ਪੜਚੋਲ ਕਰੋ

ਰੂਸ ਦੇ ਜਾਸੂਸੀ ਜਹਾਜ਼ ਨੇ ਬ੍ਰਿਟਿਸ਼ P-8A 'ਤੇ ਲੇਜ਼ਰ ਹਮਲਾ; ਗੁੱਸੇ 'ਚ ਬਰਤਾਨੀਆ ਨੇ ਪੁਤਿਨ ਨੂੰ ਦਿੱਤੀ ਚੇਤਾਵਨੀ

ਬ੍ਰਿਟੇਨ ਦਾ ਦੋਸ਼ ਹੈ ਕਿ ਸਕਾਟਲੈਂਡ ਦੇ ਨੇੜੇ ਬ੍ਰਿਟਿਸ਼ ਸਮੁੰਦਰੀ ਖੇਤਰ ਵਿੱਚ ਰੂਸ ਦੇ ਇੱਕ ਜਾਸੂਸੀ ਜਹਾਜ਼ ਉੱਤੇ ਨਿਗਰਾਨੀ ਕਰਦੇ ਸਮੇਂ, ਰੂਸ ਨੇ ਰੌਇਲ ਏਅਰਫੋਰਸ ਦੇ ਜਾਸੂਸੀ ਜਹਾਜ਼ P-8A ‘ਤੇ ਲੇਜ਼ਰ ਹਮਲਾ ਕੀਤਾ। ਬ੍ਰਿਤੇਨ ਦੇ ਅਨੁਸਾਰ, ਰੂਸੀ ਜਹਾਜ਼ ਨੇ ਲੇਜ਼ਰ ਦੀ ਮਦਦ ਨਾਲ ਬ੍ਰਿਤਿਸ਼ ਪਾਇਲਟ

ਬ੍ਰਿਟੇਨ ਦੇ ਰੌਇਲ ਪਾਇਲਟ ‘ਤੇ ਲੇਜ਼ਰ ਹਮਲੇ ਤੋਂ ਬਾਅਦ ਬ੍ਰਿਟੇਨ ਅਤੇ ਰੂਸ ਵਿਚਕਾਰ ਤਣਾਅ ਵੱਧ ਗਿਆ ਹੈ। ਬ੍ਰਿਟੇਨ ਦਾ ਦੋਸ਼ ਹੈ ਕਿ ਸਕਾਟਲੈਂਡ ਦੇ ਨੇੜੇ ਬ੍ਰਿਟਿਸ਼ ਸਮੁੰਦਰੀ ਖੇਤਰ ਵਿੱਚ ਰੂਸ ਦੇ ਇੱਕ ਜਾਸੂਸੀ ਜਹਾਜ਼ ਉੱਤੇ ਨਿਗਰਾਨੀ ਕਰਦੇ ਸਮੇਂ, ਰੂਸ ਨੇ ਰੌਇਲ ਏਅਰਫੋਰਸ ਦੇ ਜਾਸੂਸੀ ਜਹਾਜ਼ P-8A ‘ਤੇ ਲੇਜ਼ਰ ਹਮਲਾ ਕੀਤਾ। ਬ੍ਰਿਟੇਨ ਦੇ ਅਨੁਸਾਰ, ਰੂਸੀ ਜਹਾਜ਼ ਨੇ ਲੇਜ਼ਰ ਦੀ ਮਦਦ ਨਾਲ ਬ੍ਰਿਟਿਸ਼ ਪਾਇਲਟ ਨੂੰ ਭਟਕਾਉਣ ਦੀ ਕੋਸ਼ਿਸ਼ ਕੀਤੀ। ਇਸ ਘਟਨਾ ਤੋਂ ਬਾਅਦ ਇੰਗਲੈਂਡ ਦੇ ਰੱਖਿਆ ਮੰਤਰੀ ਜੌਨ ਹੇਲੀ ਨੇ ਰੂਸ ਨੂੰ ਸਖਤ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ, “ਰੂਸੀ ਜਾਸੂਸੀ ਜਹਾਜ਼ ‘ਯਾਂਤਰ’ ਨੇ ਪਹਿਲੀ ਵਾਰ ਯੂਕੇ ਦੀ ਜਲ-ਸੀਮਾ ਦੇ ਨੇੜੇ ਨਿਗਰਾਨੀ ਕਰ ਰਹੇ ਬ੍ਰਿਟਿਸ਼ ਪਾਇਲਟਾਂ ਨੂੰ ਰੋਕਣ ਲਈ ਲੇਜ਼ਰ ਦੀ ਵਰਤੋਂ ਕੀਤੀ ਹੈ।”

ਬਰਤਾਨੀਆ ਵੱਲੋਂ ਸਖਤ ਵਾਰਨਿੰਗ

ਬਰਤਾਨਵੀ ਰੱਖਿਆ ਮੰਤਰੀ ਜਾਨ ਹੈਲੀ ਨੇ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ, “ਰੂਸ ਅਤੇ ਪੁਤਿਨ ਲਈ ਮੇਰਾ ਸਪਸ਼ਟ ਸੁਨੇਹਾ ਹੈ ਕਿ ਅਸੀਂ ਤੁਹਾਨੂੰ ਦੇਖ ਰਹੇ ਹਾਂ। ਅਸੀਂ ਜਾਣਦੇ ਹਾਂ ਕਿ ਤੁਸੀਂ ਕੀ ਕਰ ਰਹੇ ਹੋ, ਅਤੇ ਜੇ ਯਾਂਤਰ ਇਸ ਹਫ਼ਤੇ ਦੱਖਣ ਵੱਲ ਵਧਦਾ ਹੈ ਤਾਂ ਅਸੀਂ ਪੂਰੀ ਤਰ੍ਹਾਂ ਤਿਆਰ ਹਾਂ। ਸਾਡੇ ਸਾਰੇ ਸੈਨਿਕ ਵਿਕਲਪ ਤਿਆਰ ਹਨ।”
ਹੈਲੀ ਨੇ ਦੱਸਿਆ ਕਿ ਇਸ ਜਹਾਜ਼ ਦੀ ਹਰ ਗਤੀਵਿਧੀ 'ਤੇ ਨਜ਼ਰ ਰੱਖਣ ਲਈ ਰੋਇਲ ਨੇਵੀ ਦਾ ਇੱਕ ਫ੍ਰਿਗੇਟ ਅਤੇ ਆਰਏਐਫ਼ ਦਾ P-8 ਵਿਮਾਨ ਤੈਨਾਤ ਕੀਤਾ ਗਿਆ ਹੈ। ਇਸ ਦੌਰਾਨ ਯਾਂਤਰ ਨੇ ਸਾਡੇ ਪਾਇਲਟ 'ਤੇ ਲੇਜ਼ਰ ਦਾਗੇ। ਰੂਸ ਦੀ ਇਹ ਕਾਰਵਾਈ ਬਹੁਤ ਗੰਭੀਰ ਅਤੇ ਖਤਰਨਾਕ ਹੈ। ਇਸ ਸਾਲ ਇਹ ਦੂਜੀ ਵਾਰ ਹੈ ਕਿ ਯਾਂਤਰ ਨਾਮਕ ਇਹ ਜਹਾਜ਼ ਬ੍ਰਿਟੇਨ ਦੇ ਜਲਖੇਤਰ ਵਿੱਚ ਤੈਨਾਤ ਕੀਤਾ ਗਿਆ ਹੈ।

ਰੂਸ ਨੇ ਬ੍ਰਿਤੇਨ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਦੇ ਦੇਸ਼ ਦੀਆਂ ਗਤੀਵਿਧੀਆਂ ਦਾ ਯੂਨਾਈਟਡ ਕਿੰਗਡਮ ਦੇ ਹਿੱਤਾਂ ‘ਤੇ ਕੋਈ ਅਸਰ ਨਹੀਂ ਪੈਂਦਾ ਅਤੇ ਨਾ ਹੀ ਉਹ ਉਸ ਦੀ ਸੁਰੱਖਿਆ ਨੂੰ ਕਮਜ਼ੋਰ ਕਰਨ ਦੀ ਨੀਤੀ ਰੱਖਦੇ ਹਨ। ਰੂਸੀ ਦੂਤਾਵਾਸ ਨੇ ਇਹ ਵੀ ਸਪਸ਼ਟ ਕੀਤਾ ਕਿ ਉਨ੍ਹਾਂ ਨੂੰ ਬ੍ਰਿਟਿਸ਼ ਅੰਡਰਵਾਟਰ ਕਮਿਊਨੀਕੇਸ਼ਨ ਵਿਚ ਕੋਈ ਦਿਲਚਸਪੀ ਨਹੀਂ ਹੈ।
ਦੂਜੇ ਪਾਸੇ, ਯੂਕ੍ਰੇਨ ਨੂੰ ਮਿਲ ਰਹੀ ਬ੍ਰਿਤੇਨ ਦੀ ਸੈਨੀਕ ਮਦਦ ਕਾਰਨ ਰੂਸ ਅਤੇ ਬ੍ਰਿਤੇਨ ਵਿਚਕਾਰ ਤਣਾਅ ਪਹਿਲਾਂ ਹੀ ਚੱਲ ਰਿਹਾ ਹੈ। ਇਸੇ ਦੌਰਾਨ, ਫਰਾਂਸ ਵੱਲੋਂ ਯੂਕ੍ਰੇਨ ਨੂੰ 100 ਰਾਫੇਲ ਲੜਾਕੂ ਜਹਾਜ਼ ਦੇਣ ਦੇ ਐਲਾਨ ਤੋਂ ਬਾਅਦ ਤਣਾਅ ਹੋਰ ਵੀ ਵਧ ਗਿਆ ਹੈ। ਅਜਿਹੇ ਹਾਲਾਤਾਂ ਵਿਚ ਰੂਸ ਨੇ ਆਪਣੇ ‘ਯਾਂਤਰ’ ਜਾਸੂਸੀ ਜਹਾਜ਼ ਨੂੰ ਯੂਰਪ ਵਿਚ ਤੈਨਾਤ ਕਰਕੇ ਆਪਣੇ ਇਰਾਦੇ ਸਾਫ਼ ਕਰ ਦਿੱਤੇ ਹਨ।

ਟਾਪ ਹੈਡਲਾਈਨ

ਬਹਿਰੀਨ, ਕੁਵੈਤ ਅਤੇ ਜਾਰਡਨ...ਧੂੰਆਂ-ਧੂੰਆਂ ਹੋਇਆ ਮਿਡਲ ਈਸਟ, ਈਰਾਨ ਦਾ ਅਮਰੀਕੀ ਟਿਕਾਣਿਆਂ 'ਤੇ ਖ਼ਤਰਨਾਕ ਹਮਲਾ; ਟਰੰਪ ਨੂੰ ਦਿੱਤਾ ਕਰਾਰਾ ਜਵਾਬ
ਬਹਿਰੀਨ, ਕੁਵੈਤ ਅਤੇ ਜਾਰਡਨ...ਧੂੰਆਂ-ਧੂੰਆਂ ਹੋਇਆ ਮਿਡਲ ਈਸਟ, ਈਰਾਨ ਦਾ ਅਮਰੀਕੀ ਟਿਕਾਣਿਆਂ 'ਤੇ ਖ਼ਤਰਨਾਕ ਹਮਲਾ; ਟਰੰਪ ਨੂੰ ਦਿੱਤਾ ਕਰਾਰਾ ਜਵਾਬ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...

ਵੀਡੀਓਜ਼

ਇੰਟਰਵਿਊ ਇਮਤਿਆਜ਼ ਅਲੀ :
ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
Head Coach Resign: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Embed widget