ਪੜਚੋਲ ਕਰੋ

ਆਪ੍ਰੇਸ਼ਨ ਬਲੂ ਸਟਾਰ ਬਾਰੇ ਬ੍ਰਿਟੇਨ ਵੱਲ਼ੋਂ ਦਸਤਾਵੇਜ਼ ਜਨਤਕ, ਅਹਿਮ ਖੁਲਾਸਾ

ਲੰਡਨ: ਬ੍ਰਿਟੇਨ ਨੇ ਵਪਾਰਕ ਹਿੱਤਾਂ ਕਰਕੇ 1984 ਵਿੱਚ ਆਪ੍ਰੇਸ਼ਨ ਬਲੂ ਸਟਾਰ ਮਗਰੋਂ ਭਾਰਤੀ ਹਮਾਇਤ ਕੀਤੀ ਸੀ। ਇਹ ਖੁਲਾਸਾ ਗੁਪਤ ਦਸਤਾਵੇਜ਼ ਜਨਤਕ ਕਰਨ ਨਾਲ ਹੋਇਆ ਹੈ। ਹਾਲਾਂਕਿ ਇਨ੍ਹਾਂ ਦਸਤਾਵੇਜਾਂ ਤੋਂ ਇਹ ਪਤਾ ਨਹੀਂ ਲੱਗਾ ਕਿ ਆਪ੍ਰੇਸ਼ਨ ਬਲੂ ਸਟਾਰ ਵਿੱਚ ਬ੍ਰਿਟੇਨ ਸਰਕਾਰ ਦਾ ਕੀ ਰੋਲ ਰਿਹਾ ਸੀ।   ਦਰਅਸਲ ਅਦਾਲਤੀ ਹੁਕਮਾਂ ਮਗਰੋਂ ਬ੍ਰਿਟੇਨ ਕੁਝ ਕੁ ਗੁਪਤ ਦਸਤਾਵੇਜ਼ ਜਨਰਕ ਕੀਤੇ ਹਨ। ਇਨ੍ਹਾਂ ਤੋਂ ਪਤਾ ਚੱਲਿਆ ਹੈ ਕਿ ਉਸ ਵੇਲੇ ਦੀ ਪ੍ਰਧਾਨ ਮੰਤਰੀ ਮਾਰਗਰੇਟ ਥੈਚਰ ਦੀ ਅਗਵਾਈ ਵਾਲੀ ਬਰਤਾਨਵੀ ਸਰਕਾਰ ਨੇ ਆਪ੍ਰੇਸ਼ਨ ਬਲੂ ਸਟਾਰ ਮਗਰੋਂ ਬ੍ਰਿਟੇਨ ਵਿੱਚ ਸਿੱਖਾਂ ਵੱਲੋਂ ਕੀਤੇ ਰੋਸ ਮੁਜ਼ਾਹਰਿਆਂ ’ਤੇ ਪਾਬੰਦੀ ਲਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਸਨ। ਇਸ ਤੋਂ ਸੰਕੇਤ ਮਿਲਦਾ ਹੈ ਕਿ ਬ੍ਰਿਟੇਨ ਅੰਦਰਖਾਤੇ ਭਾਰਤ ਦੀ ਹਮਾਇਤ ਕਰ ਰਿਹਾ ਸੀ। ਪਿਛਲੇ ਮਹੀਨੇ ਬ੍ਰਿਟੇਨ ਦੀ ਇੱਖ ਅਦਾਲਤ ਨੇ ਦਸਤਾਵੇਜ਼ ਜਨਤਕ ਕਰਨ ਦਾ ਹੁਕਮ ਦਿੱਤਾ ਸੀ। ਬੇਸ਼ੱਕ ਦਸਤਾਵੇਜ਼ਾਂ ਤੋਂ ਆਪ੍ਰੇਸ਼ਨ ਬਲੂ ਸਟਾਰ ਵਿੱਚ ਬਰਤਾਨੀਆ ਦੀ ਸ਼ਮੂਲੀਅਤ ਬਾਰੇ ਕੋਈ ਜਾਣਕਾਰੀ ਨਹੀਂ ਮਿਲਦੀ ਪਰ ਇਨ੍ਹਾਂ ਤੋਂ ਇਹ ਸੰਕੇਤ ਜ਼ਰੂਰ ਮਿਲਦਾ ਹੈ ਕਿ ਬਰਤਾਨਵੀ ਸਰਕਾਰ ਆਪਣੇ ਲਾਹੇਵੰਦ ਵਪਾਰਕ ਸੌਦਿਆਂ ਦੀ ਖਾਤਰ ਰਾਜੀਵ ਗਾਂਧੀ ਸਰਕਾਰ ਨੂੰ ਅਸਥਿਰ ਹੋਣ ਦੇਣ ਦੇ ਪੱਖ ਵਿੱਚ ਨਹੀਂ ਸੀ। ਇਸ ਲਈ ਬ੍ਰਿਟੇਨ ਨੇ ਆਪਣੇ ਦੇਸ਼ ਦੇ ਸਿੱਖ ਨਾਗਰਿਕਾਂ ਦੇ ਹੱਕਾਂ ਨੂੰ ਵੀ ਅੱਖੋਂ ਓਹਲੇ ਕੀਤਾ। ਦਸਤਾਵੇਜ਼ਾਂ ਤੋਂ ਪਲਾ ਲੱਗਦਾ ਹੈ ਕਿ ਥੈਚਰ ਦੇ ਵਿਦੇਸ਼ ਮੰਤਰੀ ਸਰ ਜੈਫਰੀ ਹਾਓ ਬਰਤਾਨਵੀ ਸਿੱਖਾਂ ਦੇ ਗਰੁਪਾਂ ਜਿਨ੍ਹਾਂ ਵਿੱਚ ਰਿਪਬਲਿਕ ਆਫ ਖਾਲਿਸਤਾਨ ਵੀ ਸ਼ਾਮਲ ਸੀ, ਦੇ ਪ੍ਰਦਰਸ਼ਨਾਂ ’ਤੇ ਪਾਬੰਦੀ ਲਾਉਣਾ ਚਾਹੁੰਦੇ ਸੀ। ਉਨ੍ਹਾਂ ਡਰ ਸੀ ਕਿ ਮੌਜੂਦਾ ਹਾਲਾਤ ਵਿੱਚ ਸਿੱਖ ਰੋਸ ਮਾਰਚ ਕਾਰਨ ਨਾ ਕੇਵਲ ਇੰਡੋ-ਬ੍ਰਿਟਿਸ਼ ਸਬੰਧਾਂ ’ਤੇ ਗੰਭੀਰ ਅਸਰ ਪੈ ਸਕਦਾ ਸੀ ਸਗੋਂ ਉਸ ਦੇਸ਼ ਦੀ ਕਾਨੂੰਨ ਵਿਵਸਥਾ ’ਤੇ ਸਵਾਲੀਆ ਨਿਸ਼ਾਨ ਲੱਗ ਸਕਦਾ ਸੀ। ਜੈਫਰੀ ਹਾਓ ਦੇ ਪ੍ਰਾਈਵੇਟ ਸਕੱਤਰ ਲਿਓਨਾਰਡ ਐਪਲਯਾਰਡ ਦੇ ਹੋਮ ਆਫਿਸ ਵੱਲੋਂ ਭੇਜੇ ਨੋਟ ਵਿੱਚ ਕਿਹਾ ਗਿਆ ਕਿ ਇਸ ਨਾਲ ਭਾਰਤ ਸਰਕਾਰ ਦੀ ਯੂਕੇ ਨਾਲ ਤਣਾਤਣੀ ਜ਼ਿਆਦਾ ਤੇਜ਼ ਹੋ ਸਕਦੀ ਸੀ। ਉਥੋਂ ਦੀ ਸਰਕਾਰ ਉਸ ਮੁਲਕ ਵਿੱਚ ਸਿੱਖ ਕੱਟੜਪੰਥੀਆਂ ਦੀਆਂ ਸਰਗਰਮੀਆਂ ਨੂੰ ਦਬਾਉਣ ਲਈ ਕਿਸੇ ਵੀ ਹੱਦ ਤੱਕ ਜਾਣ ਲਈ ਤਿਆਰ ਸੀ। ਵਪਾਰਕ ਬਾਈਕਾਟ ਕਾਰਨ ਕਰੀਬ 5 ਅਰਬ ਪਾਊਂਡ ਦੇ ਸੌਦੇ ਰੱਦ ਹੋਣ ਦਾ ਖਤਰਾ ਸੀ। 1984 ਵਿਚ ਯੂਕੇ ਭਾਰਤ ਨੂੰ ਵੈਸਟਲੈਂਡ ਹੈਲੀਕਾਪਟਰ ਵੇਚਣ ਦੀ ਕੋਸ਼ਿਸ਼ ਕਰ ਰਿਹਾ ਸੀ।

ਟਾਪ ਹੈਡਲਾਈਨ

Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget