ਪੜਚੋਲ ਕਰੋ

ਚੋਰ ਨੂੰ ਫੜਨ ਦੇ ਚੱਕਰ 'ਚ ਆਪਣੀ ਹੀ ਵੈਨ ਦੇ ਹੇਠਾਂ ਆਇਆ ਡਿਲਿਵਰੀ ਡਰਾਈਵਰ, 700 ਮੀਟਰ ਤੱਕ ਘਸੀਟੇ ਜਾਣ ਤੋਂ ਬਾਅਦ ਦਰਦਨਾਕ ਮੌਤ

UK : ਬ੍ਰਿਟੇਨ ਵਿੱਚ ਇੱਕ ਹੈਰਾਨੀਜਨਕ ਸੜਕ ਹਾਦਸਾ ਦੇਖਣ ਨੂੰ ਮਿਲਿਆ ਹੈ। ਦਰਅਸਲ, ਇੱਕ ਡਿਲੀਵਰੀ ਡਰਾਈਵਰ ਨੂੰ ਆਪਣੀ ਵੈਨ ਦੇ ਹੇਠਾਂ 800 ਗਜ਼ (ਲਗਭਗ 730 ਮੀਟਰ) ਤੱਕ ਘਸੀਟਿਆ ਗਿਆ ,ਜਿਸ ਕਾਰਨ ਉਸਦੀ

UK : ਬ੍ਰਿਟੇਨ ਵਿੱਚ ਇੱਕ ਹੈਰਾਨੀਜਨਕ ਸੜਕ ਹਾਦਸਾ ਦੇਖਣ ਨੂੰ ਮਿਲਿਆ ਹੈ। ਦਰਅਸਲ, ਇੱਕ ਡਿਲੀਵਰੀ ਡਰਾਈਵਰ ਨੂੰ ਆਪਣੀ ਵੈਨ ਦੇ ਹੇਠਾਂ 800 ਗਜ਼ (ਲਗਭਗ 730 ਮੀਟਰ) ਤੱਕ ਘਸੀਟਿਆ ਗਿਆ ,ਜਿਸ ਕਾਰਨ ਉਸਦੀ ਮੌਤ ਹੋ ਗਈ। ਮੀਡੀਆ ਰਿਪੋਰਟਾਂ ਮੁਤਾਬਕ ਡਲਿਵਰੀ ਡਰਾਈਵਰ ਦੀ ਮੌਤ ਚੋਰ ਤੋਂ ਆਪਣੀ ਕਾਰ ਨੂੰ ਬਚਾਉਂਦੇ ਹੋਏ ਹੋ ਗਈ। ਇਹ ਹਾਦਸਾ ਬਹੁਤ ਦਰਦਨਾਕ ਸੀ, ਜਿਸ ਨੂੰ ਦੇਖ ਕੇ ਲੋਕਾਂ ਦੇ ਹੋਸ਼ ਉੱਡ ਗਏ।

ਸਥਾਨਕ ਰਿਪੋਰਟਾਂ ਮੁਤਾਬਕ ਘਟਨਾ ਬ੍ਰਿਟੇਨ ਦੇ ਕਾਰਡਿਫ ਦੀ ਹੈ। ਇੱਥੇ ਇੱਕ ਡਿਲੀਵਰੀ ਡਰਾਈਵਰ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਮਾਮਲਾ 28 ਮਾਰਚ ਦਾ ਹੈ। ਜਦੋਂ ਮਾਰਕ ਲੈਂਗ ਨਾਂ ਦਾ 54 ਸਾਲਾ ਵਿਅਕਤੀ ਕਾਰਡਿਫ ਵਿੱਚ ਪਾਰਸਲ ਡਿਲੀਵਰ ਕਰ ਰਿਹਾ ਸੀ ਤਾਂ ਉਸ ਨੇ ਦੇਖਿਆ ਕਿ ਉਸ ਦੀ ਵੈਨ ਨੂੰ ਚੋਰ ਚੋਰੀ ਕਰ ਕੇ ਲੈ ਗਏ। ਮਾਰਕ ਤੁਰੰਤ ਚੋਰ ਨੂੰ ਰੋਕਣ ਲਈ ਦੌੜਿਆ। ਉਸ ਨੇ ਵੈਨ ਨੂੰ ਰੋਕਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਉਹ ਕਾਮਯਾਬ ਨਹੀਂ ਹੋ ਸਕਿਆ। ਗੱਡੀ ਰੋਕਦਿਆਂ ਹੀ ਉਹ ਵੈਨ ਵਿੱਚ ਹੀ ਫਸ ਗਿਆ ਤਾਂ ਚੋਰ ਉਸ ਨੂੰ ਆਪਣੀ ਹੀ ਗੱਡੀ ਵਿੱਚ 800 ਗਜ਼ ਤੱਕ ਘਸੀਟ ਕੇ ਲੈ ਗਏ। ਇਸ ਵਿੱਚ ਮਾਰਕ ਗੰਭੀਰ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ : ਆਖਰ 27 ਮਹੀਨਿਆਂ ਬਾਅਦ ਲਹਿਰਾਗਾਗਾ ਨਗਰ ਕੌਂਸਲ ਨੂੰ ਮਿਲਿਆ ਪ੍ਰਧਾਨ, ਕਾਂਤਾ ਗੋਇਲ ਹੱਥ ਕਮਾਨ

ਦੋ ਹਫ਼ਤਿਆਂ ਬਾਅਦ ਮੌਤ

ਘਟਨਾ ਤੋਂ ਬਾਅਦ 54 ਸਾਲਾ ਮਾਰਕ ਲੈਂਗ ਨੂੰ ਗੰਭੀਰ ਸੱਟਾਂ ਨਾਲ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਕਰੀਬ ਦੋ ਹਫ਼ਤੇ ਤੱਕ ਉਸ ਦਾ ਇਲਾਜ ਚੱਲਿਆ। ਹਾਲਾਂਕਿ ਉਸ ਨੂੰ ਬਚਾਇਆ ਨਹੀਂ ਜਾ ਸਕਿਆ ਅਤੇ ਉਸ ਦੀ ਮੌਤ ਹੋ ਗਈ। ਡਾਕਟਰਾਂ ਨੇ ਦੱਸਿਆ ਕਿ ਲੇਂਗ ਦੇ ਸਿਰ 'ਤੇ ਗੰਭੀਰ ਸੱਟ ਲੱਗੀ ਸੀ, ਇਸ ਦੇ ਨਾਲ ਹੀ ਉਸ ਦੇ ਪੂਰੇ ਸਰੀਰ 'ਤੇ ਗੰਭੀਰ ਸੱਟਾਂ ਦੇ ਨਿਸ਼ਾਨ ਸਨ। ਇਲਾਜ ਦੇ ਬਾਵਜੂਦ ਉਹ ਠੀਕ ਨਹੀਂ ਹੋ ਸਕਿਆ। ਕਾਰਡਿਫ ਦੇ ਯੂਨੀਵਰਸਿਟੀ ਹਸਪਤਾਲ ਆਫ ਵੇਲਜ਼ ਵਿੱਚ ਲੇਂਗ ਦੇ ਸਾਥੀ ਨੇ ਉਸਨੂੰ ਇੱਕ ਬਹੁਤ ਹੀ ਚੰਗੇ ਇਨਸਾਨ ਵਜੋਂ ਯਾਦ ਕੀਤਾ। ਉਹ ਸਾਰਿਆਂ ਨੂੰ ਪਿਆਰ ਕਰਦਾ ਸੀ।

ਇਹ ਵੀ ਪੜ੍ਹੋ : PM ਮੋਦੀ ਦੀ ਨਕਲ ਕਰਨਾ ਸਿਆਮ ਰੰਗੀਲਾ ਨੂੰ ਪਿਆ ਮਹਿੰਗਾ, ਭੇਜਿਆ ਨੋਟਿਸ

ਕਾਤਲ ਗ੍ਰਿਫਤਾਰ

ਹਾਲਾਂਕਿ ਇਸ ਮਾਮਲੇ 'ਚ ਦੋਸ਼ੀ ਵਿਅਕਤੀ (31 ਸਾਲਾ ਕ੍ਰਿਸਟੋਫਰ ਐਲਜੀਫਾਰੀ) ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਉਹ ਪਹਿਲਾਂ ਹੀ ਅਦਾਲਤ 'ਚ ਪੇਸ਼ ਹੋ ਚੁੱਕਾ ਹੈ। ਉਸ ਖਿਲਾਫ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ ਹੈ। ਰਿਪੋਰਟ ਦੀ ਮੰਨੀਏ ਤਾਂ ਮਾਰਕ ਦੀ ਮੌਤ ਤੋਂ ਬਾਅਦ ਅਲਗੀਫਾਰੀ 'ਤੇ ਲੱਗੇ ਦੋਸ਼ਾਂ ਨੂੰ ਬਦਲ ਕੇ ਅਦਾਲਤ 'ਚ ਦੁਬਾਰਾ ਪੇਸ਼ ਕੀਤਾ ਜਾਵੇਗਾ। ਉਦੋਂ ਤੱਕ ਐਲਜੀਫਾਰੀ ਨੂੰ ਹਿਰਾਸਤ ਵਿੱਚ ਰੱਖਿਆ ਜਾਵੇਗਾ।

ਟਾਪ ਹੈਡਲਾਈਨ

ਆਸਟ੍ਰੇਲੀਆ ਨੇ Visa ਦੇ ਨਿਯਮ ਬਦਲੇ, ਹੁਣ ਭਾਰਤੀਆਂ ਨੂੰ ਕਰਨਾ ਹੋਵੇਗਾ ਆਹ ਕੰਮ; ਜਾਣੋ ਨਵੇਂ ਬਦਲਾਅ
ਆਸਟ੍ਰੇਲੀਆ ਨੇ Visa ਦੇ ਨਿਯਮ ਬਦਲੇ, ਹੁਣ ਭਾਰਤੀਆਂ ਨੂੰ ਕਰਨਾ ਹੋਵੇਗਾ ਆਹ ਕੰਮ; ਜਾਣੋ ਨਵੇਂ ਬਦਲਾਅ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਵਿਦਿਆਰਥੀ ਅੰਦੋਲਨ ਤੋਂ ਬਾਅਦ ਸਿਆਸੀ ਉਲਟਫੇਰ, 14 ਸਾਲਾਂ ਬਾਅਦ ਵੁਸਿਕ ਦੀ ਹਾਰ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਵਿਦਿਆਰਥੀ ਅੰਦੋਲਨ ਤੋਂ ਬਾਅਦ ਸਿਆਸੀ ਉਲਟਫੇਰ, 14 ਸਾਲਾਂ ਬਾਅਦ ਵੁਸਿਕ ਦੀ ਹਾਰ
Big News: ਵੱਡੀ ਖਬਰ, '3 ਦਿਨਾਂ ਦਾ ਰਾਸ਼ਨ-ਪਾਣੀ ਜਮ੍ਹਾਂ ਕਰ ਲਓ', ਸਰਕਾਰ ਨੇ ਕੀਤਾ ਐਲਾਨ, ਜਾਣੋ ਪ੍ਰਸ਼ਾਸਨ ਵਿਚਾਲੇ ਕਿਉਂ ਮੱਚੀ ਤਰਥੱਲੀ? ਇਸ ਦੇਸ਼ ਦੇ PM ਨੇ ਨਾਗਰਿਕਾਂ ਨੂੰ...
ਵੱਡੀ ਖਬਰ, '3 ਦਿਨਾਂ ਦਾ ਰਾਸ਼ਨ-ਪਾਣੀ ਜਮ੍ਹਾਂ ਕਰ ਲਓ', ਸਰਕਾਰ ਨੇ ਕੀਤਾ ਐਲਾਨ, ਜਾਣੋ ਪ੍ਰਸ਼ਾਸਨ ਵਿਚਾਲੇ ਕਿਉਂ ਮੱਚੀ ਤਰਥੱਲੀ? ਇਸ ਦੇਸ਼ ਦੇ PM ਨੇ ਨਾਗਰਿਕਾਂ ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, 7.0 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ, ਦਹਿਸ਼ਤ ਦੇ ਮਾਰੇ ਘਰਾਂ 'ਚੋਂ ਬਾਹਰ ਭੱਜੇ ਲੋਕ; ਪੈ ਗਿਆ ਚੀਕ-ਚਿਹਾੜਾ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, 7.0 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ, ਦਹਿਸ਼ਤ ਦੇ ਮਾਰੇ ਘਰਾਂ 'ਚੋਂ ਬਾਹਰ ਭੱਜੇ ਲੋਕ; ਪੈ ਗਿਆ ਚੀਕ-ਚਿਹਾੜਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Embed widget