ਪੜਚੋਲ ਕਰੋ

Ukraine Russia War: ਯੂਕਰੇਨ ਦੇ ਗ੍ਰਹਿ ਮੰਤਰੀ ਦਾ ਵੱਡਾ ਬਿਆਨ, ਬੰਬਾਂ ਅਤੇ ਬਾਰੂਦੀ ਸੁਰੰਗਾਂ ਨੂੰ ਅਕਿਰਿਆਸ਼ੀਲ ਕਰਨ 'ਚ ਲੱਗ ਜਾਣਗੇ ਕਈ ਸਾਲ

ਯੂਕਰੇਨ ਦੇ ਗ੍ਰਹਿ ਮੰਤਰੀ ਡੇਨਿਸ ਮੋਨਾਸਤਿਰਸਕੀ ਨੇ ਕਿਹਾ ਕਿ ਮਲਬੇ ਹੇਠ ਦੱਬੇ ਅਜਿਹੇ ਹਥਿਆਰ ਅਸਲ ਖ਼ਤਰਾ ਹਨ। ਇਨ੍ਹਾਂ ਨੂੰ ਅਕਿਰਿਆਸ਼ੀਲ ਕਰਨ ਵਿੱਚ ਕਈ ਸਾਲ ਲੱਗ ਜਾਣਗੇ।

Ukraine Russia War Big statement of Ukraine's Home Minister it will take years to deactivate bombs and landmines

Russia Ukraine Conflict: ਯੂਕਰੇਨ ਦੇ ਗ੍ਰਹਿ ਮੰਤਰੀ ਡੇਨਿਸ ਮੋਨਾਸਤਿਰਸਕੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਬੰਬਾਂ ਅਤੇ ਬਾਰੂਦੀ ਸੁਰੰਗਾਂ ਨੂੰ ਨਕਾਰਾ ਕਰਨ ਲਈ ਕਈ ਸਾਲ ਲੱਗ ਜਾਣਗੇ ਜੋ ਫਟੱ ਨਹੀਂ ਸਕੇ। ਘੇਰੇ ਹੋਏ ਕੀਵ ''ਐਸੋਸੀਏਟਿਡ ਪ੍ਰੈਸ' ਨਾਲ ਗੱਲਬਾਤ ਕਰਦਿਆਂ ਮੋਨਾਸਤਿਰਸਕੀ ਨੇ ਕਿਹਾ ਕਿ ਯੁੱਧ ਖ਼ਤਮ ਹੋਣ ਤੋਂ ਬਾਅਦ ਇਸ ਵੱਡੇ ਕੰਮ ਨੂੰ ਅੰਜਾਮ ਦੇਣ ਲਈ ਯੂਕਰੇਨ ਨੂੰ ਪੱਛਮੀ ਦੇਸ਼ਾਂ ਦੀ ਮਦਦ ਦੀ ਲੋੜ ਪਵੇਗੀ।

ਯੂਕਰੇਨ ਵਿੱਚ ਵੱਡੀ ਗਿਣਤੀ ਵਿੱਚ ਬੰਬਾਂ ਦੀ ਬਾਰਿਸ਼ ਹੋਈ

ਉਨ੍ਹਾਂ ਕਿਹਾ ਕਿ ਯੂਕਰੇਨ 'ਤੇ ਵੱਡੀ ਗਿਣਤੀ 'ਚ ਬੰਬ ਸੁੱਟੇ ਗਏ ਹਨ। ਇਨ੍ਹਾਂ ਚੋਂ ਬਹੁਤਿਆਂ 'ਚ ਵਿਸਫੋਟ ਨਹੀਂ ਹੋਇਆ। ਮਲਬੇ ਹੇਠ ਦੱਬੇ ਅਜਿਹੇ ਹਥਿਆਰ ਅਸਲ ਖ਼ਤਰਾ ਹਨ। ਇਨ੍ਹਾਂ ਨੂੰ ਅਕਿਰਿਆਸ਼ੀਲ ਕਰਨ ਵਿੱਚ ਕਈ ਸਾਲ ਲੱਗ ਜਾਣਗੇ, ਮਹੀਨੇ ਨਹੀਂ। ਮੋਨਾਸਤਿਰਸਕੀ ਮੁਤਾਬਕ, ਨਾ ਫੱਟੇ ਰੂਸੀ ਵਿਸਫੋਟਕਾਂ ਤੋਂ ਇਲਾਵਾ, ਇੱਥੇ ਬਾਰੂਦੀ ਸੁਰੰਗਾਂ ਵੀ ਹਨ ਜੋ ਯੂਕਰੇਨੀ ਬਲਾਂ ਨੇ ਪੁਲਾਂ, ਹਵਾਈ ਅੱਡਿਆਂ ਅਤੇ ਹੋਰ ਨਾਜ਼ੁਕ ਬੁਨਿਆਦੀ ਢਾਂਚੇ ਨੂੰ ਰੂਸੀ ਨਿਯੰਤਰਣ ਤੋਂ ਬਚਾਉਣ ਲਈ ਰੱਖੀਆਂ ਹਨ।

ਮਾਹਿਰਾਂ ਦਾ ਇੱਕ ਸਮੂਹ ਬਣਾਉਣ ਦੀ ਅਪੀਲ

ਮੋਨਾਸਤਿਰੀਸਕੀ ਨੇ ਕਿਹਾ ਕਿ ਅਸੀਂ ਇਕੱਲੇ ਉਸ ਪੂਰੇ ਖੇਤਰ ਵਿੱਚ ਪਈਆਂ ਬਾਰੂਦੀ ਸੁਰੰਗਾਂ ਨੂੰ ਨਹੀਂ ਹਟਾ ਸਕਾਂਗੇ, ਇਸ ਲਈ ਮੈਂ ਅਮਰੀਕਾ ਅਤੇ ਯੂਰਪੀਅਨ ਯੂਨੀਅਨ ਵਿੱਚ ਆਪਣੇ ਸਹਿਯੋਗੀਆਂ ਅਤੇ ਅੰਤਰਰਾਸ਼ਟਰੀ ਭਾਈਵਾਲਾਂ ਨੂੰ ਯੁੱਧ ਪ੍ਰਭਾਵਿਤ ਖੇਤਰਾਂ ਵਿੱਚ ਅਜਿਹੇ ਵਿਸਫੋਟਕਾਂ ਨੂੰ ਨਕਾਰਾ ਕਰਨ ਲਈ ਮਾਹਰਾਂ ਦਾ ਇੱਕ ਸਮੂਹ ਤਿਆਰ ਕਰਨ ਦੀ ਅਪੀਲ ਕੀਤੀ।

ਮੋਨਾਸਤਿਰੀਸਕੀ ਮੁਤਾਬਕ ਰੂਸੀ ਫੌਜਾਂ ਦੇ ਲਗਾਤਾਰ ਹਮਲਿਆਂ ਕਾਰਨ ਲੱਗੀ ਅੱਗ ਨਾਲ ਨਿਪਟਣਾ ਵੀ ਵੱਡੀ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਰੂਸੀ ਗੋਲੀਬਾਰੀ ਅਤੇ ਇਸ ਕਾਰਨ ਲੱਗੀ ਅੱਗ 'ਤੇ ਕਾਬੂ ਪਾਉਣ ਲਈ ਸਟਾਫ ਅਤੇ ਸਾਧਨਾਂ ਦੀ ਭਾਰੀ ਘਾਟ ਹੈ।

ਇਹ ਵੀ ਪੜ੍ਹੋ: ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਨਹੀਂ ਕਰਨੀ ਚਾਹੀਦੀ ਇਹ ਕਸਰਤ, ਹੋ ਸਕਦੀ ਹੈ ਸਿਹਤ ਖ਼ਰਾਬ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?

ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?
Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?
WHO ਚੀਫ ਦੀ ਮਸਾਂ ਬਚੀ ਜਾਨ, ਜਹਾਜ਼ 'ਚ ਚੜ੍ਹਨ ਹੀ ਵਾਲੇ ਸਨ, ਉਦੋਂ ਹੀ ਇਜ਼ਰਾਈਲ ਨੇ ਕਰ'ਤਾ ਹਮਲਾ

Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ

ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?

ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

Embed widget