ਪੜਚੋਲ ਕਰੋ

UK government ਦਾ ‘junk food’ ਬਾਰੇ ਵੱਡਾ ਫੈਸਲਾ, ਬੱਚਿਆਂ ਦੀ ਸਿਹਤ ਨੂੰ ਵੇਖਦਿਆਂ ਲਿਆ ਐਕਸ਼ਨ

ਇਸ ਮੁੱਦੇ 'ਤੇ ਜਨਤਕ ਸਲਾਹ-ਮਸ਼ਵਰੇ ਕੀਤੇ ਗਏ ਹਨ। ਇਹ ਨਿਯਮ 2022 ਦੇ ਅੰਤ ਤੋਂ ਲਾਗੂ ਹੋਣਗੇ। ਇਨ੍ਹਾਂ ਨਿਯਮਾਂ ਤਹਿਤ, ਖਾਣ-ਪੀਣ ਵਾਲੀਆਂ ਚੀਜ਼ਾਂ ਦੇ ਇਸ਼ਤਿਹਾਰਾਂ ਦਾ ਪ੍ਰਸਾਰਣ ਸਵੇਰੇ 5.30 ਵਜੇ ਤੋਂ ਰਾਤ 9.00 ਵਜੇ ਤੱਕ ਵਰਜਿਆ ਜਾਏਗਾ।

ਲੰਦਨ: ਬ੍ਰਿਟੇਨ ਦੀ ਬੋਰਿਸ ਜੌਨਸਨ ਸਰਕਾਰ ਨੇ ਬੱਚਿਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਵੱਡਾ ਫੈਸਲਾ ਲਿਆ ਹੈ। ਇਸ ਫੈਸਲੇ ਅਨੁਸਾਰ ਸਵੇਰੇ 5.30 ਵਜੇ ਤੋਂ ਰਾਤ 9.00 ਵਜੇ ਤੱਕ ਟੀਵੀ ਉੱਤੇ ਜੰਕ ਫੂਡ ਦੇ ਇਸ਼ਤਿਹਾਰਾਂ (Advertisements) ਦੇ ਪ੍ਰਸਾਰਣ ‘ਤੇ ਪਾਬੰਦੀ ਹੋਵੇਗੀ। ਜੰਕ ਫੂਡ ਦੇ ਇਸ਼ਤਿਹਾਰਾਂ ਨਾਲ ਸਬੰਧਤ ਇਹ ਨਿਯਮ ਅਗਲੇ ਸਾਲ ਤੋਂ ਲਾਗੂ ਹੋਣਗੇ। ਇਸ ਨਿਯਮ ਦਾ ਉਦੇਸ਼ ਬੱਚਿਆਂ ਦੇ ਨੁਕਸਾਨਦੇਹ ਭੋਜਨ ਦੇ ਸੰਪਰਕ ਨੂੰ ਘੱਟ ਕਰਨਾ ਹੈ।

ਇਸ ਮੁੱਦੇ 'ਤੇ ਜਨਤਕ ਸਲਾਹ-ਮਸ਼ਵਰੇ ਕੀਤੇ ਗਏ ਹਨ। ਇਹ ਨਿਯਮ 2022 ਦੇ ਅੰਤ ਤੋਂ ਲਾਗੂ ਹੋਣਗੇ। ਇਨ੍ਹਾਂ ਨਿਯਮਾਂ ਤਹਿਤ, ਖਾਣ-ਪੀਣ ਵਾਲੀਆਂ ਚੀਜ਼ਾਂ ਦੇ ਇਸ਼ਤਿਹਾਰਾਂ ਦਾ ਪ੍ਰਸਾਰਣ ਸਵੇਰੇ 5.30 ਵਜੇ ਤੋਂ ਰਾਤ 9.00 ਵਜੇ ਤੱਕ ਵਰਜਿਆ ਜਾਏਗਾ, ਜਿਸ ਵਿੱਚ ਚਰਬੀ, ਨਮਕ ਤੇ ਚੀਨੀ (ਐਚਐਫਐਸ) ਦੀ ਮਾਤਰਾ ਵਧੇਰੇ ਹੁੰਦੀ ਹੈ। ਨਵੇਂ ਨਿਯਮ ਟੀਵੀ, ਯੂਕੇ ਵਿੱਚ ਮੰਗ ਅਧਾਰਤ (ਔਨ ਡਿਮਾਂਡ) ਪ੍ਰੋਗਰਾਮਾਂ ‘ਤੇ ਲਾਗੂ ਹੁੰਦੇ ਰਹਿਣਗੇ। ਇਸ ਦੇ ਨਾਲ ਹੀ ਇਹ ਪਾਬੰਦੀ ਔਨਲਾਈਨ ਮਾਧਿਅਮ 'ਤੇ ਵੀ ਲਾਗੂ ਹੋਵੇਗੀ।

ਇਹ ਫ਼ੈਸਲਾ ਬੱਚਿਆਂ ਵਿੱਚ ਮੋਟਾਪੇ ਦਾ ਮੁਕਾਬਲਾ ਕਰਨ ਲਈ ਇੱਕ ਵਿਸ਼ਾਲ ਮੁਹਿੰਮ ਦਾ ਹਿੱਸਾ ਹੈ। ਯੂਕੇ ਸਿਹਤ ਵਿਭਾਗ ਦੇ ਜੋਅ ਚਰਚਿਲ ਨੇ ਕਿਹਾ ਕਿ ਅਸੀਂ ਬੱਚਿਆਂ ਦੀ ਸਿਹਤ ਵਿੱਚ ਸੁਧਾਰ ਲਿਆਉਣ ਤੇ ਮੋਟਾਪੇ ਨਾਲ ਨਜਿੱਠਣ ਲਈ ਵਚਨਬੱਧ ਹਾਂ। ਉਨ੍ਹਾਂ ਕਿਹਾ ਕਿ ਜੋ ਸਮੱਗਰੀ ਨੌਜਵਾਨ ਦੇਖਦੇ ਹਨ, ਉਹ ਉਨ੍ਹਾਂ ਦੀਆਂ ਪਸੰਦਾਂ ਤੇ ਆਦਤਾਂ ਨੂੰ ਪ੍ਰਭਾਵਤ ਕਰਦੇ ਹਨ। ਬੱਚੇ ਔਨਲਾਈਨ ਵਧੇਰੇ ਸਮਾਂ ਬਿਤਾ ਰਹੇ ਹਨ, ਇਸ ਲਈ ਅਸੀਂ ਉਨ੍ਹਾਂ ਨੂੰ ਨੁਕਸਾਨਦੇਹ ਇਸ਼ਤਿਹਾਰਾਂ ਤੋਂ ਬਚਾਉਣ ਲਈ ਕਦਮ ਚੁੱਕੇ ਹਨ।

ਇਹ ਪਾਬੰਦੀ ਐਚਐਫਐਸਐਸ ਦੇ ਨਿਰਮਾਣ ਜਾਂ ਵੇਚਣ ਵਾਲੇ ਸਾਰੇ ਕਾਰੋਬਾਰਾਂ ਤੇ ਲਾਗੂ ਹੋਵੇਗੀ, ਜਿਨ੍ਹਾਂ ਵਿੱਚ 250 ਜਾਂ ਵਧੇਰੇ ਕਰਮਚਾਰੀ ਹਨ। ਇਸ ਦਾ ਅਰਥ ਇਹ ਹੈ ਕਿ ਛੋਟੇ ਤੇ ਦਰਮਿਆਨੇ ਕਾਰੋਬਾਰ ਇਸ਼ਤਿਹਾਰ ਦੇਣ ਦੇ ਯੋਗ ਹੋਣਗੇ।

ਇੰਗਲੈਂਡ ’ਚੋਂ 19 ਜੁਲਾਈ ਨੂੰ ਪੂਰੀ ਤਰ੍ਹਾਂ ਖ਼ਤਮ ਹੋ ਜਾਵੇਗਾ ਲੌਕਡਾਊਨ

ਇਸ ਦੇ ਨਾਲ ਹੀ, ਯੂਕੇ ਦੇ ਸਿਹਤ ਮੰਤਰੀ ਮੈਟ ਹੈਨਕੌਕ ਨੇ ਮੰਗਲਵਾਰ ਨੂੰ ਕਿਹਾ ਕਿ ਦੇਸ਼ ’ਚੋਂ 19 ਜੁਲਾਈ ਨੂੰ ਕੋਵਿਡ-19 ਲੌਕਡਾਊਨ ਪੂਰੀ ਤਰ੍ਹਾਂ ਹਟ ਜਾਵੇਗਾ ਕਿਉਂਕਿ ਕੋਰੋਨਾ ਵਾਇਰਸ ਦੀ ਲਾਗ ਕਾਰਨ ਹੋਈਆਂ ਮੌਤਾਂ ਤੇ ਹਸਪਤਾਲ ਦਾਖਲ ਹੋਣ ਦੀ ਗਿਣਤੀ ਘਟ ਗਈ ਹੈ। ਉਨ੍ਹਾਂ ਕਿਹਾ ਕਿ ਅਸੀਂ 19 ਜੁਲਾਈ ਨੂੰ ਲੌਕਡਾਊਨ ਹਟਾਉਣ ਵੱਲ ਵਧ ਰਹੇ ਹਾਂ ਤੇ ਸਾਵਧਾਨ ਰਹਾਂਗੇ। ਅਸੀਂ ਮੁੱਖ ਤੌਰ 'ਤੇ ਅਗਲੇ ਹਫਤੇ ਦੇ ਸ਼ੁਰੂ ਵਿੱਚ ਅੰਕੜਿਆਂ 'ਤੇ ਗੌਰ ਕਰਾਂਗੇ। ਪਿਛਲੇ ਹਫਤੇ ਦੇ ਅੰਕੜੇ ਬਹੁਤ ਉਤਸ਼ਾਹਜਨਕ ਹਨ। ਮਰਨ ਵਾਲਿਆਂ ਦੀ ਗਿਣਤੀ ਬਹੁਤ ਘੱਟ ਗਈ ਹੈ।

ਇਹ ਵੀ ਪੜ੍ਹੋ: Petrol Diesel Prices 25 June: 29 ਦਿਨਾਂ ’ਚ 7.36 ਰੁਪਏ ਮਹਿੰਗਾ ਹੋਇਆ ਪੈਟਰੋਲ, ਜਾਣੋ ਅੱਜ ਦੀਆਂ ਕੀਮਤਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Embed widget