ਪੜਚੋਲ ਕਰੋ

ਜਲ੍ਹਿਆਂਵਾਲਾ ਬਾਗ਼ ਕਤਲੇਆਮ ਲਈ ਬ੍ਰਿਟਿਸ਼ ਸਰਕਾਰ ਮੰਗੇਗੀ ਮਾਫੀ!

ਚੰਡੀਗੜ੍ਹ/ਲੰਡਨ: ਪੰਜਾਬ ਵਿਧਾਨ ਸਭਾ ਨੇ ਬੁੱਧਵਾਰ ਨੂੰ ਜਲ੍ਹਿਆਂਵਾਲਾ ਬਾਗ਼ ਕਤਲੇਆਮ ਲਈ ਬ੍ਰਿਟਿਸ਼ ਸਰਕਾਰ ਤੋਂ ਮੁਆਫ਼ੀ ਮੰਗਾਏ ਜਾਣ ਦੀ ਮੰਗ ਲਈ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਹੈ। ਇਸ ਦੇ ਨਾਲ ਹੀ ਸੰਕੇਤ ਮਿਲੇ ਹਨ ਕਿ ਬ੍ਰਿਟਿਸ਼ ਸਰਕਾਰ ਵੱਲੋਂ ਮਾਫੀ ਮੰਗਣ ਦੀ ਚਰਚਾ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਭਾਰਤ ’ਚ ਬ੍ਰਿਟਿਸ਼ ਰਾਜ ਦੌਰਾਨ 13 ਅਪਰੈਲ, 1919 ਨੂੰ ਵਾਪਰੇ ਜਲ੍ਹਿਆਂਵਾਲਾ ਬਾਗ਼ ਸਾਕੇ ਦੀ ਬ੍ਰਿਟੇਨ ਸਰਕਾਰ ਵੱਲੋਂ ਰਸਮੀ ਮੁਆਫ਼ੀ ਮੰਗਣ ਦੇ ਸੰਕੇਤ ਦਿਖਾਈ ਦੇ ਰਹੇ ਹਨ। ਸਾਕੇ ਦੇ ਸ਼ਤਾਬਦੀ ਸਮਾਗਮ ਮਨਾਉਣ ਬਾਬਤ ਹਾਊਸ ਆਫ਼ ਲਾਰਡਜ਼ ’ਚ ਬਹਿਸ ਦੌਰਾਨ ਮੰਤਰੀ ਨੇ ਇਹ ਗੱਲ ਆਖੀ। ਹੇਠਲੇ ਸਦਨ ’ਚ ਮੰਗਲਵਾਰ ਨੂੰ ‘ਅੰਮ੍ਰਿਤਸਰ ਨਰਸੰਘਾਰ: ਸ਼ਤਾਬਦੀ’ ਮੁੱਦੇ ’ਤੇ ਬਹਿਸ ਦੌਰਾਨ ਬੈਰਨੈੱਸ ਅੰਨਾਬੇਲ ਗੋਲਡੀ ਨੇ ਢੁਕਵੇਂ ਤੇ ਆਦਰ ਸਹਿਤ ਸਾਕੇ ਦੀ ਸ਼ਤਾਬਦੀ ਮਨਾਉਣ ਦੀ ਯੋਜਨਾ ਬਾਰੇ ਤਸਦੀਕ ਕੀਤੀ। ਸਰਕਾਰੀ ਵ੍ਹਿੱਪ ਦੇ ਅਹੁਦੇ ’ਤੇ ਤਾਇਨਾਤ ਬੈਰਨੈੱਸ ਗੋਲਡੀ ਨੇ ਕਿਹਾ ਕਿ ਉਸ ਵੇਲੇ ਦੀ ਸਰਕਾਰ ਨੇ ਗੋਲ-ਮੋਲ ਤਰੀਕੇ ਨਾਲ ਜ਼ੁਲਮ ਦੀ ਨਿਖੇਧੀ ਕੀਤੀ ਸੀ ਪਰ ਉਸ ਤੋਂ ਬਾਅਦ ਵਾਲੀਆਂ ਸਰਕਾਰਾਂ ਨੇ ਮੁਆਫ਼ੀ ਨਹੀਂ ਮੰਗੀ। ਉਸ ਨੇ ਕਿਹਾ ਕਿ ਸਰਕਾਰਾਂ ਸਮਝਦੀਆਂ ਰਹੀਆਂ ਕਿ ਇਤਿਹਾਸ ਨੂੰ ਮੁੜ ਤੋਂ ਨਹੀਂ ਲਿਖਿਆ ਜਾ ਸਕਦਾ। ਉਂਜ ਉਸ ਨੇ ਯੂਕੇ ਦੇ ਵਿਦੇਸ਼ ਮੰਤਰੀ ਜੇਰਮੀ ਹੰਟ ਵੱਲੋਂ ਸੰਸਦ ਦੀ ਵਿਦੇਸ਼ ਮਾਮਲਿਆਂ ਬਾਰੇ ਕਮੇਟੀ ਨੂੰ ਪਿਛਲੇ ਸਾਲ ਅਕਤੂਬਰ ’ਚ ਦਿੱਤੇ ਜ਼ਬਾਨੀ ਸਬੂਤ ਦਾ ਉਚੇਚੇ ਤੌਰ ’ਤੇ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਵਿਦੇਸ਼ ਮੰਤਰੀ ਵੱਲੋਂ ਉਸ ਸਮੇਂ ਦੇ ਹਾਲਾਤ ਦਾ ਜ਼ਿਕਰ ਕੀਤਾ ਗਿਆ ਹੈ ਅਤੇ ਬਹਿਸ ਦੌਰਾਨ ਆਏ ਵਿਚਾਰਾਂ ਤੋਂ ਮੰਤਰਾਲੇ ਨੂੰ ਜਾਣੂ ਕਰਵਾ ਦਿੱਤਾ ਜਾਵੇਗਾ। ਭਾਰਤੀ ਮੂਲ ਦੇ ਲਾਰਡ ਰਾਜ ਲੂੰਬਾ ਤੇ ਮੇਘਨਾਦ ਦੇਸਾਈ ਵੱਲੋਂ ਬਹਿਸ ਦੌਰਾਨ ਦਖ਼ਲ ਦਿੱਤੇ ਜਾਣ ਮਗਰੋਂ ਇਹ ਜਵਾਬ ਆਇਆ ਹੈ। ਲੂੰਬਾ ਨੇ ਕਿਹਾ ਕਿ ਜੇਕਰ ਬਰਤਾਨੀਆ ਮੁਆਫ਼ੀ ਮੰਗ ਲੈਂਦਾ ਹੈ ਤਾਂ ਯੂਕੇ ’ਚ ਰਹਿੰਦੇ ਦੱਖਣ ਏਸ਼ਿਆਈ ਤੇ ਭਾਰਤੀ ਲੋਕ ਇਸ ਦੀ ਸ਼ਲਾਘਾ ਕਰਨਗੇ।

ਟਾਪ ਹੈਡਲਾਈਨ

ਅਮਰੀਕਾ 'ਚ ਉਡਾਣਾਂ ਫਿਰ ਤੋਂ ਹੋਈਆਂ ਸ਼ੁਰੂ, ਪੂਰੇ ਦੇਸ਼ 'ਚ ਲੱਗਿਆ ਗ੍ਰਾਊਂਡ ਸਟਾਪ ਹੱਟਿਆ
ਅਮਰੀਕਾ 'ਚ ਉਡਾਣਾਂ ਫਿਰ ਤੋਂ ਹੋਈਆਂ ਸ਼ੁਰੂ, ਪੂਰੇ ਦੇਸ਼ 'ਚ ਲੱਗਿਆ ਗ੍ਰਾਊਂਡ ਸਟਾਪ ਹੱਟਿਆ
ਅਮਰੀਕਾ 'ਚ ਠੱਪ ਹੋਈ ਫਲਾਈਟ ਸਰਵਿਸ, ਸਾਰੀਆਂ ਉਡਾਣਾਂ 'ਤੇ ਲੱਗੀ ਰੋਕ; ਮੱਚਿਆ ਹੜਕੰਪ
ਅਮਰੀਕਾ 'ਚ ਠੱਪ ਹੋਈ ਫਲਾਈਟ ਸਰਵਿਸ, ਸਾਰੀਆਂ ਉਡਾਣਾਂ 'ਤੇ ਲੱਗੀ ਰੋਕ; ਮੱਚਿਆ ਹੜਕੰਪ
US News : ਵ੍ਹਾਈਟ ਹਾਊਸ ਦੇ ਨੇੜੇ ਗੋਲੀਆਂ ਦੀ ਗੂੰਜ! 4 ਲੋਕਾਂ ਨੂੰ ਮਾਰੀ ਗੋਲੀ, ਪੁਲਿਸ ਨੇ ਘੇਰਿਆ ਪੂਰਾ ਇਲਾਕਾ
US News : ਵ੍ਹਾਈਟ ਹਾਊਸ ਦੇ ਨੇੜੇ ਗੋਲੀਆਂ ਦੀ ਗੂੰਜ! 4 ਲੋਕਾਂ ਨੂੰ ਮਾਰੀ ਗੋਲੀ, ਪੁਲਿਸ ਨੇ ਘੇਰਿਆ ਪੂਰਾ ਇਲਾਕਾ
Vice President Resigns: ਸਿਆਸੀ ਜਗਤ 'ਚ ਆਇਆ ਭੂਚਾਲ, ਉਪ ਰਾਸ਼ਟਰਪਤੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ! ਜਾਣੋ ਇੰਡੋਨੇਸ਼ੀਆ 'ਚ ਕਿਉਂ ਮੱਚਿਆ ਘਮਸਾਣ...
ਸਿਆਸੀ ਜਗਤ 'ਚ ਆਇਆ ਭੂਚਾਲ, ਉਪ ਰਾਸ਼ਟਰਪਤੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ! ਜਾਣੋ ਇੰਡੋਨੇਸ਼ੀਆ 'ਚ ਕਿਉਂ ਮੱਚਿਆ ਘਮਸਾਣ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਨਵੰਬਰ 2026
Big News: ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੀਨੀਅਰ ਲੀਡਰ ਦੀ 15 ਨਵੰਬਰ ਨੂੰ ਘਰ ਹੋਵੇਗੀ ਵਾਪਸੀ, ਸੁਖਬੀਰ ਬਾਦਲ ਦੀ ਅਗਵਾਈ 'ਚ...
Big News: ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Embed widget