ਪੜਚੋਲ ਕਰੋ

Ukraine-Russia Conflict : ਹੁਣ ਰੂਸ ਦੀ ਬਜਾਏ ਪੈਰਿਸ 'ਚ ਹੋਵੇਗਾ ਚੈਂਪੀਅਨਜ਼ ਲੀਗ ਫਾਈਨਲ , UEFA ਨੇ ਲਿਆ ਫੈਸਲਾ

Ukraine-Russia War: ਯੂਈਐਫਏ (UEfA )ਨੇ ਯੂਕਰੇਨ ਵਿੱਚ ਚੱਲ ਰਹੀ ਜੰਗ ਕਾਰਨ 2022 ਚੈਂਪੀਅਨਜ਼ ਲੀਗ ਫਾਈਨਲ ਨੂੰ ਸੇਂਟ ਪੀਟਰਸਬਰਗ, ਰੂਸ ਤੋਂ ਬਦਲਣ ਦਾ ਫੈਸਲਾ ਕੀਤਾ ਹੈ।

Ukraine-Russia War: ਯੂਈਐਫਏ (UEfA )ਨੇ ਯੂਕਰੇਨ ਵਿੱਚ ਚੱਲ ਰਹੀ ਜੰਗ ਕਾਰਨ 2022 ਚੈਂਪੀਅਨਜ਼ ਲੀਗ ਫਾਈਨਲ ਨੂੰ ਸੇਂਟ ਪੀਟਰਸਬਰਗ, ਰੂਸ ਤੋਂ ਬਦਲਣ ਦਾ ਫੈਸਲਾ ਕੀਤਾ ਹੈ। ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ  ਯੂਕਰੇਨ ਵਿੱਚ ਫੌਜੀ ਕਾਰਵਾਈ ਦੀ ਘੋਸ਼ਣਾ ਦੇ ਇੱਕ ਦਿਨ ਬਾਅਦ ਇਹ ਫੈਸਲਾ ਸਾਹਮਣੇ ਆਇਆ ਹੈ।

ਚੈਂਪੀਅਨਜ਼ ਲੀਗ ਦਾ ਫਾਈਨਲ ਹੁਣ ਪੈਰਿਸ ਵਿੱਚ ਹੋਵੇਗਾ। ਪਹਿਲਾ ਇਹ ਫਾਈਨਲ 28 ਮਈ ਨੂੰ ਸੇਂਟ ਪੀਟਰਸਬਰਗ ਦੇ ਗਜ਼ਪ੍ਰੋਮ ਏਰੀਨਾ 'ਚ ਹੋਣਾ ਸੀ।

UEFA ਨੇ ਇੱਕ ਬਿਆਨ ਜਾਰੀ ਕਰਕੇ ਕਿਹਾ, "UEFA ਦੀ ਕਾਰਜਕਾਰੀ ਕਮੇਟੀ ਨੇ 2021-22 UEFA ਪੁਰਸ਼ ਚੈਂਪੀਅਨਜ਼ ਲੀਗ ਦੇ ਫਾਈਨਲ ਦੀ ਥਾਂ ਬਦਲਣ ਦਾ ਫੈਸਲਾ ਲਿਆ ਹੈ ਅਤੇ ਇਹ ਹੁਣ ਸੇਂਟ ਪੀਟਰਸਬਰਗ ਦੀ ਬਜਾਏ ਸੇਂਟ ਡੀ ਫਰਾਂਸ ਵਿੱਚ ਹੋਵੇਗੀ ਜੋ ਕਿ ਸ਼ਨੀਵਾਰ 28 ਮਈ ਨੂੰ ਹੀ 21.00 ਸੀ.ਈ.ਟੀ 'ਤੇ ਹੀ ਖੇਡੀ ਜਾਵੇਗੀ। 

ਇਸ ਦੇ ਨਾਲ ਹੀ UEFA ਨੇ ਸੰਕਟ ਦੇ ਸਮੇਂ 'ਚ ਯੂਰਪੀਅਨ ਕਲੱਬ ਫੁੱਟਬਾਲ ਦੀ ਸਭ ਤੋਂ ਵੱਕਾਰੀ ਖੇਡ ਨੂੰ ਫਰਾਂਸ ਵਿੱਚ ਲਿਜਾਣ ਲਈ ਉਨ੍ਹਾਂ ਦੇ ਨਿੱਜੀ ਸਮਰਥਨ ਅਤੇ ਵਚਨਬੱਧਤਾ ਲਈ ਫਰਾਂਸ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦਾ ਧੰਨਵਾਦ ਕੀਤਾ ਹੈ।

ਇਹ ਵੀ ਪੜ੍ਹੋ :Ukraine-Russia War: ਯੁਕਰੇਨ 'ਚ ਤਲਵੰਡੀ ਸਾਬੋ ਦੇ ਵੀ ਫਸੇ 3 ਵਿਦਿਆਰਥੀ, ਮਾਪਿਆਂ ਨੇ ਸੁਣਾਇਆ ਹਾਲ

ਇਹ ਵੀ ਪੜ੍ਹੋ: ਦਿੱਲੀ 'ਚ ਹਟਾਈਆਂ ਕੋਰੋਨਾ ਪਾਬੰਦੀਆ, ਨਹੀਂ ਹੋਵੇਗਾ ਨਾਈਟ ਕਰਫਿਊ, ਪੂਰੀ ਸਮਰੱਥਾ ਨਾਲ ਖੁੱਲ੍ਹਣਗੇ ਸਕੂਲ

ਰੂਸ ਨਾਲ ਗੱਲਬਾਤ ਲਈ ਤਿਆਰ ਹੋਇਆ ਯੂਕਰੇਨ 

ਯੂਕਰੇਨ : ਯੂਕਰੇਨ ਤੋਂ ਇਸ ਵੇਲੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਯੂਕਰੇਨ ਰੂਸ ਨਾਲ ਗੱਲਬਾਤ ਲਈ ਤਿਆਰ ਹੋ ਗਿਆ ਹੈ।  ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ  ਰੂਸ ਦੇ ਰਾਸ਼ਟਰਪਤੀ ਨੂੰ ਗੱਲਬਾਤ ਲਈ ਪ੍ਰਸਤਾਵ ਭੇਜਿਆ ਹੈ। 

ਰੂਸ ਤੇ ਯੂਕ੍ਰੇਨ ਵਿਚਕਾਰ ਜੰਗ ਵਧਣ ਦੇ ਆਸਾਰ ਜਿੱਥੇ ਦੁਨੀਆ ਨੂੰ ਡਰਾ ਰਹੇ ਹਨ ਉੱਥੇ ਹੀ ਯੁਕਰੇਨ 'ਚ ਫਸੇ ਵਿਦਿਆਰਥੀ ਵਾਪਸ ਆਉਣ ਲਈ ਲਗਾਤਾਰ ਮਦਦ ਦੀ ਗੁਹਾਰ ਵੀ ਲਗਾ ਰਹੇ ਹਨ। ਇਸੇ ਵਿਚਕਾਰ ਕਈ ਭਾਰਤੀ ਵਿਦਿਆਰਥੀ ਆਪਣੇ ਘਰ ਵਾਪਸ ਵੀ ਪਰਤ ਰਹੇ ਹਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ

Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!

ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ

ABP Premium

ਵੀਡੀਓਜ਼

Rice Miller ਐਸੋਸੀਏਸ਼ਨ ਨੇ ਲਿਆ ਵੱਡਾ ਫੈਸਲਾ, ਝੋਨੇ ਦੀ ਫ਼ਸਲ ਦੀ ਖਰੀਦ 'ਚ ਪਿਆ ਅੜਿਕਾਉਮੀਦਵਾਰਾਂ ਨੂੰ NOC ਦੇ ਰਹੇ ਅਧਿਕਾਰੀਆਂ ਦਾ ਅਨੌਖਾ ਢੰਗਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਸਪਤਾਲ ਦਾਖਲਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ
Employees Salaries: ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ 'ਚ ਹੋਏਗਾ 9.3 ਫੀਸਦੀ ਵਾਧਾ
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ
ਹੁਣ Google Pay ਤੋਂ ਆਸਾਨੀ ਨਾਲ ਮਿਲੇਗਾ 50 ਲੱਖ ਤੱਕ ਦਾ ਲੋਨ, ਮੁਥੂਟ ਫਾਈਨਾਂਸ ਅਤੇ ਆਦਿਤਿਆ ਬਿਰਲਾ ਫਾਈਨਾਂਸ ਨਾਲ ਹੋਇਆ ਸਮਝੌਤਾ
ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ, 15 ਤਰੀਕ ਨੂੰ 13 ਹਜ਼ਾਰ 937 ਪੰਚਾਇਤਾਂ ਲਈ ਹੋਣਗੀਆਂ ਚੋਣਾਂ

ਜੇਕਰ ਛਿੜ ਗਈ ਤੀਜੀ World War ਤਾਂ ਕੌਣ ਕਿਸ ਦਾ ਦੇਵੇਗਾ ਸਾਥ? ਨਤੀਜਿਆਂ ਤੋਂ ਮੁੱਖ ਖਿਡਾਰੀਆਂ ਤੱਕ, AI ਨੇ ਦਿੱਤੇ ਇਹ ਜਵਾਬ

Iran Israel War: ਕੀ ਮੱਧ ਪੂਰਬ ਵਿੱਚ ਸ਼ੁਰੂ ਹੋਏਗਾ ਮਹਾਯੁੱਧ? ਇਜ਼ਰਾਈਲ ਲਏਗਾ ਬਦਲਾ, ਜਾਣੋ ਕਿੰਨਾ ਵਿਨਾਸ਼ਕਾਰੀ ਹੋਏਗਾ ਅੰਜਾਮ?

ਗੋਵਿੰਦਾ ਨੂੰ ਅੱਜ ਹਸਪਤਾਲ ਤੋਂ ਮਿਲੇਗੀ ਛੁੱਟੀ? ਪਤਨੀ ਨੇ ਪੋਸਟ ਪਾ ਕੇ ਸਿਹਤ ਬਾਰੇ ਕੀਤਾ ਵੱਡਾ ਖੁਲਾਸਾ

Embed widget