ਪੜਚੋਲ ਕਰੋ

Ukraine-Russia War: ਯੂਕਰੇਨ-ਰੂਸ ਜੰਗ 'ਤੇ ਬੋਲੇ ਜੋ ਬਾਈਡਨ - ਰੂਸ ਨੇ ਦੁਨੀਆ ਦੀ ਨੀਂਹ ਹਿਲਾਉਣ ਦੀ ਕੀਤੀ ਕੋਸ਼ਿਸ਼ , ਯੂਕਰੇਨ ਨੇ ਦਿੱਤਾ ਮੂੰਹਤੋੜ ਜਵਾਬ

Ukriane-Russia War: ਯੂਕਰੇਨ-ਰੂਸ ਜੰਗ ਵਿਚਾਲੇ ਯੂਐਸ ਦੇ ਰਾਸ਼ਟਰਪਤੀ ਜੋ ਬਾਈਡਨ ਨੇ ਆਪਣਾ ਪਹਿਲਾ ਸਟੇਟ ਆਫ਼ ਦ ਯੂਨੀਅਨ (ਸੋਟੂ) ਸੰਬੋਧਨ ਦਿੱਤਾ।

Ukriane-Russia War: ਯੂਕਰੇਨ-ਰੂਸ ਜੰਗ ਵਿਚਾਲੇ ਯੂਐਸ ਦੇ ਰਾਸ਼ਟਰਪਤੀ ਜੋ ਬਾਈਡਨ ਨੇ ਆਪਣਾ ਪਹਿਲਾ ਸਟੇਟ ਆਫ਼ ਦ ਯੂਨੀਅਨ (ਸੋਟੂ) ਸੰਬੋਧਨ ਦਿੱਤਾ। ਯੂਕਰੇਨ ਬਾਰੇ ਬਾਈਡਨ ਨੇ ਕਿਹਾ ਕਿ 6 ਦਿਨ ਪਹਿਲਾਂ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਗਲਤ ਫੈਸਲਾ ਲਿਆ ਸੀ। ਰੂਸ ਨੇ ਸੋਚਿਆ ਸੀ ਕਿ ਅਸੀਂ ਯੂਕਰੇਨ ਨੂੰ ਤਬਾਹ ਕਰਾਂਗੇ ਪਰ ਯੂਕਰੇਨ ਦੇ ਲੋਕਾਂ ਨੇ ਰੂਸ ਨੂੰ ਕਰਾਰਾ ਜਵਾਬ ਦਿੱਤਾ। ਯੂਕਰੇਨ ਦੇ ਲੋਕਾਂ ਨੇ ਹਿੰਮਤ ਦਿਖਾਈ ਹੈ। ਅਮਰੀਕਾ ਯੂਕਰੇਨ ਦੇ ਲੋਕਾਂ ਨਾਲ ਖੜ੍ਹਾ ਹੈ।

ਰੂਸ ਲਈ ਅਮਰੀਕੀ ਏਅਰਬੇਸ ਬੰਦ - ਬਿਡੇਨ

ਬਾਈਡਨ ਨੇ ਕਿਹਾ, ''ਰੂਸ ਨੇ ਦੁਨੀਆ ਦੀ ਨੀਂਹ ਹਿਲਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਰੂਸ ਨੂੰ ਇਸ ਦੀ ਕੀਮਤ ਚੁਕਾਉਣੀ ਪਵੇਗੀ। ਅਸੀਂ ਰੂਸ 'ਤੇ ਆਰਥਿਕ ਪਾਬੰਦੀਆਂ ਲਗਾ ਰਹੇ ਹਾਂ। ਸਿਰਫ ਅਮਰੀਕਾ ਹੀ ਨਹੀਂ, ਦੁਨੀਆ ਦੇ ਕਈ ਦੇਸ਼ ਯੂਕਰੇਨ ਦੇ ਨਾਲ ਖੜ੍ਹੇ ਹਨ।'' ਇਸ ਦੌਰਾਨ ਬਾਈਡਨ ਨੇ ਐਲਾਨ ਕੀਤਾ ਕਿ ਅਮਰੀਕਾ ਰੂਸ ਲਈ ਆਪਣਾ ਏਅਰਬੇਸ ਬੰਦ ਕਰ ਰਿਹਾ ਹੈ।

