ ਨੰਬਰ ਪਲੇਟਾਂ, ਜਾਣੋ ਆਖਰ ਕਿਉਂ?

ਲੌਂਚ ਦੇ ਪੰਜ ਮਿੰਟ ਤੋਂ ਬਾਅਦ ਇਸ ਸੈਟੇਲਾਈਟ ਨੂੰ ਲੈਕੇ ਜਾ ਰਿਹਾ ਯਾਨ ਆਪਣੇ ਰਾਹ 'ਤੇ ਸੀ। ਇਸ ਯਾਨ 'ਤੇ ਅਰਬੀ 'ਚ ਅਲ-ਅਮਲ ਲਿਖਿਆ ਸੀ। ਇਸ ਨੇ ਆਪਣੀ ਯਾਤਰਾ ਦਾ ਪਹਿਲਾ ਸੈਪਰੇਸ਼ਨਵੀ ਕਰ ਲਿਆ ਸੀ। ਅਮੀਰਾਤ ਦਾ ਪ੍ਰੋਜੈਕਟ ਮੰਗਲ 'ਤੇ ਜਾਣ ਵਾਲੇ ਤਿੰਨ ਪ੍ਰੋਜੈਕਟਾਂ 'ਚੋਂ ਇਕ ਹੈ। ਇਨ੍ਹਾਂ 'ਚ ਚੀਨ ਦੇ ਤਾਇਨਵੇਨ-1 ਅਤੇ ਅਮਰੀਕਾ ਦੇ ਮਾਰਸ 2020 ਵੀ ਸ਼ਾਮਲ ਹਨ।

HOPE ਦੇ ਮੰਗਲ ਗ੍ਰਹਿ 'ਤੇ ਫਰਵਰੀ, 2021 'ਚ ਪਹੁੰਚਣ ਦੀ ਉਮੀਦ ਹੈ। ਇਸ ਤੋਂ ਬਾਅਦ ਇਹ ਮੰਗਲ ਵਰਸ਼ ਯਾਨੀ 687 ਦਿਨਾਂ ਤਕ ਉਸ ਦੇ ਘੇਰੇ 'ਚ ਚੱਕਰ ਲਾਏਗਾ।

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਤੇ ਹੁਸ਼ਿਆਰਪੁਰ 'ਚ ਰੈੱਡ ਅਲਰਟ, ਬਾਕੀ ਜ਼ਿਲ੍ਹਿਆਂ 'ਚ ਸੰਤਰੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Embed widget