ਪੜਚੋਲ ਕਰੋ

ਯੁਕਰੇਨ 'ਚ ਜੰਗ ਵਿਚਾਲੇ ਭਾਰਤ-ਰੂਸ ਸੰਬੰਧਾਂ ਨੂੰ ਲੈ ਕੇ ਅਮਰੀਕਾ ਨੇ ਦਿੱਤਾ ਵੱਡਾ ਬਿਆਨ

Ukraine-Russia Conflict : ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ (joe Biden) ਦੇ ਪ੍ਰਸ਼ਾਸਨ ਨੇ ਕਿਹਾ ਕਿ ਰੂਸ ਨਾਲ ਭਾਰਤ ਦਾ ਰਿਸ਼ਤਾ ਅਮਰੀਕਾ-ਰੂਸ ਸਬੰਧਾਂ (India-Russia Relations) ਤੋਂ ਵੱਖਰਾ ਹੈ

Ukraine-Russia Conflict : ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ (joe Biden) ਦੇ ਪ੍ਰਸ਼ਾਸਨ ਨੇ ਕਿਹਾ ਕਿ ਰੂਸ ਨਾਲ ਭਾਰਤ ਦਾ ਰਿਸ਼ਤਾ ਅਮਰੀਕਾ-ਰੂਸ ਸਬੰਧਾਂ (India-Russia Relations) ਤੋਂ ਵੱਖਰਾ ਹੈ ਅਤੇ ਇਸ ਵਿੱਚ ਕੋਈ ਪਰੇਸ਼ਾਨੀ ਦੀ ਗੱਲ ਨਹੀਂ ਹੈ। ਅਮਰੀਕਾ ਨੇ ਇਹ ਵੀ ਕਿਹਾ ਕਿ ਉਸ ਨੇ ਹਰ ਉਸ ਦੇਸ਼ ਨੂੰ ਕਿਹਾ ਹੈ, ਜਿਸ ਦੇ ਰੂਸ ਨਾਲ ਸਬੰਧ ਹਨ, ਉਹ ਨਿਯਮ ਆਧਾਰਿਤ ਅੰਤਰਰਾਸ਼ਟਰੀ ਵਿਵਸਥਾ ਦੀ ਰੱਖਿਆ ਲਈ ਆਪਣੇ ਪ੍ਰਭਾਵ ਦੀ ਵਰਤੋਂ ਕਰਨ।

ਅਮਰੀਕਾ ਦੇ ਮਹੱਤਵਪੂਰਨ ਹਿੱਤ ਅਤੇ ਮੁੱਲ ਭਾਰਤ ਨਾਲ ਜੁੜੇ ਹੋਏ ਹਨ - ਯੂ.ਐੱਸ
ਵਿਦੇਸ਼ ਵਿਭਾਗ ਦੇ ਬੁਲਾਰੇ ਨੇਡ ਪ੍ਰਾਈਸ ਨੇ ਕਿਹਾ ਕਿ ਭਾਰਤ ਨਾਲ ਅਮਰੀਕਾ ਦੇ ਮਹੱਤਵਪੂਰਨ ਹਿੱਤ ਅਤੇ ਮੁੱਲ ਜੁੜੇ ਹੋਏ ਹਨ। ਪ੍ਰਾਈਸ ਨੇ ਕਿਹਾ, "ਭਾਰਤ ਨਾਲ ਸਾਡੇ ਅਹਿਮ ਹਿੱਤ ਦਾਅ 'ਤੇ ਹਨ। ਅਸੀਂ ਭਾਰਤ ਨਾਲ ਮਹੱਤਵਪੂਰਨ ਕਦਰਾਂ-ਕੀਮਤਾਂ ਨੂੰ ਸਾਂਝਾ ਕਰਦੇ ਹਾਂ ਅਤੇ ਅਸੀਂ ਜਾਣਦੇ ਹਾਂ ਕਿ ਰੂਸ ਨਾਲ ਭਾਰਤ ਦਾ ਰਿਸ਼ਤਾ ਰੂਸ ਨਾਲ ਸਾਡੇ ਰਿਸ਼ਤੇ ਨਾਲੋਂ ਵੱਖਰਾ ਹੈ ਅਤੇ ਇਸ ਵਿੱਚ ਅਸਲ ਵਿੱਚ ਕੋਈ ਸਮੱਸਿਆ ਨਹੀਂ ਹੈ। ”

ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ, ''ਭਾਰਤ ਦੇ ਰੂਸ ਨਾਲ ਮਜ਼ਬੂਤ ​​ਸਬੰਧ ਹਨ, ਜੋ ਸਾਡੇ ਨਿਸ਼ਚਿਤ ਤੌਰ 'ਤੇ ਨਹੀਂ ਹਨ। ਭਾਰਤ ਅਤੇ ਰੂਸ ਦੇ ਰੱਖਿਆ ਅਤੇ ਸੁਰੱਖਿਆ ਦੇ ਖੇਤਰ ਵਿੱਚ ਅਜਿਹੇ ਸਬੰਧ ਹਨ, ਜੋ ਸਾਡੇ ਕੋਲ ਨਹੀਂ ਹਨ...

ਯੂਕਰੇਨ 'ਤੇ ਹਮਲੇ ਲਈ ਰੂਸ ਦੀ ਆਲੋਚਨਾ - 
ਜ਼ਿਕਰਯੋਗ ਹੈ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਪੂਰਬੀ ਯੂਕਰੇਨ 'ਚ ਵਿਸ਼ੇਸ਼ ਫੌਜੀ ਕਾਰਵਾਈ ਦਾ ਐਲਾਨ ਕੀਤਾ ਸੀ ਅਤੇ ਉਦੋਂ ਤੋਂ ਦੋਹਾਂ ਦੇਸ਼ਾਂ ਵਿਚਾਲੇ ਹਮਲੇ ਜਾਰੀ ਹਨ। ਇਹਨਾਂ ਹਮਲਿਆਂ ਲਈ ਰੂਸ ਦੀ ਆਲੋਚਨਾ ਹੋ ਰਹੀ ਹੈ ਅਤੇ ਅਮਰੀਕਾ ਸਮੇਤ ਕਈ ਦੇਸ਼ਾਂ ਨੇ ਰੂਸ 'ਤੇ ਪਾਬੰਦੀਆਂ ਲਗਾ ਦਿੱਤੀਆਂ ਹਨ। ਪ੍ਰਾਈਸ ਨੇ ਕਿਹਾ ਕਿ ਭਾਰਤ ਨਾਲ ਅਮਰੀਕਾ ਦੀ ਵਿਆਪਕ ਰਣਨੀਤਕ ਭਾਈਵਾਲੀ ਹੈ।

ਇਹ ਵੀ ਪੜ੍ਹੋ: ਰੂਸ-ਯੂਕਰੇਨ ਦੀ ਜੰਗ ਹੁਣ ਰਾਜਧਾਨੀ ਕੀਵ ਦੇ ਬਾਹਰੀ ਹਿੱਸੇ ਤੱਕ ਪਹੁੰਚੀ, ਰੂਸੀ ਹਮਲਾਵਰ ਲਗਾਤਾਰ ਵੱਧ ਰਹੇ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

 Helicopter Crash : ਵਿਆਹ ਤੋਂ ਕੁਝ ਘੰਟਿਆਂ ਬਾਅਦ ਹੈਲੀਕਾਪਟਰ ਹਾਦਸੇ 'ਚ ਪਾਇਲਟ ਦੀ ਮੌਤ, ਪਤਨੀ ਨਾਲ ਭਰੀ ਸੀ ਉਡਾਣ , ਪਲਾਂ 'ਚ ਉਜੜੀ ਖੁਸ਼ੀਆਂ ਭਰੀ ਜ਼ਿੰਦਗੀ 
 Helicopter Crash : ਵਿਆਹ ਤੋਂ ਕੁਝ ਘੰਟਿਆਂ ਬਾਅਦ ਹੈਲੀਕਾਪਟਰ ਹਾਦਸੇ 'ਚ ਪਾਇਲਟ ਦੀ ਮੌਤ, ਪਤਨੀ ਨਾਲ ਭਰੀ ਸੀ ਉਡਾਣ , ਪਲਾਂ 'ਚ ਉਜੜੀ ਖੁਸ਼ੀਆਂ ਭਰੀ ਜ਼ਿੰਦਗੀ 
Trump Big Decision: ਟਰੰਪ ਪ੍ਰਸ਼ਾਸਨ ਵੱਲੋਂ ਵੱਡਾ ਫੈਸਲਾ, ਅਮਰੀਕਾ 'ਚ ਇਨ੍ਹਾਂ ਲੋਕਾਂ ਦੀ ਐਂਟਰੀ ਬੰਦ! ਜਾਣੋ ਹੈਰਾਨੀਜਨਕ ਵਜ੍ਹਾ...
ਟਰੰਪ ਪ੍ਰਸ਼ਾਸਨ ਵੱਲੋਂ ਵੱਡਾ ਫੈਸਲਾ, ਅਮਰੀਕਾ 'ਚ ਇਨ੍ਹਾਂ ਲੋਕਾਂ ਦੀ ਐਂਟਰੀ ਬੰਦ! ਜਾਣੋ ਹੈਰਾਨੀਜਨਕ ਵਜ੍ਹਾ...
Big News: ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਨਾਲ ਜਾਨਲੇਵਾ ਹਮਲਾ! ਸੋਸ਼ਲ ਮੀਡੀਆ 'ਤੇ...
Big News: ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਨਾਲ ਜਾਨਲੇਵਾ ਹਮਲਾ! ਸੋਸ਼ਲ ਮੀਡੀਆ 'ਤੇ...
Petrol Diesel Price: ਪੈਟਰੋਲ-ਡੀਜ਼ਲ 22 ਰੁਪਏ ਹੋਇਆ ਸਸਤਾ, ਜਾਣੋ ਕਿੱਥੇ ਕਿੰਨੇ ਡਿੱਗੇ ਰੇਟ? ਸਰਕਾਰ ਵੱਲੋਂ ਅਚਾਨਕ ਵੱਡੀ ਕਟੌਤੀ ਦਾ ਐਲਾਨ...
ਪੈਟਰੋਲ-ਡੀਜ਼ਲ 22 ਰੁਪਏ ਹੋਇਆ ਸਸਤਾ, ਜਾਣੋ ਕਿੱਥੇ ਕਿੰਨੇ ਡਿੱਗੇ ਰੇਟ? ਸਰਕਾਰ ਵੱਲੋਂ ਅਚਾਨਕ ਵੱਡੀ ਕਟੌਤੀ ਦਾ ਐਲਾਨ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਜੀਠੀਆ ਮਾਮਲੇ 'ਚ ਹਾਈਕੋਰਟ ਦਾ ਸਰਕਾਰ ਨੂੰ ਕੱਲ੍ਹ ਤੱਕ ਦਾ ਟਾਈਮ, ਜਵਾਬ ਦਾਖਲ ਕਰਨਾ ਹੋਵੇਗਾ; ਜਾਣੋ ਪੂਰਾ ਮਾਮਲਾ
ਮਜੀਠੀਆ ਮਾਮਲੇ 'ਚ ਹਾਈਕੋਰਟ ਦਾ ਸਰਕਾਰ ਨੂੰ ਕੱਲ੍ਹ ਤੱਕ ਦਾ ਟਾਈਮ, ਜਵਾਬ ਦਾਖਲ ਕਰਨਾ ਹੋਵੇਗਾ; ਜਾਣੋ ਪੂਰਾ ਮਾਮਲਾ
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 4 PCS ਅਧਿਕਾਰੀਆਂ ਦੇ ਤਬਾਦਲੇ, ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 4 PCS ਅਧਿਕਾਰੀਆਂ ਦੇ ਤਬਾਦਲੇ, ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, AAP ਨੇ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੀਤਾ ਬਰਖਾਸਤ; ਸਿਆਸੀ ਗਲਿਆਰਿਆਂ 'ਚ ਆਇਆ ਭੂਚਾਲ...
ਪੰਜਾਬ ਸਿਆਸਤ ਤੋਂ ਵੱਡੀ ਖਬਰ, AAP ਨੇ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੀਤਾ ਬਰਖਾਸਤ; ਸਿਆਸੀ ਗਲਿਆਰਿਆਂ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਵੱਡਾ ਫੇਰਬਦਲ! ਜਲੰਧਰ 'ਚ ਬਦਲੇ ਗਏ 'Police Commissioner'; ਇਨ੍ਹਾਂ 11 ਅਫ਼ਸਰਾਂ ਦੇ ਵੀ ਹੋਏ ਤਬਾਦਲੇ: ਵੇਖੋ ਪੂਰੀ ਲਿਸਟ...
ਪੰਜਾਬ 'ਚ ਵੱਡਾ ਫੇਰਬਦਲ! ਜਲੰਧਰ 'ਚ ਬਦਲੇ ਗਏ 'Police Commissioner'; ਇਨ੍ਹਾਂ 11 ਅਫ਼ਸਰਾਂ ਦੇ ਵੀ ਹੋਏ ਤਬਾਦਲੇ: ਵੇਖੋ ਪੂਰੀ ਲਿਸਟ...
Gold-Silver Prices Today: ਸੋਨਾ-ਚਾਂਦੀ ਅੱਜ ਕਿੰਨਾ ਹੋਇਆ ਸਸਤਾ? ਜੂਨ ਦੇ ਪਹਿਲੇ ਦਿਨ ਆੱਲ ਟਾਈਮ ਹਾਈ ਤੋਂ 20 ਹਜ਼ਾਰ ਹੇਠਾਂ ਡਿੱਗੇ ਰੇਟ; ਜਾਣੋ 2 ਤਰੀਕ ਨੂੰ 10 ਗ੍ਰਾਮ ਦਾ ਕੀ ਰੇਟ...
ਸੋਨਾ-ਚਾਂਦੀ ਅੱਜ ਕਿੰਨਾ ਹੋਇਆ ਸਸਤਾ? ਜੂਨ ਦੇ ਪਹਿਲੇ ਦਿਨ ਆੱਲ ਟਾਈਮ ਹਾਈ ਤੋਂ 20 ਹਜ਼ਾਰ ਹੇਠਾਂ ਡਿੱਗੇ ਰੇਟ; ਜਾਣੋ 2 ਤਰੀਕ ਨੂੰ 10 ਗ੍ਰਾਮ ਦਾ ਕੀ ਰੇਟ...
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, 50 ਕਿਲੋਮੀਟਰ ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, 50 ਕਿਲੋਮੀਟਰ ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ
ਬਿਕਰਮ ਮਜੀਠੀਆ 'ਤੇ FIR ਦੀ ਹਾਈਕੋਰਟ 'ਚ ਸੁਣਵਾਈ, ਸਰਕਾਰ ਨੇ SSP ਹਟਾਇਆ, ਪੁਲਿਸ ਨੇ LOC ਕੀਤੀ ਜਾਰੀ; ਜਾਣੋ ਪੂਰਾ ਮਾਮਲਾ
ਬਿਕਰਮ ਮਜੀਠੀਆ 'ਤੇ FIR ਦੀ ਹਾਈਕੋਰਟ 'ਚ ਸੁਣਵਾਈ, ਸਰਕਾਰ ਨੇ SSP ਹਟਾਇਆ, ਪੁਲਿਸ ਨੇ LOC ਕੀਤੀ ਜਾਰੀ; ਜਾਣੋ ਪੂਰਾ ਮਾਮਲਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਜੂਨ 2026
Embed widget