ਪੜਚੋਲ ਕਰੋ

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਦੀ ਦੌੜ 'ਚ ਸ਼ਾਮਲ ਹੰਟ ਨਹੀਂ ਭੁੱਲ ਸਕਦੇ ਭਾਰਤੀ ਭੰਗ ਵਾਲੀ ਲੱਸੀ

ਬ੍ਰਿਟਿਸ਼ ਪ੍ਰਧਾਨ ਮੰਤਰੀ ਦੀ ਦੌੜ ਵਿੱਚ ਸ਼ਾਮਲ ਜੈਰੇਮੀ ਹੰਟ ਅਜੇ ਵੀ ਭਾਰਤੀ ਭੰਗ ਦੇ ਨਜ਼ਾਰੇ ਨਹੀਂ ਭੁੱਲੇ। ਉਨ੍ਹਾਂ ਨੇ ਖੁਦ ਖੁਲਾਸਾ ਕੀਤਾ ਹੈ ਕਿ ਭਾਰਤ ਦੀ ਫੇਰੀ ਮੌਕੇ ਉਨ੍ਹਾਂ ਭੰਗ ਵਾਲੀ ਲੱਸੀ ਪੀਤੀ ਸੀ। ਯੂਕੇ ਦੇ ਵਿਦੇਸ਼ ਸਕੱਤਰ ਜੈਰੇਮੀ ਹੰਟ ਬ੍ਰਿਟਿਸ਼ ਪ੍ਰਧਾਨ ਮੰਤਰੀ ਦੀ ਦੌੜ ਵਿੱਚ ਬੋਰਿਸ ਜੌਹਨਸਨ ਨੂੰ ਬਰਾਬਰ ਦੀ ਟੱਕਰ ਦੇ ਰਹੇ ਹਨ।

ਲੰਡਨ: ਬ੍ਰਿਟਿਸ਼ ਪ੍ਰਧਾਨ ਮੰਤਰੀ ਦੀ ਦੌੜ ਵਿੱਚ ਸ਼ਾਮਲ ਜੈਰੇਮੀ ਹੰਟ ਅਜੇ ਵੀ ਭਾਰਤੀ ਭੰਗ ਦੇ ਨਜ਼ਾਰੇ ਨਹੀਂ ਭੁੱਲੇ। ਉਨ੍ਹਾਂ ਨੇ ਖੁਦ ਖੁਲਾਸਾ ਕੀਤਾ ਹੈ ਕਿ ਭਾਰਤ ਦੀ ਫੇਰੀ ਮੌਕੇ ਉਨ੍ਹਾਂ ਭੰਗ ਵਾਲੀ ਲੱਸੀ ਪੀਤੀ ਸੀ। ਯੂਕੇ ਦੇ ਵਿਦੇਸ਼ ਸਕੱਤਰ ਜੈਰੇਮੀ ਹੰਟ ਬ੍ਰਿਟਿਸ਼ ਪ੍ਰਧਾਨ ਮੰਤਰੀ ਦੀ ਦੌੜ ਵਿੱਚ ਬੋਰਿਸ ਜੌਹਨਸਨ ਨੂੰ ਬਰਾਬਰ ਦੀ ਟੱਕਰ ਦੇ ਰਹੇ ਹਨ। ਲੰਡਨ ਵਿੱਚ ਟੈਲੀਵਿਜ਼ਨ ਇੰਟਰਵਿਊ ਦੌਰਾਨ ਹੰਟ ਨੂੰ ਜਦੋਂ ਉਨ੍ਹਾਂ ਦੇ ਸਭ ਤੋਂ ਸ਼ਰਾਰਤੀ ਕਾਰਵਾਈ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ, ‘ਭਾਰਤ ਦੀ ਫੇਰੀ ਦੌਰਾਨ ਇੱਕ ਵਾਰੀ ਮੈਂ ਭੰਗ ਵਾਲੀ ਲੱਸੀ ਪੀਤੀ ਸੀ ਤੇ ਅੱਜ ਇਸ ਪ੍ਰੋਗਰਾਮ ਵਿੱਚ ਮੈਂ ਇਹ ਗੱਲ ਕਬੂਲ ਕਰਦਾ ਹਾਂ।’ ਉਨ੍ਹਾਂ ਦੇ ਇਸ ਖੁਲਾਸੇ ਮਗਰੋਂ ਸੋਸ਼ਲ ਮੀਡੀਆ 'ਤੇ ਇਸ ਦੀ ਕਾਫੀ ਚਰਚਾ ਹੋ ਰਹੀ ਹੈ। ਜੌਹਨਸਨ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦੇਣ ਵਾਲੇ ਹੰਟ ਨੇ ਕਿਹਾ ਕਿ ਦੋਵਾਂ ਉਮੀਦਵਾਰਾਂ ਲਈ ਜ਼ਰੂਰੀ ਹੈ ਕਿ ਉਹ ਆਪਣੇ ਏਜੰਡੇ ਬਾਰੇ ਸਪਸ਼ਟ ਕਰਨ। ਸਕਾਈ ਟੀਵੀ ਵੱਲੋਂ ਵਿਉਂਤੀ ਡਿਬੇਟ ਲਈ ਬੋਰਿਸ ਵੱਲੋਂ ਨਾਂਹ ਕੀਤੇ ਜਾਣ ਦਾ ਹਵਾਲਾ ਦਿੰਦਿਆਂ ਹੰਟ ਨੇ ਕਿਹਾ, ‘ਜਿੱਥੋਂ ਤਕ ਕਿਸੇ ਮੁੱਦੇ ’ਤੇ ਵਿਚਾਰ ਚਰਚਾ ਦੀ ਗੱਲ ਹੈ ਤਾਂ ਉਹ (ਬੋਰਿਸ) ਡਰਪੋਕ ਹੈ। ਇਸੇ ਬੁਜ਼ਦਿਲੀ ਕਰਕੇ ਉਹ ਆਹਮੋ ਸਾਹਮਣੀਆਂ ਡਿਬੇਟਾਂ ਵਿੱਚ ਸ਼ਾਮਲ ਹੋਣ ਤੋਂ ਡਰਦਾ ਹੈ। ਉਨ੍ਹਾਂ ਕਿਹਾ ਕਿ ਲੋਕ ਜਾਣਨਾ ਚਾਹੁੰਦੇ ਹਨ ਕਿ ਤੁਸੀਂ ਅੱਗੇ ਕੀ ਕਰੋਗੇ ਤੇ ਤੁਹਾਨੂੰ ਇਨ੍ਹਾਂ ਸਵਾਲਾਂ ਦਾ ਜਵਾਬ ਦੇਣਾ ਹੋਵੇਗਾ। ਮੈਂ ਵਾਅਦਾ ਕਰਦਾ ਹਾਂ ਕਿ ਬੋਰਿਸ ਜੌਹਨਸਨ ਨੂੰ ਉਸ ਦੀ ਜ਼ਿੰਦਗੀ ਦਾ ਸਭ ਤੋਂ ਤਕੜਾ ਮੁਕਾਬਲਾ ਦੇਵਾਂਗਾ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget