ਪੜਚੋਲ ਕਰੋ

Afghanistan News: ਤਾਲਿਬਾਨ ਦੇ ਕਬਜ਼ੇ ਮਗਰੋਂ ਦੇਸ਼ ਛੱਡ ਕੇ ਭੱਜੇ ਰਾਸ਼ਟਰਪਤੀ ਅਸ਼ਰਫ਼ ਗਨੀ ਨੂੰ ਇਸ ਦੇਸ਼ ਨੇ ਦਿੱਤੀ ਸ਼ਰਨ

ਸੰਯੁਕਤ ਅਰਬ ਅਮੀਰਾਤ ਨੇ ਕਿਹਾ ਕਿ ਉਸ ਨੇ ਅਫਗਾਨ ਰਾਸ਼ਟਰਪਤੀ ਅਸ਼ਰਫ ਗਨੀ ਤੇ ਉਨ੍ਹਾਂ ਦੇ ਪਰਿਵਾਰ ਨੂੰ ਮਨੁੱਖੀ ਆਧਾਰ 'ਤੇ ਸਵੀਕਾਰ ਲਿਆ ਹੈ।

Afghanistan News: ਅਫਗਾਨਿਸਤਾਨ 'ਚ ਕੱਟੜਪੰਥੀ ਸੰਗਠਨ ਤਾਲਿਬਾਨ ਦਾ ਕਬਜ਼ਾ ਹੋਣ ਤੋਂ ਬਾਅਦ ਅਫਗਾਨਿਸਤਾਨ ਛੱਡ ਕੇ ਭੱਜੇ ਰਾਸ਼ਟਰਪਤੀ ਅਸ਼ਰਫ ਗਨੀ ਆਪਣੇ ਪਰਿਵਾਰ ਨਾਲ ਆਬੂ ਧਾਬੀ 'ਚ ਹਨ। ਸੰਯੁਕਤ ਅਰਬ ਅਮੀਰਾਤ (UAE) ਦੇ ਵਿਦੇਸ਼ ਮੰਤਰਾਲੇ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਮਨੁੱਖਤਾ ਦੇ ਆਧਾਰ 'ਤੇ ਯੂਏਈ ਰਾਸ਼ਟਰਪਤੀ ਗਨੀ ਤੇ ਉਨ੍ਹਾਂ ਦੇ ਪਰਿਵਾਰ ਦਾ ਸੁਆਗਤ ਕਰਦਾ ਹੈ। ਹਾਲਾਂਕਿ ਉਹ ਉੱਥੇ ਕਿਸ ਥਾਂ 'ਤੇ ਹਨ, ਇਸ ਬਾਰੇ ਕੁਝ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ ਗਈ। ਸੰਯੁਕਤ ਅਰਬ ਅਮੀਰਾਤ ਨੇ ਕਿਹਾ ਕਿ ਉਸ ਨੇ ਅਫਗਾਨ ਰਾਸ਼ਟਰਪਤੀ ਅਸ਼ਰਫ ਗਨੀ ਤੇ ਉਨ੍ਹਾਂ ਦੇ ਪਰਿਵਾਰ ਨੂੰ ਮਨੁੱਖੀ ਆਧਾਰ 'ਤੇ ਸਵੀਕਾਰ ਲਿਆ ਹੈ।

ਤਾਲਿਬਾਨ ਦੇ ਕਾਬੁਲ ਨੇੜੇ ਪਹੁੰਚਣ ਤੋਂ ਪਹਿਲਾਂ ਹੀ ਗਨੀ ਦੇਸ਼ ਛੱਡ ਕੇ ਚਲੇ ਗਏ ਸਨ। ਯੂਏਈ ਦੀ ਸਰਕਾਰੀ ਖ਼ਬਰ ਏਜੰਸੀ WAS ਨੇ ਬੁੱਧਵਾਰ ਆਪਣੀ ਇਕ ਖ਼ਬਰ 'ਚ ਇਹ ਜਾਣਕਾਰੀ ਦਿੱਤੀ। ਹਾਲਾਂਕਿ ਉਸ ਨੇ ਇਹ ਨਹੀਂ ਦੱਸਿਆ ਕਿ ਗਨੀ ਦੇਸ਼ 'ਚ ਕਿੱਥੇ ਹੈ। ਇਸ 'ਚ ਦੇਸ਼ ਦੇ ਵਿਦੇਸ਼ ਮੰਤਰਾਲੇ ਦੇ ਇਸ ਲਾਈਨ ਵਾਲੇ ਬਿਆਨ ਨੂੰ ਸ਼ਾਮਿਲ ਕੀਤਾ ਹੈ।

ਵਿਰੋਧੀਆਂ ਖਿਲਾਫ ਤਾਲਿਬਾਨ ਦੀ ਗੋਲ਼ੀਬਾਰੀ 'ਚ ਤਿੰਨ ਵਿਅਕਤੀਆਂ ਦੀ ਮੌਤ

ਪੂਰਬੀ ਸ਼ਹਿਰ ਜਲਾਲਾਬਾਦ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਲੋਕਾਂ ਤੇ ਤਾਲਿਬਾਨ ਦੀ ਹਿੰਸਕ ਕਾਰਵਾਈ 'ਚ ਕਰੀਬ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਤੇ ਛੇ ਹੋਰ ਜ਼ਖ਼ਮੀ ਹਨ। ਅਫਗਾਨਿਸਤਾਨ ਦੇ ਸਿਹਤ ਅਧਿਕਾਰੀ ਵੱਲੋਂ ਇਹ ਜਾਣਕਾਰੀ ਦਿੱਤੀ ਗਈ।

ਦਰਜਨਾਂ ਲੋਕਾਂ ਨੇ ਬੁੱਧਵਾਰ ਅਫਗਾਨਿਸਤਾਨ ਦੇ ਆਜ਼ਾਦੀ ਦਿਹਾੜੇ ਤੋਂ ਇਕ ਦਿਨ ਪਹਿਲਾਂ ਰਾਸ਼ਟਰੀ ਝੰਡਾ ਲਹਿਰਾਇਆ ਤੇ ਤਾਲਿਬਾਨ ਦਾ ਝੰਡਾ ਉਤਾਰ ਦਿੱਤਾ। ਇਸ ਤੋਂ ਬਾਅਦ ਤਾਲਿਬਾਨ ਨੇ ਗੋਲ਼ੀਆਂ ਚਲਾਈਆਂ ਤੇ ਮਾਰਕੁੱਟ ਕੀਤੀ। ਸਿਹਤ ਅਧਿਕਾਰੀ ਨੇ ਨਾਂਅ ਨਾ ਛਾਪਣ ਦੀ ਸ਼ਰਤ 'ਤੇ ਇਹ ਜਾਣਕਾਰੀ ਦਿੱਤੀ। ਕਿਉਂਕਿ ਉਨ੍ਹਾਂ ਨੂੰ  ਮੀਡੀਆ ਨਾਲ ਗੱਲ ਕਰਨ ਦੀ ਮਨਜੂਰੀ ਨਹੀਂ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget