ਪੜਚੋਲ ਕਰੋ

ਬ੍ਰਿਟਿਸ਼ ਦਸਤਾਵੇਜ਼ ਖੋਲ੍ਹਣਗੇ ਆਪ੍ਰੇਸ਼ਨ ਬਲੂ ਸਟਾਰ ਦਾ ਰਾਜ਼

ਲੰਦਨ: ਯੂਕੇ ਦੇ ਇੱਕ ਜੱਜ ਨੇ 1984 ਵਿੱਚ ਹੋਏ ਆਪ੍ਰੇਸ਼ਨ ਬਲੂ ਸਟਾਰ ਸਬੰਧੀ ਜੁੜੇ ਦਸਤਾਵੇਜ਼ ਜਨਤਕ ਕਰਨ ਦੇ ਹੁਕਮ ਦਿੱਤੇ ਹਨ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਤਤਕਾਲੀ ਬ੍ਰਿਟਿਸ਼ ਸਰਕਾਰ ਦੀ ਇਸ ਆਪ੍ਰੇਸ਼ਨ ਵਿੱਚ ਸ਼ਮੂਲੀਅਤ ਨੂੰ ਹੋਰ ਸਪੱਸ਼ਟ ਕਰਨ ਲਈ ਅਜਿਹਾ ਕੀਤਾ ਗਿਆ ਹੋ ਸਕਦਾ ਹੈ। ਅਦਾਲਤ ਨੇ ਇਹ ਫੈਸਲਾ ਯੂਕੇ ਤੇ ਭਾਰਤ ਦਰਮਿਆਨ ਹੋਏ ਕੂਟਨੀਤਕ ਸਬੰਧਾਂ ਦੇ ਖ਼ਰਾਬ ਹੋਣ ਦੀ ਸੰਭਾਵਨਾ ਨੂੰ ਰੱਦ ਕਰਦਿਆਂ ਦਿੱਤਾ ਹੈ। ਯਾਦ ਰਹੇ ਜੇਕਰ ਇਹ ਦਸਤਾਵੇਜ਼ ਜਾਰੀ ਹੁੰਦੇ ਹਨ ਤਾਂ ਆਪ੍ਰੇਸ਼ਨ ਬਲੂ ਸਟਾਰ ਦੇ ਕਈ ਰਾਜ਼ ਸਾਹਮਣੇ ਆਉਣਗੇ।   ਬਰਤਾਨੀਆ ਦੇ ਆਜ਼ਾਦ ਪੱਤਰਕਾਰ ਫਿਲ ਮਿਲਰ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸੰਸਥਾ ਕੇਆਰਡਬਲਿਊ ਲਾ ਨੇ ਅਪੀਲ ਦਾਇਰ ਕੀਤੀ ਸੀ। ਇਸ ਵਿੱਚ ਕਿਹਾ ਗਿਆ ਸੀ ਕਿ ਬ੍ਰਿਟੇਨ ਦੀ ਤਤਕਾਲੀ ਮਾਰਗ੍ਰੇਟ ਥੈਚਰ ਦੀ ਸਰਕਾਰ ਦੌਰਾਨ ਲੋਕ 1984 ਦੇ ਆਪ੍ਰੇਸ਼ਨ ਬਲੂ ਸਟਾਰ ਵਿੱਚ ਭਾਰਤੀ ਫ਼ੌਜ ਨੂੰ ਬ੍ਰਿਟੇਨ ਦੀ ਸਹਾਇਤਾ ਦਿੱਤੇ ਜਾਣ ਬਾਰੇ ਜਾਣਨਾ ਚਾਹੁੰਦੇ ਸਨ। ਜਸਟਿਸ ਮੁਰੇ ਸ਼ੈਂਕਸ ਨੇ ਮਾਮਲੇ ਦੀ ਸੁਣਵਾਈ ਦੌਰਾਨ ਮੰਨਿਆ ਕਿ ਯੂਕੇ ਦੀ ਸੰਯੂਕਤ ਇੰਟੈਲੀਜੈਂਸ ਕਮੇਟੀ ਦੀ 'ਇੰਡੀਆ: ਪਾਲੀਟਿਕਲ' ਨਾਂ ਦੀ ਫ਼ਾਈਲ ਵਿੱਚ ਕੁਝ ਅਜਿਹੀ ਜਾਣਕਾਰੀ ਹੋ ਸਕਦੀ ਹੈ, ਜੋ ਬ੍ਰਿਟੇਨ ਦੀ ਖੁਫੀਆ ਏਜੰਸੀ ਐਮ 15, ਐਮ 16 ਤੇ ਜੀਸੀਐਚਕਿਊ (ਸਰਕਾਰੀ ਸੰਚਾਰ ਹੈੱਡਕੁਆਟਰ) ਨਾਲ ਜੁੜੀ ਹੋਵੇ। ਜਸਟਿਸ ਮੁਰੇ ਨੇ ਕਿਹਾ ਕਿ ਸਾਨੂੰ ਲੱਗਦਾ ਹੈ ਕਿ ਜਿਸ ਮਸਲੇ 'ਤੇ ਅਸੀਂ ਗੱਲ ਕਰ ਰਹੇ ਹਾਂ, ਉਹ ਭਾਰਤ ਦੇ ਹਾਲੀਆ ਸਭ ਤੋਂ ਸੰਵੇਦਨਸ਼ੀਲ ਦੌਰ ਨਾਲ ਜੁੜਿਆ ਹੋਇਆ ਹੈ। ਇਸ ਨਾਲ ਹੀ ਮਾਮਲੇ ਨੂੰ ਜਾਹਰ ਕੀਤੇ ਜਾਣ ਨੂੰ ਤਾਕਤ ਮਿਲਦੀ ਹੈ। 30 ਸਾਲ ਬਾਅਦ ਕਿਉਂ ਦਿੱਤੇ ਗਏ ਜਾਂਚ ਦੇ ਹੁਕਮ 2014 ਵਿੱਚ ਬ੍ਰਿਟੇਨ ਵਿੱਚ 30 ਸਾਲ ਪੁਰਾਣੇ ਕੁਝ ਗੁਪਤ ਦਸਤਾਵੇਜ਼ ਜਾਰੀ ਕੀਤ ਗਏ। ਇਨ੍ਹਾਂ ਵਿੱਚੋਂ ਇੱਕ 1984 ਵਿੱਚ ਬ੍ਰਿਟਿਸ਼ ਪ੍ਰਧਾਨ ਮੰਤਰੀ ਮਾਰਗ੍ਰੇਟ ਥੈਚਰ ਨੇ ਸਪੈਸ਼ਲ ਏਅਰ ਸਰਵਿਸ (ਐਸਏਐਸ) ਨੂੰ ਤਿਆਰ ਰਹਿਣ ਦੇ ਹੁਕਮ ਦਿੱਤੇ ਸਨ। ਤਾਂਕਿ ਆਪ੍ਰੇਸ਼ਨ ਬਲੂ ਸਟਾਰ ਵਿੱਚ ਮਦਦ ਕੀਤੀ ਜਾ ਸਕੇ। ਜ਼ਿਕਰਯੋਗ ਹੈ ਕਿ ਬ੍ਰਿਟੇਨ ਦੇ ਨਿਯਮਾਂ ਮੁਤਾਬਕ 30 ਸਾਲ ਬਾਅਦ ਹੀ ਗੁਪਤ ਦਸਤਾਵੇਜ਼ਾਂ ਨੂੰ ਜਨਤਕ ਕੀਤਾ ਜਾ ਸਕਦਾ ਹੈ। ਬਰਤਾਨੀਆ ਵਿੱਚ ਲੇਬਰ ਪਾਰਟੀ ਦੇ ਸੰਸਦ ਮੈਂਬਰ ਟਾਮ ਵਾਟਸਵਨ ਤੇ ਹਾਊਸ ਆਫ਼ ਲਾਰਡਜ਼ ਦੇ ਸਿੱਖ ਮੈਂਬਰ ਇੰਦਰਜੀਤ ਸਿੰਘ ਨੇ ਇਨ੍ਹਾਂ ਦਾਅਵਿਆਂ ਦੀ ਜਾਂਚ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਤਤਕਾਲੀ ਪ੍ਰਧਾਨ ਮੰਤਰੀ ਡੇਵਿਡ ਕੈਮਰੌਨ ਨੇ ਕੈਬਨਿਟ ਸਕੱਤਰ ਨੂੰ ਇਸ ਦੀ ਜਾਂਚ ਦੇ ਹੁਕਮ ਦੇ ਦਿੱਤੇ ਸਨ। ਇਸ ਨੂੰ ਹੇਵੁੱਡ ਰਿਵੀਊ (Heywood Review) ਨਾਂ ਦਿੱਤਾ ਗਿਆ ਸੀ। ਬ੍ਰਿਟਿਸ਼ ਦਸਤਾਵੇਜ਼ ਖੋਲ੍ਹਣਗੇ ਆਪ੍ਰੇਸ਼ਨ ਬਲੂ ਸਟਾਰ ਦਾ ਰਾਜ਼ ਕੀ ਹੈ ਦਸਤਾਵੇਜ਼ ਤੇ ਕਿਵੇਂ ਹੋਇਆ ਜਾਰੀ? 2014 ਵਿੱਚ ਜਨਤਕ ਕੀਤੇ ਗਏ ਇਨ੍ਹਾਂ ਦਸਤਾਵੇਜ਼ਾਂ ਵਿੱਚ ਸ਼ਾਮਲ ਇੱਕ ਚਿੱਠੀ ਵਿੱਚ 23 ਫਰਵਰੀ 1984 ਦੀ ਤਾਰੀਖ਼ ਤੇ ਸਿੱਖ ਭਾਈਚਾਰੇ ਦਾ ਸਿਰਲੇਖ ਦਰਸਾਇਆ ਗਿਆ ਹੈ। ਇਹ ਚਿੱਠੀ ਆਪ੍ਰੇਸ਼ਨ ਬਲੂ ਸਟਾਰ ਤੋਂ ਚਾਰ ਮਹੀਨੇ ਪਹਿਲਾਂ ਦਾ ਹੈ। ਇਸ ਚਿੱਠੀ ਵਿੱਚ ਕਥਿਤ ਤੌਰ 'ਤੇ ਲਿਖਿਆ ਗਿਆ ਹੈ, "ਭਾਰਤ ਸਰਕਾਰ ਨੂੰ ਸ੍ਰੀ ਦਰਬਾਰ ਸਾਹਿਬ ਵਿੱਚ ਬੈਠੇ ਖਾੜਕੂਆਂ ਨੂੰ ਬਾਹਰ ਕੱਢਣ ਦੀ ਯੋਜਨਾ ਵਿੱਚ ਬ੍ਰਿਟੇਨ ਦੀ ਸਲਾਹ ਮੰਗੀ ਹੈ। ਵਿਦੇਸ਼ ਮੰਤਰੀ ਨੇ ਇਸ ਸਲਾਹ ਨੂੰ ਮੰਨਿਆ ਤੇ ਤਤਕਾਲੀ ਪ੍ਰਧਾਨ ਮੰਤਰੀ ਥੈਚਰ ਦੀ ਸਹਿਮਤੀ ਨਾਲ ਬਰਤਾਨਵੀ ਹਵਾਈ ਫ਼ੌਜ ਦੇ ਇੱਕ ਅਧਿਾਕਰੀ ਨੂੰ ਇੰਦਰਾ ਗਾਂਧੀ ਨਾਲ ਮੁਲਾਕਾਤ ਲਈ ਭਾਰਤ ਭੇਜਿਆ ਗਿਆ। ਇਸ ਅਧਿਕਾਰੀ ਨੇ ਹੀ ਆਪ੍ਰੇਸ਼ਨ ਦੀਆਂ ਸਾਰੀਆਂ ਯੋਜਨਾਬੰਦੀ ਕੀਤੀ ਤੇ ਗਾਂਧੀ ਨੇ ਇਸੇ ਨੂੰ ਪ੍ਰਵਾਨਗੀ ਦਿੱਤੀ। ਉਸ ਸਮੇਂ ਬ੍ਰਿਟਿਸ਼ ਸਰਕਾਰ ਨੂੰ ਪਤਾ ਲੱਗ ਗਿਆ ਸੀ ਕਿ ਇੰਦਰਾ ਗਾਂਧੀ ਛੇਤੀ ਹੀ ਆਪ੍ਰੇਸ਼ਨ ਬਲੂ ਸਟਾਰ ਨੂੰ ਅਮਲ ਵਿੱਚ ਲਿਆਏਗੀ।"
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ,  ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?

Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ

Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ

Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....

ABP Premium

ਵੀਡੀਓਜ਼

Khanauri Border Press Confrence | ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਕੀਤਾ ਵੱਡਾ ਐਲ਼ਾਨ | abp sanjha|Sukhbir Badal 'ਤੇ ਹਮਲੇ ਨੂੰ ਲੈ ਕੇ ਮੁੱਖ ਮੰਤਰੀ Bhagwant Mann ਦਾ ਵੱਡਾ ਬਿਆਨJagjit Singh Dhallewal ਦੇ ਪੋਤਰੇ ਜਿਗਰਪ੍ਰੀਤ ਸਿੰਘ ਨੇ ਆਪਣੇ ਦਾਦੇ ਬਾਰੇ ਕਹਿ ਦਿੱਤੀ ਵੱਡੀ ਗੱਲਪੁਲਸ ਦੇ ਸਾਮਣੇ ਨਾਮਜਦਗੀ ਭਰਨ ਆਏ ਉਮੀਦਵਾਰਾਂ ਦੇ ਕਾਗਜ ਖੋਹ ਭੱਜੇ ਗੁੰਡੇ, ਪਟਿਆਲਾ 'ਚ ਹੋ ਗਿਆ ਵੱਡਾ ਹੰਗਾਮਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ,  ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?
ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ, ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?
Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ
Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ
Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ
Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ
Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....
Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਸਹਿਮੇ ਸਿਆਸੀ ਤੇ ਧਾਰਮਿਕ ਲੀਡਰ, ਹੁਣ ਸੁਰੱਖਿਆ ਪਹਿਰਾ ਵਧਾਉਣ ਦੀ ਤਿਆਰੀ

Farmers Protest: ਅਨਾਜ ਮੰਡੀਆਂ ਤਬਾਹ ਹੋ ਜਾਣਗੀਆਂ ਤੇ ਸਰਕਾਰੀ ਖ਼ਰੀਦ ਪ੍ਰਣਾਲੀ ਖ਼ਤਮ ਹੋ ਜਾਵੇਗੀ, ਉਗਰਾਹਾਂ ਨੇ ਕੇਂਦਰ ਦੀ ਪਲਾਨਿੰਗ ਬਾਰੇ ਕੀਤਾ ਵੱਡਾ ਖੁਲਾਸਾ

Punjab Holidays: ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
Diljit Dosanjh: ਪੱਗ ਵਾਲੇ ਸਰਦਾਰ ਦਾ ਦੁਨੀਆਂ ਭਰ 'ਚ ਡੰਕਾ! ਦਿਲਜੀਤ ਦੋਸਾਂਝ ਨੇ ਸ਼ਾਹਰੁਖ ਖਾਨ ਨੂੰ ਪਿਛਾੜਿਆ

Embed widget