ਯੂਕਰੇਨ ਨੂੰ ਅਮਰੀਕਾ ਦੀ  ਇੱਕ ਅਰਬ ਡਾਲਰ ਦੀ ਮਦਦ

ਬਾਈਡਨ ਨੇ ਐਲਾਨ ਕੀਤਾ ਕਿ ਅਮਰੀਕਾ ਯੂਕਰੇਨ ਨੂੰ ਇੱਕ ਅਰਬ ਡਾਲਰ ਦੀ ਸਹਾਇਤਾ ਦੇਣ ਜਾ ਰਿਹਾ ਹੈ। ਬਾਈਡਨ ਨੇ ਕਿਹਾ, ''ਅਸੀਂ ਨਾਟੋ ਦੇਸ਼ਾਂ ਦੀ ਸੁਰੱਖਿਆ ਲਈ ਵਚਨਬੱਧ ਹਾਂ। ਅਸੀਂ ਯੂਕਰੇਨ ਦੀ ਮਦਦ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ।" ਹਾਲਾਂਕਿ, ਬਾਈਡਨ ਨੇ ਸਪੱਸ਼ਟ ਕੀਤਾ ਕਿ ਸਾਡੀ ਫੌਜ ਯੂਕਰੇਨ-ਰੂਸ ਯੁੱਧ ਵਿੱਚ ਸ਼ਾਮਲ ਨਹੀਂ ਹੋਵੇਗੀ।

ਤਾਨਾਸ਼ਾਹ ਨੂੰ ਉਸਦੇ ਕੰਮਾਂ ਲਈ ਸਜ਼ਾ ਦੇਣਾ ਜਰੂਰੀ: ਬਾਈਡਨ 

ਬਾਈਡਨ ਨੇ ਅੱਗੇ ਕਿਹਾ, “ਯੂਰਪੀਅਨ ਯੂਨੀਅਨ ਇਕਜੁੱਟ ਹੈ। ਸਾਨੂੰ ਯੂਕਰੇਨ ਦੇ ਲੋਕਾਂ 'ਤੇ ਮਾਣ ਹੈ। ਹੁਣ ਤਾਨਾਸ਼ਾਹ ਨੂੰ ਉਸ ਦੇ ਕੰਮਾਂ ਲਈ ਸਜ਼ਾ ਦੇਣਾ ਬਹੁਤ ਜ਼ਰੂਰੀ ਹੈ।'' ਉਨ੍ਹਾਂ ਕਿਹਾ, ''ਪੁਤਿਨ ਨੇ ਜਾਣਬੁੱਝ ਕੇ ਯੂਕਰੇਨ 'ਤੇ ਹਮਲਾ ਕੀਤਾ ਹੈ। ਹੁਣ ਰੂਸ ਆਰਥਿਕ ਪਾਬੰਦੀਆਂ ਨਾਲ ਕਮਜ਼ੋਰ ਹੋਵੇਗਾ।

ਰੂਸ ਦੇ ਤਿੱਖੇ ਹਮਲੇ ਦੇ ਵਿਚਕਾਰ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੇ ਬਾਈਡਨ ਨਾਲ ਗੱਲ ਕੀਤੀ ਅਤੇ ਫੌਜੀ ਸਹਾਇਤਾ ਦੀ ਮੰਗ ਕੀਤੀ । ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ਾਲੇਨਸਕੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਫੋਨ 'ਤੇ ਗੱਲਬਾਤ ਕੀਤੀ। ਇਸ ਗੱਲਬਾਤ 'ਚ ਰੱਖਿਆ ਸਹਿਯੋਗ ਅਤੇ ਰੂਸ ਦੇ ਖਿਲਾਫ ਕਾਰਵਾਈ ਨੂੰ ਲੈ ਕੇ ਗੱਲਬਾਤ ਹੋਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
Embed widget