ਪੜਚੋਲ ਕਰੋ

Ukraine vs Russia : ਯੂਕਰੇਨ ਨੇ ਰੂਸ ਦੇ ਪੰਜ ਖੇਤਰਾਂ ਨੂੰ ਫਿਰ ਬਣਾਇਆ ਨਿਸ਼ਾਨਾ

Drone Attack ਇੱਕ ਵਾਰ ਫਿਰ ਯੂਕਰੇਨ ਨੇ ਰੂਸ ਦੇ ਪੰਜ ਖੇਤਰਾਂ ਨੂੰ ਨਿਸ਼ਾਨਾ ਬਣਾਇਆ। ਇੱਥੇ 10 ਤੋਂ 20 ਡਰੋਨਾਂ ਨਾਲ ਇੱਕੋ ਸਮੇਂ ਹਮਲਾ ਕੀਤਾ ਗਿਆ। ਇਸ ਹਮਲੇ ਨੂੰ ਜੰਗ ਦੀ ਸ਼ੁਰੂਆਤ ਤੋਂ ਬਾਅਦ ਦਾ ਸਭ ਤੋਂ ਵੱਡਾ ਡਰੋਨ ਹਮਲਾ ਦੱਸਿਆ..

Ukraine vs  Russia : ਇੱਕ ਵਾਰ ਫਿਰ ਯੂਕਰੇਨ ਨੇ ਰੂਸ ਦੇ ਪੰਜ ਖੇਤਰਾਂ ਨੂੰ ਨਿਸ਼ਾਨਾ ਬਣਾਇਆ। ਇੱਥੇ 10 ਤੋਂ 20 ਡਰੋਨਾਂ ਨਾਲ ਇੱਕੋ ਸਮੇਂ ਹਮਲਾ ਕੀਤਾ ਗਿਆ। ਇਸ ਹਮਲੇ ਨੂੰ ਜੰਗ ਦੀ ਸ਼ੁਰੂਆਤ ਤੋਂ ਬਾਅਦ ਦਾ ਸਭ ਤੋਂ ਵੱਡਾ ਡਰੋਨ ਹਮਲਾ ਦੱਸਿਆ ਜਾ ਰਿਹਾ ਹੈ। ਇਹ ਹਮਲਾ ਅੱਜ ਸਵੇਰੇ ਕੀਤਾ ਗਿਆ। 

ਰੂਸ ਦੇ ਰੱਖਿਆ ਮੰਤਰਾਲੇ ਨੇ ਯੂਕਰੇਨ 'ਤੇ ਡਰੋਨ ਨਾਲ ਰੂਸੀ ਇਲਾਕਿਆਂ ਨੂੰ ਨਿਸ਼ਾਨਾ ਬਣਾਉਣ ਦਾ ਦੋਸ਼ ਲਗਾਇਆ ਹੈ। ਉਸਨੇ ਕਿਹਾ ਕਿ ਡਰੋਨ ਨੇ ਪੱਛਮੀ ਪਸਕੋਵ ਖੇਤਰ ਵਿੱਚ ਇੱਕ ਹਵਾਈ ਅੱਡੇ ਨੂੰ ਮਾਰਿਆ। ਓਰੀਓਲ, ਬ੍ਰਾਇੰਸਕ, ਰਿਆਜ਼ਾਨ ਅਤੇ ਕਲੁਗਾ ਦੇ ਖੇਤਰਾਂ ਵਿੱਚ ਵੀ ਗੋਲੀਬਾਰੀ ਕੀਤੀ ਗਈ। ਨਾਲ ਹੀ, ਇਸਨੂੰ 18 ਮਹੀਨਿਆਂ ਵਿੱਚ ਰੂਸ ਦੀ ਧਰਤੀ ਉੱਤੇ ਸਭ ਤੋਂ ਵੱਡਾ ਡਰੋਨ ਹਮਲਾ ਦੱਸਿਆ ਗਿਆ ਹੈ।  

ਇਸਤੋਂ ਇਵਾਲਾ ਹਵਾਈ ਅੱਡੇ 'ਤੇ ਡਰੋਨ ਹਮਲੇ ਕੀਤੇ ਹਮਲੇ ਵਿੱਚ ਦੋ ਫੌਜੀ ਟਰਾਂਸਪੋਰਟ ਜਹਾਜ਼ਾਂ ਨੂੰ ਨੁਕਸਾਨ ਪਹੁੰਚਿਆ। ਰਿਪੋਰਟ ਦੇ ਅਨੁਸਾਰ, ਪਸਕੌਵ ਜੋ ਕਿ ਯੂਕਰੇਨ ਦੀ ਸਰਹੱਦ ਤੋਂ ਲਗਭਗ 800 ਕਿਲੋਮੀਟਰ ਦੂਰ ਸਥਿਤ ਹੈ। ਇਹ ਹਮਲੇ ਬੁੱਧਵਾਰ ਤੜਕੇ ਇੱਥੇ ਹੋਏ, ਜਿਸ ਵਿੱਚ ਚਾਰ IL-76 ਟਰਾਂਸਪੋਰਟ ਜਹਾਜ਼ਾਂ ਨੂੰ ਨੁਕਸਾਨ ਪਹੁੰਚਿਆ। ਤੁਹਾਨੂੰ ਦੱਸ ਦੇਈਏ ਕਿ ਇਹ ਜਹਾਜ਼ ਲੰਬੇ ਸਮੇਂ ਤੋਂ ਰੂਸੀ ਫੌਜ ਲਈ ਕੰਮ ਕਰ ਰਹੇ ਸਨ।

 ਸਥਾਨਕ ਗਵਰਨਰ ਕਿਹਾ ਕਿ ਫੌਜ ਇੱਕ ਹਮਲੇ ਨੂੰ ਨਾਕਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਹਮਲੇ ਵਿੱਚ ਟਰਾਂਸਪੋਰਟ ਜਹਾਜ਼ ਬੁਰੀ ਤਰ੍ਹਾਂ ਤਬਾਹ ਹੋ ਗਿਆ। ਉਸ ਨੇ ਇੱਕ ਵੀਡੀਓ ਵੀ ਅਪਲੋਡ ਕੀਤੀ ਜਿਸ ਵਿੱਚ ਭਿਆਨਕ ਅੱਗ ਦਿਖਾਈ ਦੇ ਰਹੀ ਹੈ। ਇਸ ਤੋਂ ਇਲਾਵਾ ਧਮਾਕੇ ਦੀ ਆਵਾਜ਼ ਵੀ ਸੁਣੀ ਜਾ ਸਕਦੀ ਹੈ।

 ਯੂਕਰੇਨ ਨੇ ਰੂਸ ਵਿਚ ਹੋਏ ਹਮਲਿਆਂ ਬਾਰੇ ਕੁਝ ਨਹੀਂ ਕਿਹਾ ਹੈ ਕਿ ਇਹ ਹਮਲਾ ਸੀ ਜਾਂ ਨਹੀਂ। ਇਸ ਹਮਲੇ ਤੋਂ ਸਾਫ਼ ਹੋ ਗਿਆ ਹੈ ਕਿ ਹਾਲ ਹੀ ਦੇ ਹਫ਼ਤਿਆਂ ਵਿੱਚ ਯੂਕਰੇਨ ਨੇ ਰੂਸ ਉੱਤੇ ਹਮਲਾ ਕਰਨ ਲਈ ਵਿਸਫੋਟਕ ਡਰੋਨਾਂ ਦੀ ਵਰਤੋਂ ਵਿੱਚ ਵਾਧਾ ਕੀਤਾ ਹੈ।

ਰੂਸੀ ਹਵਾਬਾਜ਼ੀ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਮਾਸਕੋ ਦੇ ਵਨੁਕੋਵੋ ਹਵਾਈ ਅੱਡੇ ਨੂੰ ਕੁਝ ਸਮੇਂ ਲਈ ਬੰਦ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਸੂਤਰਾਂ ਨੇ ਦੱਸਿਆ ਕਿ 10 ਤੋਂ 20 ਡਰੋਨਾਂ ਨੇ ਪਸਕੌਵ ਏਅਰਫੀਲਡ 'ਤੇ ਹਮਲਾ ਕੀਤਾ, ਜਿਸ ਦਾ ਰੂਸੀ ਫੌਜ ਨੇ ਜਵਾਬੀ ਕਾਰਵਾਈ ਕੀਤੀ। ਦੱਸਿਆ ਜਾ ਰਿਹਾ ਹੈ ਕਿ ਹਮਲੇ ਦੌਰਾਨ ਇਕ ਡਰੋਨ ਰਿਫਿਊਲਿੰਗ ਕੰਪਲੈਕਸ ਨਾਲ ਟਕਰਾ ਗਿਆ, ਜਿਸ ਕਰਕੇ ਉਸ ਵਿਚ ਅੱਗ ਲੱਗ ਗਈ।

ਟਾਪ ਹੈਡਲਾਈਨ

Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget