ਪੜਚੋਲ ਕਰੋ

ਸਿੱਖ ਕਤਲੇਆਮ 'ਤੇ ਬ੍ਰਿਟੇਨ ਦਾ ਵੱਡਾ ਬਿਆਨ

ਲੰਡਨ: ਬ੍ਰਿਟੇਨ ਦੇ ਵਿਦੇਸ਼ ਵਿਭਾਗ ਨੇ ਸ਼ੁੱਕਰਵਾਰ ਨੂੰ ਮੰਨਿਆ ਕਿ 1984 ਦੇ ਕਤਲੇਆਮ ਦਾ ਪੂਰੇ ਸਿੱਖ ਭਾਈਚਾਰੇ 'ਤੇ ਡੂੰਘਾ ਸਦਮਾ ਪਹੁੰਚਿਆ ਸੀ। ਵਿਭਾਗ ਨੇ ਇਹ ਵੀ ਦੱਸਿਆ ਕਿ ਇਹ ਹੋਰ ਦੇਸ਼ਾਂ ਨੂੰ ਆਪਣੇ ਕਾਨੂੰਨ ਕੌਮਾਂਤਰੀ ਮਨੁੱਖੀ ਅਧਿਕਾਰ ਦੇ ਨੇਮਾਂ ਤਹਿਤ ਮਜ਼ਬੂਤ ਕਰਨ ਲਈ ਉਤਸ਼ਾਹਤ ਕਰੇਗਾ। ਵਿਦੇਸ਼ ਮੰਤਰਾਲਾ ਦੀ ਇਹ ਪ੍ਰਤੀਕਿਰਿਆ ਸਿੱਖ ਫਾਰ ਜਸਟਿਸ ਨੂੰ ਭੇਜੇ ਪੱਤਰ ਵਿੱਚ ਸਾਹਮਣੇ ਆਈ ਹੈ। ਸਿੱਖਸ ਫਾਰ ਜਸਟਿਸ ਨੇ ਬੀਤੀ 12 ਅਗਸਤ ਨੂੰ ਲੰਡਨ ਦੇ ਟ੍ਰਾਫਲਾਗਰ ਸਕੁਏਅਰ ਵਿੱਚ ਖ਼ਾਲਿਸਤਾਨ ਪੱਖੀ ਰੈਲੀ ਕੀਤੀ ਸੀ। ਇਸੇ ਇਕੱਠ ਲਈ ਉਨ੍ਹਾਂ ਬਰਤਾਨਵੀ ਸਰਕਾਰ ਨਾਲ ਆਪਣਾ ਲਿਖਤੀ ਰਾਬਤਾ ਵੀ ਕਾਇਮ ਕੀਤਾ ਸੀ। ਹੁਣ ਬਰਤਾਨੀਆ ਦਾ ਇਹ ਪੱਤਰ ਐਸਐਫਜੇ ਵੱਲੋਂ ਮਨੁੱਖੀ ਅਧਿਕਾਰਾਂ ਦੇ ਘਾਣ ਦਾ ਸਾਹਮਣਾ ਕਰਨ ਵਾਲੇ ਸਿੱਖ ਭਾਈਚਾਰੇ ਦੇ ਮੁੱਦਿਆਂ ਨੂੰ ਵਿਚਾਰਨ ਲਈ ਅਜਿਹੀਆਂ ਹੋਰ ਮੀਟਿੰਗਾਂ ਕਰਵਾਉਣ ਸਬੰਧੀ ਸੂਚਨਾ ਸਰਕਾਰ ਨੂੰ ਦੇਣ ਦੇ ਜਵਾਬ ਵਿੱਚ ਆਇਆ ਹੈ। ਜ਼ਿਕਰਯੋਗ ਹੈ ਕਿ ਭਾਰਤ ਨੇ ਬ੍ਰਿਟੇਨ ਨੂੰ ਇਹ ਰੈਲੀ ਨਾ ਹੋਣ ਦੇਣ ਲਈ ਦਬਾਅ ਪਾਇਆ ਸੀ, ਪਰ ਉਨ੍ਹਾਂ ਅਜਿਹਾ ਨਹੀਂ ਕੀਤਾ। ਹਾਲਾਂਕਿ, ਬਰਤਾਨੀਆ ਨੇ ਰੈਲੀ ਵਾਲੀ ਥਾਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਸਨ। ਸਰਕਾਰ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਉਹ ਅਜਿਹੀ ਮਿਲਣੀ ਦਾ ਵਾਅਦਾ ਤਾਂ ਨਹੀਂ ਕਰ ਸਕਦੇ ਪਰ ਇਹ ਜ਼ਰੂਰ ਕਹਿ ਸਕਦੇ ਹਨ ਕਿ 1984 ਦੇ ਸਮੁੱਚੇ ਘਟਨਾਕ੍ਰਮ ਨਾਲ ਪੂਰੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਤੇ ਅਸੀਂ ਸਾਰੇ ਦੇਸ਼ਾਂ ਨੂੰ ਕੌਮਾਂਤਰੀ ਕਾਨੂੰਨਾਂ ਦੇ ਹਿਸਾਬ ਨਾਲ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨ ਲਈ ਅਪੀਲ ਵੀ ਕਰਦੇ ਹਾਂ। ਇਸ ਬਾਰੇ ਐਸਐਫਜੇ ਦੇ ਕਰਤਾ-ਧਰਤਾ ਗੁਰਪਤਵੰਤ ਸਿੰਘ ਪੰਨੂੰ ਨੇ ਕਿਹਾ ਕਿ ਵਿਦੇਸ਼ ਮੰਤਰਾਲਾ ਦਾ ਪੱਤਰ ਕਾਫੀ ਸਕਾਰਾਤਮਕ ਸੀ ਤੇ ਹੌਸਲਾ ਅਫ਼ਜ਼ਾਈ ਵਾਲਾ ਵੀ ਸੀ। ਉਸ ਨੇ ਕਿਹਾ ਕਿ ਫੈਡਰੇਸ਼ਨ ਅੱਗੇ ਵੀ ਪੰਜਾਬ ਦੀ ਖ਼ੁਦਮੁਖ਼ਤਿਆਰੀ ਤੇ ਰੈਫ਼ਰੰਡਮ 2020 ਸਬੰਧੀ ਸਰਕਾਰਾਂ ਨੂੰ ਆਪਣੇ ਨਾਲ ਜੋੜਨ ਵੀ ਕੋਸ਼ਿਸ਼ ਕਰਦੀ ਰਹੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Punjab News: ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
Advertisement
ABP Premium

ਵੀਡੀਓਜ਼

Sukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky MittalFarmer Protest | ਸਿਰ 'ਤੇ ਕਫ਼ਨ ਬਣਕੇ ਕਰਾਂਗੇ ਦਿੱਲੀ ਵੱਲ ਕੂਚ!ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆBJP ਨੂੰ Aman Arora ਦਾ ਵੱਡਾ ਚੈਂਲੇਂਜ! ਡਰਾਮੇਬਾਜ਼ੀ ਛੱਡ ਕੇ ਕਰੋ.... |Ravneet Bittu |AAP Punjabਕੇਂਦਰ ਵੱਲ ਕੂਚ, ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Punjab News: ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
Punjab News: ਪੁਲਿਸ ਤੇ ਬਦਮਾਸ਼ਾਂ ਵਿਚਾਲੇ ਤਾੜ-ਤਾੜ ਚੱਲੀਆਂ ਗੋ*ਲੀਆਂ, ਗੈਂਗਸਟਰ ਦੇ ਪੱਟ 'ਚ ਲੱਗੀ ਗੋ*ਲੀ, ਲੋਕਾਂ 'ਚ ਦਹਿਸ਼ਤ...
ਪੁਲਿਸ ਤੇ ਬਦਮਾਸ਼ਾਂ ਵਿਚਾਲੇ ਤਾੜ-ਤਾੜ ਚੱਲੀਆਂ ਗੋ*ਲੀਆਂ, ਗੈਂਗਸਟਰ ਦੇ ਪੱਟ 'ਚ ਲੱਗੀ ਗੋ*ਲੀ, ਲੋਕਾਂ 'ਚ ਦਹਿਸ਼ਤ...
ਪੰਜਾਬ-ਚੰਡੀਗੜ੍ਹ 'ਚ ਨਹੀਂ ਪਵੇਗੀ ਧੁੰਦ, ਪਹਾੜਾਂ 'ਤੇ ਬਰਫਬਾਰੀ ਦਾ ਅਲਰਟ, 2-3 ਡਿਗਰੀ ਤੱਕ ਡਿੱਗੇਗਾ ਪਾਰਾ
ਪੰਜਾਬ-ਚੰਡੀਗੜ੍ਹ 'ਚ ਨਹੀਂ ਪਵੇਗੀ ਧੁੰਦ, ਪਹਾੜਾਂ 'ਤੇ ਬਰਫਬਾਰੀ ਦਾ ਅਲਰਟ, 2-3 ਡਿਗਰੀ ਤੱਕ ਡਿੱਗੇਗਾ ਪਾਰਾ
ਅੱਜ ਦਿੱਲੀ ਕੂਚ ਕਰਨਗੇ ਕਿਸਾਨ, ਨੋਇਡਾ ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ, ਜਾਣ ਲਓ ਨਵਾਂ ਰੂਟ
ਅੱਜ ਦਿੱਲੀ ਕੂਚ ਕਰਨਗੇ ਕਿਸਾਨ, ਨੋਇਡਾ ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ, ਜਾਣ ਲਓ ਨਵਾਂ ਰੂਟ
Kulhad Pizza Couple Divorce: ਕੀ ਸੱਚਮੁੱਚ ਤਲਾਕ ਲੈਣ ਜਾ ਰਿਹਾ ਕੁੱਲ੍ਹੜ ਪੀਜ਼ਾ ਕਪਲ ? ਯੂਜ਼ਰ ਕਮੈਂਟ ਕਰ ਬੋਲੇ- 'ਮਤਲਬ ਤਲਾਕ ਕੰਫਰਮ...'
ਕੀ ਸੱਚਮੁੱਚ ਤਲਾਕ ਲੈਣ ਜਾ ਰਿਹਾ ਕੁੱਲ੍ਹੜ ਪੀਜ਼ਾ ਕਪਲ ? ਯੂਜ਼ਰ ਕਮੈਂਟ ਕਰ ਬੋਲੇ- 'ਮਤਲਬ ਤਲਾਕ ਕੰਫਰਮ...'
Embed widget