ਪੜਚੋਲ ਕਰੋ

UAE ਨਹੀਂ ਜਾ ਸਕਣਗੇ 12 ਮੁਲਕਾਂ ਦੇ ਨਾਗਰਿਕ, ਭਾਰਤ ਸੂਚੀ 'ਚੋਂ ਬਾਹਰ

ਇਸ ਤੋਂ ਪਹਿਲਾਂ ਜੂਨ ’ਚ UAE ਨੇ ਪਾਕਿਸਤਾਨ ’ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦਿਆਂ ਯਾਤਰੀ ਸੇਵਾਵਾਂ ਅਸਥਾਈ ਤੌਰ ਉੱਤੇ ਮੁਲਤਵੀ ਕਰਨ ਦਾ ਐਲਾਨ ਕੀਤਾ ਸੀ। ਰਾਸ਼ਟਰੀ ਸਿਹਤ ਸੇਵਾ ਮੰਤਰਾਲੇ ਮੁਤਾਬਕ ਬੀਤੇ 24 ਘੰਟਿਆਂ ਦੌਰਾਨ ਪਾਕਿਸਤਾਨ ’ਚ ਕੋਰੋਨਾਵਾਇਰਸ ਨੇ 37 ਜਾਨਾਂ ਲੈ ਲਈਆਂ ਹਨ।

ਇਸਲਾਮਾਬਾਦ: ਪਾਕਿਸਤਾਨ (Pakistan) ਨੂੰ ਵੱਡਾ ਝਟਕਾ ਲੱਗਾ ਹੈ। ਸੰਯੁਕਤ ਅਰਬ ਅਮੀਰਾਤ (UAE) ਨੇ ਪਾਕਿਸਤਾਨ ਤੇ 11 ਹੋਰ ਦੇਸ਼ਾਂ ਦੇ ਨਾਗਰਿਕਾਂ ਲਈ ਨਵੇਂ ਵੀਜ਼ਾ (TOURIST VISA) ਜਾਰੀ ਕਰਨ ਉੱਤੇ ਅਸਥਾਈ ਰੋਕ ਲਾ ਦਿੱਤੀ ਹੈ। ਚੰਗੀ ਗੱਲ ਇਹ ਹੈ ਕਿ ਇਨ੍ਹਾਂ 12 ਦੇਸ਼ਾਂ ਵਿੱਚ ਭਾਰਤ ਸ਼ਾਮਲ ਨਹੀਂ। ਹਾਸਲ ਜਾਣਕਾਰੀ ਅਨੁਸਾਰ ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਦੇ ਬੁਲਾਰੇ ਹਾਫ਼ਿਜ਼ ਚੌਧਰੀ ਨੇ ਇਸ ਖ਼ਬਰ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ UAE ਦੇ ਅਧਿਕਾਰੀਆਂ ਵੱਲੋਂ ਲਿਆ ਗਿਆ ਇਹ ਫ਼ੈਸਲਾ ਦੇਸ਼ ਵਿੱਚ ਕੋਰੋਨਾਵਾਇਰਸ ਦੀ ਦੂਜੀ ਲਹਿਰ ਨਾਲ ਸਬੰਧਤ ਮੰਨਿਆ ਜਾ ਰਿਹਾ ਹੈ। ਜਿਹੜੇ ਵੀਜ਼ਾ ਪਹਿਲਾਂ ਜਾਰੀ ਹੋ ਚੁੱਕੇ ਹਨ, ਉਨ੍ਹਾਂ ਉੱਤੇ ਕਿਸੇ ਤਰ੍ਹਾਂ ਦੀ ਪਾਬੰਦੀ ਨਹੀਂ ਹੋਵੇਗੀ। ਯੂਏਈ ਸਰਕਾਰ ਨੇ ਪਾਕਿਸਤਾਨ ਤੋਂ ਇਲਾਵਾ ਤੁਰਕੀ, ਈਰਾਨ, ਯਮਨ, ਸੀਰੀਆ, ਇਰਾਕ, ਸੋਮਾਲੀਆ, ਲਿਬੀਆ, ਕੀਨੀਆ ਤੇ ਅਫ਼ਗ਼ਾਨਿਸਤਾਨ ਦੇ ਹੋਰ ਲੋਕਾਂ ਲਈ ਯਾਤਰਾ ਵੀਜ਼ਾ ਜਾਰੀ ਕਰਨ ਦੀ ਪ੍ਰਕਿਰਿਆ ਮੁਲਤਵੀ ਕਰ ਦਿੱਤੀ ਹੈ। ਦੱਸ ਦੇਈਏ ਕਿ ਪਿਛਲੇ ਇੱਕ ਹਫ਼ਤੇ ਦੌਰਾਨ ਪਾਕਿਸਤਾਨ ’ਚ ਕੋਰੋਨਾਵਾਇਰਸ ਦੇ 2,000 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸਲਾਮਫੋਬੀਆ ਦੇ ਦੌਰ 'ਚ ਨਿਊਜ਼ੀਲੈਂਡ ਦਾ ਮੁਸਲਿਮ ਔਰਤਾਂ ਲਈ ਅਹਿਮ ਕਦਮ ਇਸ ਤੋਂ ਪਹਿਲਾਂ ਜੂਨ ’ਚ UAE ਨੇ ਪਾਕਿਸਤਾਨ ’ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦਿਆਂ ਯਾਤਰੀ ਸੇਵਾਵਾਂ ਅਸਥਾਈ ਤੌਰ ਉੱਤੇ ਮੁਲਤਵੀ ਕਰਨ ਦਾ ਐਲਾਨ ਕੀਤਾ ਸੀ। ਰਾਸ਼ਟਰੀ ਸਿਹਤ ਸੇਵਾ ਮੰਤਰਾਲੇ ਮੁਤਾਬਕ ਬੀਤੇ 24 ਘੰਟਿਆਂ ਦੌਰਾਨ ਪਾਕਿਸਤਾਨ ’ਚ ਕੋਰੋਨਾਵਾਇਰਸ ਨੇ 37 ਜਾਨਾਂ ਲੈ ਲਈਆਂ ਹਨ, ਜਿਸ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ ਹੁਣ ਵਧ ਕੇ 7,230 ਹੋ ਗਈ ਹੈ। ਮੰਤਰਾਲੇ ਮੁਤਾਬਕ ਹੁਣ ਤੱਕ 3 ਲੱਖ 25 ਹਜ਼ਾਰ 788 ਵਿਅਕਤੀ ਕੋਰੋਨਾਵਾਇਰਸ ਤੋਂ ਮੁਕਤ ਹੋ ਚੁੱਕੇ ਹਨ, ਜਦ ਕਿ 1,551 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget