ਪੜਚੋਲ ਕਰੋ

UK ਦੀ ਫੌਜ ’ਚ ਖੁੱਲ੍ਹੀ ਭਾਰਤੀਆਂ ਦੀ ਭਰਤੀ 

  ਚੰਡੀਗੜ੍ਹ: ਯੂਕੇ ਦੀ ਫੌਜ ਵਿੱਚ ਰੈਂਕ ਪੱਧਰ ਦੇ ਅਧਿਕਾਰੀਆਂ ਦੀ ਕਮੀ ਹੋ ਗਈ ਹੈ। ਇਸ ਕਮੀ ਨੂੰ ਪੂਰਾ ਕਰਨ ਲਈ ਯੂਕੇ ਸਰਕਾਰ ਨੇ ਸੋਮਵਾਰ ਨੂੰ ਰਾਸ਼ਟਰਮੰਡਲ ਨਾਗਰਿਕਾਂ ਨੂੰ ਸਸ਼ਤਰ ਬਲਾਂ ਵਿੱਚ ਨੌਕਰੀ ਲਈ ਅਰਜ਼ੀ ਦੇਣ ਦੇ ਮਾਪਦੰਡਾਂ ਵਿੱਚ ਛੋਟ ਦੇਣ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਰਾਸ਼ਟਰਮੰਡਲ ਵਿੱਚ ਭਾਰਤ ਸਣੇ 53 ਸੁਤੰਤਰ ਦੇਸ਼ਾਂ ਦਾ ਇੱਕ ਸੰਘ ਹੈ। ਰੱਖਿਆ ਮੰਤਰਾਲੇ ਨੇ ਸੰਸਦ ਕੋਲ ਇੱਕ ਲਿਖਤੀ ਪ੍ਰਸਤਾਵ ਪੇਸ਼ ਕੀਤਾ ਹੈ। ਇਸ ਪ੍ਰਸਤਾਵ ਵਿੱਚ ਦੇਸ਼ ਦੀ ਫੌਜ ਤੇ ਜਲ ਸੈਨਾ ਵਿੱਚ ਸ਼ਾਮਲ ਹੋਣ ਲਈ ਬਿਨੈਕਾਰਾਂ ਦਾ ਬ੍ਰਿਟੇਨ ਵਿੱਚ ਪੰਜ ਸਾਲ ਦੇ ਨਿਵਾਸ ਦੀ ਮੌਜੂਦਾ ਸ਼ਰਤ ਨੂੰ ਖ਼ਤਮ ਕਰਨ ਦਾ ਪ੍ਰਸਤਾਵ ਵੀ ਸ਼ਾਮਲ ਹੈ। ਇਸ ਨਾਲ ਭਾਰਤ, ਆਸਟ੍ਰੇਲੀਆ, ਕੈਨੇਡਾ, ਫਿਜ਼ੀ, ਸ੍ਰੀਲੰਕਾ ਤੇ ਕੀਨੀਆ ਵਰਗੇ ਦੇਸ਼ਾਂ ਵਿੱਚ ਰਹਿਣ ਵਾਲੇ ਲੋਕਾਂ ਲਈ ਰਸਤੇ ਖੁੱਲ੍ਹ ਜਾਣਗੇ। ਉਹ ਜਿਸ ਵੀ ਸਰਵਿਸ ਵਿੱਚ ਜਾਣਾ ਚਾਹੁੰਦੇ ਹਨ, ਉਸ ਲਈ ਉਨ੍ਹਾਂ ਨੂੰ ਰਾਹਤ ਮਿਲ ਜਾਏਗੀ। ਰੱਖਿਆ ਮੰਤਰਾਲੇ ਦੇ ਬਿਆਨ ਵਿੱਚ ਲਿਖਿਆ ਗਿਆ ਹੈ ਕਿ ਰਾਸ਼ਟਰਮੰਡਲ ਦੇ ਨਾਗਰਿਕਾਂ ਲਈ ਪੰਜ ਸਾਲ ਦੇ ਬ੍ਰਿਟੇਨ ਨਿਵਾਸ ਦੇ ਮਾਪਦੰਡਾਂ ਨੂੰ ਹਟਾਉਣ ਤੇ ਰੌਇਲ ਨੇਵੀ, ਬ੍ਰਿਟਿਸ਼ ਫੌਜ ਤੇ ਰੌਇਲ ਹਵਾਈ ਸੈਨੀ (RAF) ਵਿੱਚ 1350 ਭਰਤੀਆਂ ਵਧਾਉਣ ਦਾ ਫੈਸਲਾ ਕੀਤਾ ਹੈ। ਬ੍ਰਿਟੇਨ ਮੌਜੂਦਾ ਆਪਣੇ ਹਥਿਆਰਬੰਦ ਬਲਾਂ ਵਿੱਚ 4,500 ਰਾਸ਼ਟਰਮੰਡਲ ਨਾਗਰਿਕਾਂ ਦੀ ਭਰਤੀ ਕਰਦਾ ਹੈ, ਜਿਸ ਵਿੱਚ 3,940 ਫੌਜ ਵਿੱਚ, 480 ਰੌਇਲ ਨੇਵੀ ਵਿੱਚ ਤੇ 80 ਆਰਏਐਫ ਵਿੱਚ ਭਰਤੀ ਕੀਤੇ ਜਾਂਦੇ ਹਨ। ਮੀਡੀਆ ਰਿਪਰਟਾਂ ਮੁਕਾਬਕ ਸਕੀਲ ਪੋਸਟ ਵਿੱਚ ਘਾਟ ਪੂਰੀ ਕਰਨ ਲਈ ਮਈ 2016 ਵਿੱਚ ਯੂਕੇ ਵਿੱਚ ਨਿਵਾਸ ਦੇ ਮਾਪਦੰਡਾਂ ਵਿੱਚ ਸੀਮਤ ਛੋਟ ਸ਼ੁਰੂ ਕੀਤੀ ਗਈ ਸੀ। ਇਸ ਛੂਟ ਜ਼ਰੀਏ ਹਰ ਸਾਲ 200 ਰਾਸ਼ਟਰਮੰਡਲ ਮੁਲਾਜ਼ਮਾਂ ਦੀ ਭਰਤੀ ਕਰਨ ਦਾ ਅਨੁਮਾਨ ਸੀ। ਇਸ ਸੀਮਤ ਛੋਟ ਨੂੰ ਹੁਣ ਵਧਾ ਕੇ RAF ਤੇ ਜਲ ਸੈਨਾ ਤਕ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਰਾਸ਼ਟਰਮੰਡਲ ਬਿਨੈਕਾਰਾਂ ਦੀ ਭਰਤੀ 2019 ਤਕ ਸ਼ੁਰੂ ਕਰ ਦਿੱਤੀ ਗਈ ਹੈ। ਰਾਸ਼ਟਰਮੰਡਲ ਦੇ ਬਾਹਰ ਦੇਸ਼ਾਂ ਦ ਨਾਗਰਿਕਾਂ ਦੀਆਂ ਅਰਜ਼ੀਆਂ ਨੂੰ ਸਵੀਕਾਰ ਨਹੀਂ ਕੀਤਾ ਜਾਏਗਾ।

ਟਾਪ ਹੈਡਲਾਈਨ

Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...

Embed widget