ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Poll of Polls | 6 PM)

Ukraine-Russia War: ਜੰਗ ਵਿਚਾਲੇ ਪੀਐੱਮ ਮੋਦੀ ਨੇ ਯੁਕਰੇਨ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਕੀਤੀ ਗੱਲਬਾਤ

Ukraine-Russia War Updates: ਪ੍ਰਧਾਨ ਮੰਤਰੀ ਮੋਦੀ ਨੇ ਸੋਮਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲ ਕੀਤੀ। ਦੋਵਾਂ ਦੇਸ਼ਾਂ ਦੇ ਚੋਟੀ ਦੇ ਨੇਤਾਵਾਂ ਵਿਚਾਲੇ ਇਹ ਗੱਲਬਾਤ ਕਰੀਬ 35 ਮਿੰਟ ਤੱਕ ਚੱਲੀ।

Ukraine-Russia War Updates: ਪ੍ਰਧਾਨ ਮੰਤਰੀ ਮੋਦੀ ਨੇ ਸੋਮਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲ ਕੀਤੀ। ਦੋਵਾਂ ਦੇਸ਼ਾਂ ਦੇ ਚੋਟੀ ਦੇ ਨੇਤਾਵਾਂ ਵਿਚਾਲੇ ਇਹ ਗੱਲਬਾਤ ਕਰੀਬ 35 ਮਿੰਟ ਤੱਕ ਚੱਲੀ। ਇਸ ਦੌਰਾਨ ਯੂਕਰੇਨ ਦੀ ਤਾਜ਼ਾ ਸਥਿਤੀ 'ਤੇ ਚਰਚਾ ਕੀਤੀ ਗਈ।

Ukraine-Russia War: ਜੰਗ ਵਿਚਾਲੇ ਪੀਐੱਮ ਮੋਦੀ ਨੇ ਯੁਕਰੇਨ ਦੇ ਰਾਸ਼ਟਰਪਤੀ ਨਾਲ ਫੋਨ 'ਤੇ  ਕੀਤੀ ਗੱਲਬਾਤ

ਮਿਲੀ ਜਾਣਕਾਰੀ ਅਨੁਸਾਰ ਫੋਨ ਕਾਲ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਸਿੱਧੀ ਗੱਲਬਾਤ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਯੂਕਰੇਨ ਤੋਂ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਯੂਕਰੇਨ ਸਰਕਾਰ ਵੱਲੋਂ ਦਿੱਤੀ ਗਈ ਸਹਾਇਤਾ ਲਈ ਰਾਸ਼ਟਰਪਤੀ ਜ਼ੇਲੇਂਸਕੀ ਦਾ ਧੰਨਵਾਦ ਕੀਤਾ।

ਪ੍ਰਧਾਨ ਮੰਤਰੀ ਮੋਦੀ ਨੇ ਸੁਮੀ ਤੋਂ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਚੱਲ ਰਹੀਆਂ ਕੋਸ਼ਿਸ਼ਾਂ ਵਿੱਚ ਯੂਕਰੇਨ ਦੀ ਸਰਕਾਰ ਤੋਂ ਲਗਾਤਾਰ ਸਮਰਥਨ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਜੰਗ ਦੇ ਇਸ ਪੜਾਅ 'ਤੇ ਆਉਂਦੇ ਹੋਏ ਪੀਐਮ ਲਈ ਜ਼ੇਲੇਂਸਕੀ ਨਾਲ ਗੱਲ ਕਰਨਾ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪੀਐਮ ਅੱਜ ਦੀ ਰੂਸੀ ਰਾਸ਼ਟਰਪਤੀ ਪੁਤਿਨ ਨਾਲ ਵੀ ਗੱਲ ਹੋਣੀ ਹੈ। ਰੂਸੀ ਸਮਾਚਾਰ ਏਜੰਸੀ ਨੇ ਕਿਹਾ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਹੈ ਕਿ ਯੂਕਰੇਨ ਵਿਚ ਰੂਸ ਦੀ ਫੌਜੀ ਕਾਰਵਾਈ ਨੂੰ ਸਿਰਫ ਤਾਂ ਹੀ ਮੁਅੱਤਲ ਕੀਤਾ ਜਾ ਸਕਦਾ ਹੈ ਜੇਕਰ ਕੀਵ ਫੌਜੀ ਕਾਰਵਾਈਆਂ ਨੂੰ ਰੋਕਦਾ ਹੈ ਅਤੇ ਮਾਸਕੋ ਆਪਣੇ ਤੁਰਕੀ ਹਮਰੁਤਬਾ ਰੇਸੇਪ ਤਾਇਯਪ ਏਰਦੋਗਨ ਨਾਲ ਫੋਨ 'ਤੇ ਗੱਲਬਾਤ ਦੀ ਮੰਗ ਨੂੰ ਪੂਰਾ ਕਰਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget