ਪੜਚੋਲ ਕਰੋ

Russia-Ukraine War: ਜੰਗ ਵਿਚਕਾਰ ਭਾਰਤ ਦੇ ਦੌਰੇ 'ਤੇ ਆਉਣਗੇ ਯੂਕਰੇਨ ਦੀ ਉੱਪ ਵਿਦੇਸ਼ ਮੰਤਰੀ

Russia-Ukraine War Update: ਐਮਿਨ ਝਾਪਰੋਵਾ ਯੁੱਧ ਦੇ ਦੌਰਾਨ ਭਾਰਤ ਦਾ ਦੌਰਾ ਕਰਨ ਵਾਲੀ ਪਹਿਲੀ ਯੂਕਰੇਨ ਦੀ ਮੰਤਰੀ ਹੋਵੇਗੀ। ਰੂਸ ਅਤੇ ਯੂਕਰੇਨ ਵਿਚਾਲੇ ਪਿਛਲੇ ਸਾਲ ਫਰਵਰੀ 'ਚ ਜੰਗ ਸ਼ੁਰੂ ਹੋਈ ਸੀ, ਉਦੋਂ ਤੋਂ ਲੈ ਕੇ ਹੁਣ ਤੱਕ ਕਿਸੇ ਵੀ ਯੂਕਰੇਨ ਦੇ ਮੰਤਰੀ ਨੇ ਭਾਰਤ ਦਾ ਦੌਰਾ ਨਹੀਂ ਕੀਤਾ ਹੈ।

Russia-Ukraine War:  ਰੂਸ ਨਾਲ ਚੱਲ ਰਹੇ ਟਕਰਾਅ ਦੇ ਵਿਚਕਾਰ ਯੂਕਰੇਨ ਦੇ ਉਪ ਵਿਦੇਸ਼ ਮੰਤਰੀ ਐਮਿਨ ਝਾਪਰੋਵਾ ਭਾਰਤ ਦੌਰੇ 'ਤੇ ਆ ਰਹੇ ਹਨ, ਉਮੀਦ ਹੈ ਕਿ ਭਾਰਤ ਦੌਰੇ ਦੌਰਾਨ ਜੰਗ 'ਤੇ ਚਰਚਾ ਹੋਵੇਗੀ। ਝਾਪਰੋਵਾ ਐਤਵਾਰ (9 ਅਪ੍ਰੈਲ) ਨੂੰ ਭਾਰਤ ਦੇ ਚਾਰ ਦਿਨਾਂ ਦੌਰੇ 'ਤੇ ਆ ਸਕਦੀ ਹੈ। ਇਸ ਦੇ ਨਾਲ ਐਮਿਨ ਝਾਪਰੋਵਾ ਪਹਿਲੇ ਯੂਕਰੇਨ ਦੇ ਮੰਤਰੀ ਹੋਣਗੇ ਜੋ ਯੁੱਧ ਦੇ ਵਿਚਕਾਰ ਭਾਰਤ ਆਉਣਗੇ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਫਰਵਰੀ 'ਚ ਰੂਸ ਅਤੇ ਯੂਕਰੇਨ ਵਿਚਾਲੇ ਜੰਗ ਸ਼ੁਰੂ ਹੋਈ ਸੀ, ਉਦੋਂ ਤੋਂ ਲੈ ਕੇ ਹੁਣ ਤੱਕ ਕਿਸੇ ਵੀ ਯੂਕਰੇਨ ਦੇ ਮੰਤਰੀ ਨੇ ਭਾਰਤ ਦਾ ਦੌਰਾ ਨਹੀਂ ਕੀਤਾ ਹੈ।

ਵਿਦੇਸ਼ ਮੰਤਰਾਲੇ ਨੇ ਇੱਕ ਅਧਿਕਾਰਤ ਪ੍ਰੈਸ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ। ਮੀਡੀਆ ਰਿਪੋਰਟਾਂ ਮੁਤਾਬਕ ਉਹ ਭਾਰਤ 'ਚ ਯੂਕਰੇਨ ਦਾ ਸਮਰਥਨ ਅਤੇ ਮਾਨਵਤਾਵਾਦੀ ਮਦਦ ਲੈਣ ਦੀ ਕੋਸ਼ਿਸ਼ ਕਰਨਗੇ। ਦੌਰੇ ਦੌਰਾਨ, ਝਾਪਰੋਵਾ ਵਿਦੇਸ਼ ਮੰਤਰਾਲੇ ਦੇ ਸਕੱਤਰ (ਪੱਛਮੀ), ਸੰਜੇ ਵਰਮਾ ਨਾਲ ਗੱਲਬਾਤ ਕਰਨਗੇ, ਜਿੱਥੇ ਦੋਵਾਂ ਦੇਸ਼ਾਂ ਦੇ ਦੁਵੱਲੇ ਸਬੰਧਾਂ, ਯੂਕਰੇਨ ਦੀ ਮੌਜੂਦਾ ਸਥਿਤੀ ਅਤੇ ਆਪਸੀ ਹਿੱਤਾਂ ਦੇ ਵਿਸ਼ਵ ਮੁੱਦਿਆਂ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਦੀ ਉਮੀਦ ਹੈ। ਜ਼ਿਕਰਯੋਗ ਹੈ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵੀ ਜੁਲਾਈ 'ਚ ਭਾਰਤ ਦੌਰੇ 'ਤੇ ਆਉਣ ਵਾਲੇ ਹਨ। ਅਜਿਹੇ 'ਚ ਯੂਕਰੇਨ ਦੇ ਮੰਤਰੀ ਦਾ ਇਹ ਦੌਰਾ ਬੇਹੱਦ ਖਾਸ ਬਣ ਜਾਂਦਾ ਹੈ।

ਇਹ ਵੀ ਪੜ੍ਹੋ: Baisakhi celebrations: ਪਾਕਿਸਤਾਨ ਹਰ ਸਾਲ ਵਿਸਾਖੀ 'ਤੇ ਕਿਉਂ ਜਾਰੀ ਕਰਦਾ ਹੈ ਸਿੱਖ ਸ਼ਰਧਾਲੂਆਂ ਲਈ ਵੀਜ਼ਾ, ਜਾਣੋ

ਭਾਰਤ ਸ਼ਾਂਤੀ ਦੀ ਅਪੀਲ ਕਰ ਚੁੱਕਿਆ ਹੈ

ਜ਼ਿਕਰਯੋਗ ਹੈ ਕਿ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੇ ਸੰਘਰਸ਼ ਨੂੰ ਇਕ ਸਾਲ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ। ਦੁਨੀਆ ਭਰ ਦੇ ਦੇਸ਼ਾਂ ਨੇ ਸ਼ਾਂਤੀ ਦੀ ਅਪੀਲ ਕੀਤੀ ਹੈ, ਹਾਲਾਂਕਿ ਸਥਿਤੀ ਬਦਲਦੀ ਨਜ਼ਰ ਨਹੀਂ ਆ ਰਹੀ ਹੈ। ਇਸ ਤੋਂ ਪਹਿਲਾਂ ਭਾਰਤ ਵੀ ਆਪਣਾ ਜਵਾਬ ਦੇ ਚੁੱਕਾ ਹੈ। ਭਾਰਤ ਨੇ ਜਨਤਕ ਤੌਰ 'ਤੇ ਕਿਹਾ ਹੈ ਕਿ ਕੂਟਨੀਤੀ ਅਤੇ ਗੱਲਬਾਤ ਹੀ ਸੰਘਰਸ਼ ਨੂੰ ਸੁਲਝਾਉਣ ਦਾ ਇੱਕੋ ਇੱਕ ਤਰੀਕਾ ਹੈ।

ਦੱਸ ਦਈਏ ਕਿ ਪਿਛਲੇ ਸਾਲ 4 ਅਕਤੂਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੇਲੇਨਸਕੀ ਨਾਲ ਫੋਨ 'ਤੇ ਗੱਲਬਾਤ ਕੀਤੀ ਸੀ। ਇਸ ਦੌਰਾਨ ਪੀਐਮ ਮੋਦੀ ਨੇ ਸਪੱਸ਼ਟ ਕਿਹਾ ਸੀ ਕਿ ਭਾਰਤ ਸ਼ਾਂਤੀ ਦੇ ਯਤਨਾਂ ਵਿੱਚ ਯੋਗਦਾਨ ਪਾਉਣ ਲਈ ਤਿਆਰ ਹੈ। ਕੋਈ ਫੌਜੀ ਹੱਲ ਨਹੀਂ ਹੋ ਸਕਦਾ।

ਮੀਡੀਆ ਰਿਪੋਰਟਾਂ ਮੁਤਾਬਕ ਯੂਕਰੇਨ ਦੇ ਉਪ ਵਿਦੇਸ਼ ਮੰਤਰੀ ਏਮਿਨ ਝਾਪਰੋਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੀਵ ਆਉਣ ਦਾ ਸੱਦਾ ਦੇ ਸਕਦੇ ਹਨ। ਇਸ ਦੇ ਨਾਲ ਹੀ ਯੂਕਰੇਨ ਦੇ ਮੰਤਰੀ ਇਸ ਦੌਰੇ 'ਤੇ ਰਾਸ਼ਟਰਪਤੀ ਵਲਾਦੀਮੀਰ ਜ਼ੇਲੇਂਸਕੀ ਦਾ ਪੱਖ ਪੇਸ਼ ਕਰਨਗੇ।

ਇਹ ਵੀ ਪੜ੍ਹੋ: Coronavirus Cases: ਬੇਕਾਬੂ ਹੋ ਰਿਹਾ ਹੈ ਕੋਰੋਨਾ, ਲਗਾਤਾਰ ਦੂਜੇ ਦਿਨ ਛੇ ਹਜ਼ਾਰ ਤੋਂ ਵੱਧ ਨਵੇਂ ਮਾਮਲੇ, 24 ਘੰਟਿਆਂ 'ਚ ਇੰਨੀਆਂ ਮੌਤਾਂ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget