ਪੜਚੋਲ ਕਰੋ

ਇਨਫੈਕਸ਼ਨ ਕਾਰਨ ਗਵਾਉਣਾ ਪਿਆ ਲਿੰਗ, ਹੁਣ ਡਾਕਟਰਾਂ ਨੇ ਬਾਂਹ 'ਤੇ ਲਾਇਆ

ਇਸ ਟ੍ਰੈਜੇਡੀ ਨੇ ਉਸ ਨੂੰ ਬੁਰੀ ਤਰ੍ਹਾਂ ਹਲੂਣ ਦਿੱਤਾ। ਇਹ ਉਸ ਲਈ ਔਖੀ ਘੜੀ ਸੀ ਤੇ ਉਸ ਨੇ ਬਹੁਤ ਜ਼ਿਆਦਾ ਸ਼ਰਾਬ ਪੀਣੀ ਸ਼ੁਰੂ ਕਰ ਦਿੱਤੀ। ਮੈਲਕਮ ਨੇ ਕਿਹਾ ਕਿ ਆਪਣਾ ਲਿੰਗ ਗਵਾਉਣ ਮਗਰੋਂ ਉਹ ਦੋ ਸਾਲ ਬਹੁਤ ਹੀ ਅਜੀਬ ਮਹਿਸੂਸ ਕਰਦਾ ਰਿਹਾ।

ਲੰਡਨ: ਇੰਗਲੈਂਡ 'ਚ ਇੱਕ ਵਿਅਕਤੀ ਨੂੰ ਖੂਨ ਦੀ ਇਨਫੈਕਸ਼ਨ ਕਾਰਨ ਆਪਣਾ ਲਿੰਗ ਗਵਾਉਣਾ ਪਿਆ। ਇਸ ਤੋਂ ਬਾਅਦ ਉਹ ਦੁਨੀਆਂ ਦਾ ਪਹਿਲਾ ਅਜਿਹਾ ਇਨਸਾਨ ਬਣਿਆ ਜਿਸ ਦਾ ਲਿੰਗ ਸਰਜ਼ਰੀ ਤੋਂ ਬਾਅਦ ਬਾਂਹ 'ਤੇ ਨਵਾਂ ਲਾਇਆ ਗਿਆ ਹੈ। ਕਿੱਤੇ ਵਜੋਂ ਮਕੈਨਿਕ ਮੈਲਕਮ ਮੈਕਡੌਨਲਡ 214 ਤੋਂ ਇਨਫੈਕਸ਼ਨ ਨਾਲ ਜੂਝ ਰਿਹਾ ਸੀ ਜੋ ਹੌਲੀ-ਹੌਲ਼ੀ ਵਧਦੀ ਹੀ ਗਈ। ਇਨਫੈਕਸ਼ਨ ਇੰਨੀ ਵਧ ਗਈ ਕਿ ਇੱਕ ਸਮਾਂ ਆਇਆ, ਉਸ ਨੂੰ ਆਪਣਾ ਮਰਦ ਹੋਣ ਦਾ ਸਬੂਤ ਵੀ ਗਵਾਉਣਾ ਪਿਆ।

ਸ਼ਿਲਜੀਤ ਦੇ ਫਾਇਦੇ ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ, ਜਾਣੋ ਇਸ ਦੀ ਵਰਤੋਂ, ਖੁਰਾਕ ਤੇ ਨੁਕਸਾਨ ਬਾਰੇ

ਇਸ ਟ੍ਰੈਜੇਡੀ ਨੇ ਉਸ ਨੂੰ ਬੁਰੀ ਤਰ੍ਹਾਂ ਹਲੂਣ ਦਿੱਤਾ। ਇਹ ਉਸ ਲਈ ਔਖੀ ਘੜੀ ਸੀ ਤੇ ਉਸ ਨੇ ਬਹੁਤ ਜ਼ਿਆਦਾ ਸ਼ਰਾਬ ਪੀਣੀ ਸ਼ੁਰੂ ਕਰ ਦਿੱਤੀ। ਮੈਲਕਮ ਨੇ ਕਿਹਾ ਕਿ ਆਪਣਾ ਲਿੰਗ ਗਵਾਉਣ ਮਗਰੋਂ ਉਹ ਦੋ ਸਾਲ ਬਹੁਤ ਹੀ ਅਜੀਬ ਮਹਿਸੂਸ ਕਰਦਾ ਰਿਹਾ। ਉਸ ਦੇ ਦੱਸਣ ਮੁਤਾਬਕ ਉਹ ਪੂਰੀ ਤਰ੍ਹਾਂ ਟੁੱਟ ਚੁੱਕਿਆ ਸੀ ਤੇ ਉਸ 'ਚ ਆਤਮ ਵਿਸ਼ਵਾਸ ਬਿਲਕੁਲ ਨਹੀਂ ਰਿਹਾ। ਲਗਾਤਾਰ ਸ਼ਰਾਬ ਪੀਣੀ ਸ਼ੁਰੂ ਕਰ ਦਿੱਤੀ ਤੇ ਪਰਿਵਾਰ ਤੇ ਦੋਸਤਾਂ ਨੂੰ ਵੀ ਦੇਖਣਾ ਨਹੀਂ ਚਾਹੁੰਦਾ ਸੀ।

ਲੰਬੇ ਸਮੇਂ ਤੱਕ ਨਜ਼ਰ ਆਉਣਾ ਚਾਹੁੰਦੇ ਹੋ ਜਵਾਨ ਤਾਂ ਅਪਨਾਓ ਇਹ ਉਪਾਵ

ਫਿਰ ਉਨ੍ਹਾਂ ਨੂੰ ਇੱਕ ਅਜਿਹੇ ਮਾਹਿਰ ਮਿਲੇ ਜਿਨ੍ਹਾਂ ਨੇ ਅਜਿਹੇ ਇਨਸਾਨ ਲਈ ਬਾਇਓਨਿਕ ਪੈਨਿਸ ਤਿਆਰ ਕੀਤਾ ਸੀ ਜਿਸ ਦੇ ਜਨਮ ਤੋਂ ਹੀ ਲਿੰਗ ਨਹੀਂ ਸੀ। ਲੰਡਨ ਯੂਨੀਵਰਸਿਟੀ ਕਾਲਜ ਹਸਪਤਾਲ ਦੇ ਪ੍ਰੋਫੈਸਰ ਡੇਵਿਡ ਰਾਲਫ ਨੇ ਮੈਲਕੌਮ ਨੂੰ ਇਸ ਲਿੰਗ ਮਾਸਟਰ ਬਾਰੇ ਦੱਸਿਆ। ਰਾਲਫ ਨੇ ਮੈਲਕਮ ਨੂੰ ਦੱਸਿਆ ਕਿ ਆਰਮ ਗ੍ਰਾਫਟ ਪ੍ਰੋਸੀਜ਼ਰ ਕਰਨਾ ਪਏਗਾ। ਇਸ 'ਤੇ ਦੋ ਸਾਲ ਲੱਗ ਸਕਦੇ ਹਨ। ਇਸ 'ਤੇ ਉਮੀਦ ਨਾਲ 45 ਸਾਲਾ ਮੈਲਕਮ ਨੇ ਸਰਜ਼ਰੀ ਲਈ ਹਾਮੀ ਭਰੀ। ਇਸ ਸਰਜ਼ਰੀ ਲਈ ਉਸ ਨੂੰ NHS ਤੋਂ 50 ਹਜ਼ਾਰ ਪੌਂਡ ਫੰਡ ਮਿਲਿਆ।

ਪੰਜਾਬ 'ਚ ਜ਼ਹਿਰੀਲੀ ਸ਼ਰਾਬ ਦਾ ਕਹਿਰ, ਮੌਤਾਂ ਦਾ ਅੰਕੜਾ 90, ਵੱਡੇ ਨੈੱਟਵਰਕ ਦਾ ਪਰਦਾਫਾਸ਼, 25 ਗ੍ਰਿਫਤਾਰ, ਕਈ ਢਾਬੇ ਸੀਲ

ਮੈਲਕੌਮ ਨੇ ਕਿਹਾ ਜਦੋਂ ਸਰਜ਼ਰੀ ਤੋਂ ਬਾਅਦ ਲਿੰਗ ਬਾਂਹ 'ਤੇ ਦੇਖਿਆ ਤਾਂ ਮੈਨੂੰ ਕੁਝ ਵੀ ਅਜੀਬ ਨਹੀਂ ਲੱਗਾ ਕਿਉਂਕਿ ਇਹ ਮੇਰਾ ਹਿੱਸਾ ਸੀ। ਮੈਲਕੌਮ ਦੀ ਸਰਜ਼ਰੀ ਕਰਨ ਵਾਲਿਆਂ ਨੇ ਉਸ ਦੇ ਖੂਨ ਦੀਆਂ ਨਾੜੀਆਂ ਤੇ ਨਰਵਜ਼ ਦੀ ਵਰਤੋਂ ਕੀਤੀ। ਲਿੰਗ ਲਈ ਚਮੜੀ ਦਾ ਫਲੈਪ ਮੈਲਕੌਮ ਦੀ ਸੱਜੀ ਬਾਂਹ ਤੋਂ ਲਿਆ ਗਿਆ ਸੀ।

ਅਫੀਮ ਦੇ ਫਾਇਦੇ ਜਾਣ ਕੇ ਰਹਿ ਜਾਵੋਗੇ ਹੈਰਾਨ, ਨਸ਼ਾ ਨਹੀਂ ਦਵਾਈ!

ਇਹ ਪ੍ਰਕਿਰਿਆ ਚਾਰ ਸਾਲ ਪਹਿਲਾਂ ਸ਼ੁਰੂ ਹੋਈ ਸੀ ਤੇ ਕੋਰੋਨਾ ਮਹਾਮਾਰੀ ਤੇ ਕੁਝ ਹੋਰ ਕਾਰਨਾਂ ਕਰਕੇ ਅਜੇ ਵੀ ਮੁਕੰਮਲ ਨਹੀਂ ਹੋ ਸਕੀ। ਮੈਲਕਮ ਨੂੰ ਉਮੀਦ ਹੈ ਕਿ ਜਲਦ ਹੀ ਪੂਰੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਮਗਰੋਂ ਉਸ ਦਾ ਲਿੰਗ ਆਮ ਲੋਕਾਂ ਵਾਂਗ ਆਪਣੀ ਥਾਂ 'ਤੇ ਹੋਵੇਗਾ ਜੋ ਫਿਲਹਾਲ ਬਾਂਹ 'ਤੇ ਮੌਜੂਦ ਹੈ।

ਕੋਰੋਨਾਵਾਇਰਸ ਨਾਲ ਭੰਗੜਾ ਫਾਈਟ, ਭਾਰਤੀ ਨੂੰ ਯੂਕੇ ਦੇ ਪ੍ਰਧਾਨ ਮੰਤਰੀ ਦਾ ਵੱਡਾ ਸਨਮਾਨ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤShambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahan

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Embed widget