ਪੜਚੋਲ ਕਰੋ

ਭਾਰਤ-ਪਾਕਿ ਦੀ ਲੜਾਈ 'ਚ ਚੀਨ ਮਗਰੋਂ ਬ੍ਰਿਟੇਨ ਦਾ ਦਖਲ

ਲੰਦਨ: ਭਾਰਤ ਵੱਲੋਂ ਪਾਕਿਸਤਾਨ ਵਿੱਚ ਜੈਸ਼ ਦੇ ਟਿਕਾਣਿਆਂ ’ਤੇ ਕੀਤੇ ਹਮਲੇ ਮਗਰੋਂ ਬ੍ਰਿਟਿਸ਼ ਸਰਕਾਰ ਨੇ ਭਾਰਤ ਤੇ ਪਾਕਿਸਤਾਨ ਨੂੰ ਕੂਟਨੀਤਕ ਹੱਲ ਕੱਢਣ ਦੀ ਸਲਾਹ ਦਿੱਤੀ ਹੈ। ਬ੍ਰਿਟੇਨ ਦੇ ਵਿਦੇਸ਼ ਤੇ ਰਾਸ਼ਟਰਮੰਡਲ ਦਫ਼ਤਰ (ਐਫਸੀਓ) ਨੇ ਬਿਆਨ ਵਿੱਚ ਕਿਹਾ ਹੈ ਕਿ ਬ੍ਰਿਟਿਸ਼ ਵਿਦੇਸ਼ ਮੰਤਰੀ ਜਰਮੀ ਹੰਟ ਨੇ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਤੇ ਪਾਕਿ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨਾਲ ਸੋਮਵਾਰ ਨੂੰ ਫੋਨ ’ਤੇ ਗੱਲਬਾਤ ਕੀਤੀ ਸੀ। ਇਹ ਵੀ ਪੜ੍ਹੋ- ਪਾਕਿਸਤਾਨ ਦੇ 88 ਕਿਲੋਮੀਟਰ ਅੰਦਰ ਜਾ ਕੇ ਕੀਤਾ ਹਮਲਾ, ਹੁਣ ਤੱਕ 325 ਅੱਤਵਾਦੀ ਢੇਰ ਦੱਸ ਦੇਈਏ ਕਿ ਬ੍ਰਿਟੇਨ ਤੋਂ ਪਹਿਲਾਂ ਚੀਨ ਨੇ ਵੀ ਭਾਰਤ ਤੇ ਪਾਕਿਸਤਾਨ ਨੂੰ ਸੰਜਮ ਵਰਤਣ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਚੀਨ ਨੇ ਨਵੀਂ ਦਿੱਲੀ ਤੋਂ ਅੱਤਵਾਦ ਖਿਲਾਫ ਆਪਣੀ ਲੜਾਈ ਕੌਮਾਂਤਰੀ ਸਹਿਯੋਗ ਜ਼ਰੀਏ ਜਾਰੀ ਰੱਖਣ ਲਈ ਕਿਹਾ ਹੈ। ਇਹ ਵੀ ਪੜ੍ਹੋ- ਭਾਰਤ ਦੇ ਸਰਜੀਕਲ ਸਟ੍ਰਾਈਕ 'ਤੇ ਪਾਕਿਸਤਾਨ ਦਾ ਵੱਡਾ ਦਾਅਵਾ, ਹੰਗਾਮੀ ਮੀਟਿੰਗ ਮਗਰੋਂ ਬੋਲੇ ਇਮਰਾਨ ਖਾਨ ਆਪਣੇ ਬਿਆਨ ਵਿੱਚ ਐਫਸੀਓ ਨੇ ਕਿਹਾ ਕਿ ਉਨ੍ਹਾਂ ਭਾਰਤ ਤੇ ਪਕਿਸਤਾਨ ਦੇ ਸਬੰਧਾਂ ਵਿੱਚ ਸੁਧਾਰ ਕਰਨ ਤੇ ਸਮੱਸਿਆ ਦਾ ਕੂਟਨੀਤਕ ਹੱਲ ਤਲਾਸ਼ਣ ਲਈ ਪ੍ਰਾਸਾਹਿਤ ਕੀਤਾ ਜਿਸ ਨਾਲ ਖੇਤਰ ਵਿੱਚ ਜ਼ਿਆਦਾ ਵਿਸ਼ਵਾਸ ਬਣ ਸਕੇ। ਹਾਲਾਂਕਿ ਇਸ ਵਿੱਚ ਹੰਟ ਨੇ ਪੁਲਵਾਮਾ ਅੱਤਵਾਦੀ ਹਮਲੇ ਦੀ ਨਿੰਦਾ ਵੀ ਕੀਤੀ ਤੇ ਇਸ ਨਾਲ ਪ੍ਰਭਾਵਿਤ ਹੋਏ ਲੋਕਾਂ ਪ੍ਰਤੀ ਗਹਿਰੀ ਸੰਵੇਦਨਾ ਪ੍ਰਗਟਾਈ। ਇਹ ਵੀ ਪੜ੍ਹੋ- ਪਾਕਿਸਤਾਨ ’ਤੇ ਕਾਰਵਾਈ ਤੋਂ ਚੀਨ ਨੂੰ ਚੜ੍ਹਿਆ ਤਾਅ, ਭਾਰਤ ਨੂੰ ਦਿੱਤੀ ਸਲਾਹ ਇਹ ਵੀ ਪੜ੍ਹੋ- ਭਾਰਤੀ ਹਵਾਈ ਹਮਲੇ ਨੇ ਮਚਾਈ ਤਬਾਹੀ, ਚਸ਼ਮਦੀਦਾਂ ਨੇ ਦੱਸਿਆ ਅੱਖੀਂ ਡਿੱਠਾ ਹਾਲ

ਟਾਪ ਹੈਡਲਾਈਨ

Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget