ਪੜਚੋਲ ਕਰੋ

Ukraine-Russia War: ਰੂਸ-ਯੂਕਰੇਨ ਜੰਗ ਵਿਚਾਲੇ ਕਿਮ ਜੋਂਗ ਦਾ ਖਤਰਨਾਕ ਕਾਰਾ! ਹਫਤੇ 'ਚ ਦੂਜੀ ਵਾਰ ਸੈਟੇਲਾਈਟ ਸਿਸਟਮ ਦਾ ਪ੍ਰੀਖਣ, ਕੱਲ੍ਹ ਵੀ ਦਾਗੀ ਗਈ ਮਿਜ਼ਾਈਲ

ਸਿਓਲ: ਦੱਖਣੀ ਕੋਰੀਆ ਵਿੱਚ ਰਾਸ਼ਟਰਪਤੀ ਚੋਣ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਇੱਕ ਹਫ਼ਤੇ ਵਿੱਚ ਦੂਜੀ ਵਾਰ ਜਾਸੂਸੀ ਉਪਗ੍ਰਹਿ ਪ੍ਰਣਾਲੀ ਦਾ ਪ੍ਰੀਖਣ ਕਰਕੇ ਮਾਹੌਲ ਗਰਮ ਕਰ ਦਿੱਤਾ ਹੈ।

ਸਿਓਲ: ਦੱਖਣੀ ਕੋਰੀਆ ਵਿੱਚ ਰਾਸ਼ਟਰਪਤੀ ਚੋਣ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਇੱਕ ਹਫ਼ਤੇ ਵਿੱਚ ਦੂਜੀ ਵਾਰ ਜਾਸੂਸੀ ਉਪਗ੍ਰਹਿ ਪ੍ਰਣਾਲੀ ਦਾ ਪ੍ਰੀਖਣ ਕਰਕੇ ਮਾਹੌਲ ਗਰਮ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਕਿਮ ਜੋਂਗ ਨੇ ਇੱਕ ਸੀਕ੍ਰੇਟ ਮਿਜ਼ਾਈਲ ਦਾ ਪ੍ਰੀਖਣ ਵੀ ਕੀਤਾ ਸੀ।

ਇਸ ਸਭ ਦੇ ਵਿਚਕਾਰ ਵਿਸ਼ਲੇਸ਼ਕਾਂ ਨੇ ਚਿਤਾਵਨੀ ਦਿੱਤੀ ਹੈ ਕਿ ਦੱਖਣੀ ਕੋਰੀਆ ਦੇ ਨਵੇਂ ਰਾਸ਼ਟਰਪਤੀ ਦੀ ਚੋਣ ਤੋਂ ਪਹਿਲਾਂ ਇਹ ਇੱਕ ਤਰ੍ਹਾਂ ਦੀ ਸਾਜ਼ਿਸ਼ ਹੈ। ਤੁਹਾਨੂੰ ਦੱਸ ਦੇਈਏ ਕਿ ਕਿਮ ਜੋਂਗ ਉਨ 'ਤੇ ਗਲੋਬਲ ਦਬਾਅ ਦਾ ਕੋਈ ਅਸਰ ਨਹੀਂ। ਦੇਸ਼ ਦਾ ਸ਼ਾਸਕ ਕਿਮ ਜੋਂਗ ਲਗਾਤਾਰ ਆਪਣੇ ਫੌਜੀ ਹਥਿਆਰਾਂ ਤੇ ਸਬੰਧਤ ਸਾਜ਼ੋ-ਸਾਮਾਨ ਨੂੰ ਆਧੁਨਿਕ ਬਣਾਉਣ ਵਿੱਚ ਲੱਗਾ ਹੋਇਆ ਹੈ।

ਸ਼ਨੀਵਾਰ ਨੂੰ ਮਿਜ਼ਾਈਲ ਦਾ ਪ੍ਰੀਖਣ ਵੀ ਕੀਤਾ ਗਿਆ
ਇਸ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸ਼ਨੀਵਾਰ ਸਵੇਰੇ ਅਣਪਛਾਤੀ ਮਿਜ਼ਾਈਲ ਦਾ ਪ੍ਰੀਖਣ ਕਰਕੇ ਆਲੇ-ਦੁਆਲੇ ਦੇ ਦੇਸ਼ਾਂ ਨੂੰ ਹੈਰਾਨ ਕਰ ਦਿੱਤਾ ਸੀ। ਮਿਜ਼ਾਈਲ ਨੂੰ ਕੋਰੀਆਈ ਪ੍ਰਾਇਦੀਪ ਦੇ ਪੂਰਬ ਵੱਲ ਸਮੁੰਦਰ ਵੱਲ ਦਾਗਿਆ ਗਿਆ ਸੀ। ਤੁਹਾਨੂੰ ਦੱਸ ਦੇਈਏ ਕਿ ਉੱਤਰੀ ਕੋਰੀਆ ਇਸ ਸਾਲ ਹੁਣ ਤੱਕ ਕੁੱਲ 9 ਮਿਜ਼ਾਈਲ ਪ੍ਰੀਖਣ ਕਰ ਚੁੱਕਾ ਹੈ।

ਜਨਵਰੀ ਵਿੱਚ 7 ਹਥਿਆਰਾਂ ਦਾ ਪ੍ਰੀਖਣ ਵੀ ਕੀਤਾ ਸੀ
ਉੱਤਰੀ ਕੋਰੀਆ ਨੇ ਜਨਵਰੀ ਮਹੀਨੇ ਵਿੱਚ ਸੱਤ ਹਥਿਆਰਾਂ ਦਾ ਪ੍ਰੀਖਣ ਵੀ ਕੀਤਾ ਸੀ, ਜਿਸ ਵਿੱਚ 2017 ਤੋਂ ਬਾਅਦ ਬਣਾਈ ਗਈ ਸਭ ਤੋਂ ਸ਼ਕਤੀਸ਼ਾਲੀ ਮਿਜ਼ਾਈਲ ਵੀ ਸ਼ਾਮਲ ਹੈ। ਉਸ ਦੌਰਾਨ ਕਿਹਾ ਗਿਆ ਸੀ ਕਿ ਇੱਥੋਂ ਦੇ ਸੁਪਰੀਮ ਲੀਡਰ ਕਿਮ ਜੋਂਗ ਉਨ ਨੇ ਤਤਕਾਲੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਭੜਕਾਉਣ ਲਈ ਇਹ ਕਦਮ ਚੁੱਕਿਆ ਸੀ।

ਦੱਖਣੀ ਕੋਰੀਆ ਨੇ ਦੱਸਿਆ ਸੰਕਟ
ਦੱਖਣੀ ਕੋਰੀਆ ਦੇ ਸੈਨਾ ਮੁਖੀ ਨੇ ਮਿਜ਼ਾਈਲ ਪ੍ਰੀਖਣ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਪ੍ਰਸਤਾਵਾਂ ਦੀ ਉਲੰਘਣਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਲਗਾਤਾਰ ਜਾਂਚ ਦੁਨੀਆ ਲਈ ਖਤਰਨਾਕ ਹੈ। ਇਸ ਉਤੇ ਤੁਰੰਤ ਰੋਕ ਲੱਗਣੀ ਚਾਹੀਦੀ ਹੈ। ਇਸ ਦੇ ਨਾਲ ਹੀ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਨੇ ਵੀ ਹਥਿਆਰਾਂ ਦੇ ਪ੍ਰੋਗਰਾਮ ਦੇ ਵਿਸਤਾਰ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਸੀ ਅਤੇ ਕਿਹਾ ਕਿ ਉੱਤਰੀ ਕੋਰੀਆ ਇੱਕ ਵਾਰ ਫਿਰ ਤੋਂ ਲੰਬੀ ਦੂਰੀ ਦੀਆਂ ਮਿਜ਼ਾਈਲਾਂ ਦਾ ਪ੍ਰੀਖਣ ਸ਼ੁਰੂ ਕਰ ਸਕਦਾ ਹੈ, ਜਿਸ ਨਾਲ ਖੇਤਰ 'ਚ ਫਿਰ ਤੋਂ ਜੰਗ ਦਾ ਮਾਹੌਲ ਪੈਦਾ ਹੋਣ ਦੀ ਸੰਭਾਵਨਾ ਹੈ।

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Embed widget