ਪੜਚੋਲ ਕਰੋ

ਗੁਜਰਾਤ ਦੰਗਿਆਂ ਦਾ ਦੋਸ਼ੀ UK 'ਚ ਗ੍ਰਿਫ਼ਤਾਰ

ਲੰਡਨ : ਗੁਜਰਾਤ ਵਿੱਚ 2002 ਵਿੱਚ ਹੋਏ ਦੰਗਿਆਂ ਦੇ ਸਬੰਧ ਵਿੱਚ ਇੱਕ ਵਿਅਕਤੀ ਨੂੰ ਲੰਡਨ ਪੁਲਿਸ ਨੇ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਸਮੀਰ ਪਟੇਲ ਉਤੇ ਗੁਜਰਾਤ ਦੇ ਆਣੰਦ ਜ਼ਿਲ੍ਹੇ ਦੇ ਓੜੇ ਪਿੰਡ ਦੇ ਇੱਕ ਪਰਿਵਾਰ ਨੂੰ ਸਾੜਨ ਦਾ ਦੋਸ਼ ਹੈ। ਲੰਡਨ ਦੀ ਮੀਡੀਆ ਰਿਪੋਰਟ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਨੂੰ ਗੁਜਰਾਤ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵਾਪਸ ਦੇਸ਼ ਲੈ ਕੇ ਆਉਣ ਲਈ ਰਵਾਨਾ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਸਮੀਰ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਆਉਣ ਬਾਅਦ ਬਰਤਾਨੀਆ ਭੱਜ ਗਿਆ ਸੀ। ਸਮੀਰ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਗਾਂਧੀ ਨਗਰ ਸਥਾਨਕ ਅਪਰਾਧ ਸ਼ਾਖਾ ਨੇ ਵੀ ਕਰ ਦਿੱਤੀ ਹੈ। ਸਮੀਰ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਹੋਇਆ ਸੀ ਜਿਸ ਦੇ ਕਾਰਨ ਹੀ ਉਸ ਦੀ ਗ੍ਰਿਫ਼ਤਾਰੀ ਹੋਈ ਹੈ। 2002 ਵਿੱਚ ਗੁਜਰਾਤ ਦੇ ਓੜੇ ਪਿੰਡ ਵਿੱਚ ਵੀ ਦੰਗੇ ਹੋਏ ਸਨ ਇਹਨਾਂ ਦੰਗਿਆਂ ਲਈ ਪੁਲਿਸ ਨੂੰ ਸਮੀਰ ਪਟੇਲ ਦੇ ਨਾਲ ਨਾਲ ਨਾਤੂ ਪਟੇਲ ਅਤੇ ਰਾਕੇਸ਼ ਪਟੇਲ ਲੋੜੀਂਦੇ ਸਨ। ਸਮੀਰ ਪਟੇਲ ਨੂੰ ਤਾਂ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ ਜਦੋਂਕਿ ਉਸ ਦੇ ਦੋ ਸਾਥੀ ਨਾਤੂ ਪਟੇਲ ਅਤੇ ਰਾਕੇਸ਼ ਪਟੇਲ ਅਜੇ ਵੀ ਫ਼ਰਾਰ ਹਨ। ਓੜੇ ਪਿੰਡ ਦੇ ਪੀਰਵਾਲੀ ਭਾਗੋਲ ਇਲਾਕੇ ਵਿੱਚ 1500 ਲੋਕਾਂ ਤੋਂ ਵੱਧ ਦੀ ਭੀੜ ਨੇ ਇੱਕ ਮਾਰਚ 2002 ਨੂੰ ਇੱਕ ਘਰ ਵਿੱਚ 23 ਲੋਕਾਂ ਨੂੰ ਜ਼ਿੰਦਾ ਸਾੜ ਦਿੱਤਾ ਸੀ। ਸਾਰੇ ਮ੍ਰਿਤਕ ਮੁਸਲਿਮ ਭਾਈਚਾਰੇ ਨਾਲ ਸਬੰਧਿਤ ਸਨ।

ਟਾਪ ਹੈਡਲਾਈਨ

Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget