ਪੜਚੋਲ ਕਰੋ

3 ਅਰਬ ਡਾਲਰ ਦੇ ਯੂਏਈ ਕਰੇਗਾ ਪਾਕਿਸਤਾਨ ਦੀ ਮਦਦ

ਨਵੀਂ ਦਿੱਲੀ: ਸੰਯੁਕਤ ਅਰਬ ਅਮੀਰਾਤ ਜਲਦੀ ਹੀ ਪਾਕਿਸਤਾਨ ਨੂੰ ਉਸ ਦੇ ਵਿੱਤੀ ਸੰਕਟ ਤੋਂ ਬਾਹਰ ਕੱਢ੍ਹਣ ਦਾ ਫੈਸਲਾ ਕੀਤਾ ਹੈ। ਇਸ ਦੇ ਲਈ ਯੂਏਈ, ਪਾਕਿਸਤਾਨ ਨੂੰ 3 ਅਰਬ ਡਾਲਰ ਦੀ ਮਦਦ ਦੇ ਰਿਹਾ ਹੈ। ਜਿਸ ਨਾਲ ਪਾਕਿਸਤਾਨ ਨੂੰ ਆਪਣੀ ਕਰੰਸੀ ਅਤੇ ਵਿੱਤੀ ਨੀਤੀਆਂ ਨੂੰ ਸਹੀ ਕਰਨ ‘ਚ ਮਦਦ ਮਿਲ ਜਾਵੇਗੀ। ਯੂਏਈ ਵੱਲੋਂ ਕੀਤਾ ਇਹ ਐਲਾਨ ਇਸ ਲਈ ਵੀ ਖਾਸ ਹੈ ਕਿਉਂ ਕਿ ਪਾਕਿਸਤਾਨ ਨੇ ਹਾਲ ਹੀ ‘ਚ ਅੰਤਰਾਸ਼ਟਰੀ ਮੁਦਰਾ ਫੰਡ ਤੋਂ ਆਪਣੇ ਆਰਥਿਕ ਸੰਕਟ ਤੋਂ ਉਭਰਣ ਲਈ 8 ਅਰਬ ਡਾਲਰ ਦੀ ਮਦਦ ਮੰਗੀ ਸੀ। ਜਦਕਿ ਦੋਨਾਂ ਪੱਖਾਂ ‘ਚ ਇਸ ਬਾਰੇ ਹੋਈ ਬੈਠਕ ਬਨਤੀਜਾ ਰਹੀ। ਆਉਣ ਵਾਲੇ ਦਿਨਾਂ ‘ਚ ਸਰਕਾਰ ਦੇ ਅਬੂਧਾਬੀ ਵਿਕਾਸ ਫੰਡ ‘ਚ ਸਟੇਟ ਬੈਂਕ ਆਫ ਪਾਕਿਸਤਾਨ ਦੇ ਖਾਤੇ ‘ਚ 3 ਅਰਬ ਡਾਲਰ ਆ ਸਕਦੇ ਹਨ।

ਟਾਪ ਹੈਡਲਾਈਨ

ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
Big News: ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget