ਪੜਚੋਲ ਕਰੋ

ਕਸ਼ਮੀਰ ਦੇ ਹਾਲਤ ਤੋਂ ਸੰਯੁਕਤ ਰਾਸ਼ਟਰ 'ਫਿਕਰਮੰਦ'

ਸੰਯੁਕਤ ਰਾਸ਼ਟਰ ਨੇ ਕਸ਼ਮੀਰ ਦੇ ਹਾਲਤ 'ਤੇ ਫਿਕਰ ਜਾਹਿਰ ਕੀਤਾ ਹੈ। ਸੰਯੁਕਤ ਰਾਸ਼ਟਰ ’ਚ ਮਨੁੱਖੀ ਅਧਿਕਾਰਾਂ ਬਾਰੇ ਹਾਈ ਕਮਿਸ਼ਨਰ ਮਿਸ਼ੇਲ ਬੈਚਲੇ ਨੇ ਇਸ ਬਾਰੇ ਭਾਰਤ ਨੂੰ ਤੁਰੰਤ ਢੁਕਵੇਂ ਕਦਮ ਚੁੱਕਣ ਲਈ ਕਿਹਾ ਹੈ। ਬੈਚਲੇ ਨੇ ਕਸ਼ਮੀਰ ’ਚ ਪਾਬੰਦੀਆਂ ਕਰਕੇ ਲੋਕਾਂ ਦੇ ਮਨੁੱਖੀ ਹੱਕਾਂ ੇਦ ਘਾਣ ’ਤੇ ਫ਼ਿਕਰਮੰਦੀ ਜ਼ਾਹਿਰ ਕਰਦਿਆਂ ਭਾਰਤ ਨੂੰ ਕਿਹਾ ਕਿ ਲੋਕਾਂ ਤਕ ਬੁਨਿਆਦੀ ਸਹੂਲਤਾਂ ਦੀ ਰਸਾਈ ਨੂੰ ਯਕੀਨੀ ਬਣਾਏ।

ਜਨੇਵਾ: ਸੰਯੁਕਤ ਰਾਸ਼ਟਰ ਨੇ ਕਸ਼ਮੀਰ ਦੇ ਹਾਲਤ 'ਤੇ ਫਿਕਰ ਜਾਹਿਰ ਕੀਤਾ ਹੈ। ਸੰਯੁਕਤ ਰਾਸ਼ਟਰ ’ਚ ਮਨੁੱਖੀ ਅਧਿਕਾਰਾਂ ਬਾਰੇ ਹਾਈ ਕਮਿਸ਼ਨਰ ਮਿਸ਼ੇਲ ਬੈਚਲੇ ਨੇ ਇਸ ਬਾਰੇ ਭਾਰਤ ਨੂੰ ਤੁਰੰਤ ਢੁਕਵੇਂ ਕਦਮ ਚੁੱਕਣ ਲਈ ਕਿਹਾ ਹੈ। ਬੈਚਲੇ ਨੇ ਕਸ਼ਮੀਰ ’ਚ ਪਾਬੰਦੀਆਂ ਕਰਕੇ ਲੋਕਾਂ ਦੇ ਮਨੁੱਖੀ ਹੱਕਾਂ ੇਦ ਘਾਣ ’ਤੇ ਫ਼ਿਕਰਮੰਦੀ ਜ਼ਾਹਿਰ ਕਰਦਿਆਂ ਭਾਰਤ ਨੂੰ ਕਿਹਾ ਕਿ ਲੋਕਾਂ ਤਕ ਬੁਨਿਆਦੀ ਸਹੂਲਤਾਂ ਦੀ ਰਸਾਈ ਨੂੰ ਯਕੀਨੀ ਬਣਾਏ। ਬੈਚਲੇ ਨੇ ਭਾਰਤ ਤੇ ਪਾਕਿਸਤਾਨ ਨੂੰ ਹਦਾਇਤ ਕੀਤੀ ਕਿ ਉਹ ਕਸ਼ਮੀਰੀ ਲੋਕਾਂ ਦੇ ਮਨੁੱਖੀ ਹੱਕਾਂ ਦਾ ਸਤਿਕਾਰ ਕਰਨ ਤੇ ਇਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ। ਉਨ੍ਹਾਂ ਮਨੁੱਖੀ ਅਧਿਕਾਰਾਂ ਬਾਰੇ ਕੌਂਸਲ ਦੇ 42ਵੇਂ ਸੈਸ਼ਨ ਦਾ ਆਗਾਜ਼ ਕਰਦਿਆਂ ਕਿਹਾ ਕਿ ਉਸ ਦੇ ਦਫ਼ਤਰ ਨੂੰ ਕੰਟਰੋਲ ਰੇਖਾ ਦੇ ਦੋਵੇਂ ਪਾਸਿਉਂ ਮਨੁੱਖੀ ਹੱਕਾਂ ਦੇ ਘਾਣ ਬਾਬਤ ਰਿਪੋਰਟਾਂ ਮਿਲਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ,‘‘ਮੈਂ ਭਾਰਤ ਸਰਕਾਰ ਵੱਲੋਂ ਕਸ਼ਮੀਰੀਆਂ ਖ਼ਿਲਾਫ਼ ਉਠਾਏ ਗਏ ਕਦਮਾਂ ਤੋਂ ਫ਼ਿਕਰਮੰਦ ਹਾਂ। ਕਸ਼ਮੀਰ ’ਚ ਇੰਟਰਨੈੱਟ, ਸੰਚਾਰ ਸੇਵਾਵਾਂ, ਸ਼ਾਂਤੀਪੂਰਨ ਇਕੱਠਾਂ ਤੇ ਸਿਆਸੀ ਆਗੂਆਂ ਨੂੰ ਬੰਦੀ ਬਣਾਏ ਜਾਣ ਨਾਲ ਹਾਲਾਤ ਵਿਗੜ ਸਕਦੇ ਹਨ।’’ ਉਨ੍ਹਾਂ ਭਾਰਤ ਨੂੰ ਅਪੀਲ ਕੀਤੀ ਕਿ ਉਹ ਵਾਦੀ ’ਚੋਂ ਪਾਬੰਦੀਆਂ ਜਾਂ ਕਰਫਿਊ ਨੂੰ ਹਟਾ ਕੇ ਲੋਕਾਂ ਨੂੰ ਰਾਹਤ ਦੇਵੇ ਤੇ ਬੰਦੀ ਬਣਾਏ ਗਏ ਆਗੂਆਂ ਦੇ ਹੱਕਾਂ ਦਾ ਵੀ ਸਨਮਾਨ ਕੀਤਾ ਜਾਵੇ। ਬੈਚਲੇ ਨੇ ਕਿਹਾ ਕਿ ਕੋਈ ਵੀ ਫ਼ੈਸਲਾ ਲਏ ਜਾਣ ਤੋਂ ਪਹਿਲਾਂ ਕਸ਼ਮੀਰ ਦੇ ਲੋਕਾਂ ਦੀ ਰਾਇ ਜ਼ਰੂਰ ਲਈ ਜਾਵੇ। ਉਧਰ, ਪਾਕਿਸਤਾਨ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਦੇ ਮਨੁੱਖੀ ਹੱਕਾਂ ਬਾਰੇ ਮੁਖੀ ਵੱਲੋਂ ਕਸ਼ਮੀਰ ਦੇ ਹਾਲਾਤ ਨੂੰ ਲੈ ਕੇ ਜ਼ਾਹਿਰ ਕੀਤੀ ਫ਼ਿਕਰਮੰਦੀ ਨਾਲ ਉਨ੍ਹਾਂ ਵੱਲੋਂ ਇਸ ਆਲਮੀ ਸੰਸਥਾ ਵਿੱਚ ਉਠਾਏ ਗਏ ਮੁੱਦੇ ਦੀ ਪੁਸ਼ਟੀ ਹੋਈ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਟਵੀਟ ’ਚ ਕੌਮਾਂਤਰੀ ਭਾਈਚਾਰੇ, ਆਲਮੀ ਆਗੂਆਂ, ਯੂਐਨ ਦੇ ਸਕੱਤਰ ਜਨਰਲ ਤੇ ਹੁਣ ਯੂਐਨ ਦੀ ਮਨੁੱਖੀ ਹੱਕਾਂ ਬਾਰੇ ਮੁਖੀ ਵੱਲੋਂ ਜਤਾਈ ਫ਼ਿਕਰਮੰਦੀ ਦਾ ਸਵਾਗਤ ਕਰਦਿਆਂ ਕਿਹਾ ਕਿ ਹੁਣ ਇਹ ਆਗੂ ਭਾਰਤ ਨੂੰ ਕਸ਼ਮੀਰ ’ਚੋਂ ਪਾਬੰਦੀਆਂ ਹਟਾਉਣ ਲਈ ਆਖਣ। ਖ਼ਾਨ ਨੇ ਕਿਹਾ ਹੁਣ ਕਾਰਵਾਈ ਕਰਨ ਦਾ ਸਮਾਂ ਹੈ ਤੇ ਕੌਮਾਂਤਰੀ ਭਾਈਚਾਰੇ ਨੂੰ ਭਾਰਤੀ ਫ਼ੌਜ ਵੱਲੋਂ ਮਨੁੱਖੀ ਹੱਕਾਂ ਦੇ ਘਾਣ ਖ਼ਿਲਾਫ਼ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।

ਟਾਪ ਹੈਡਲਾਈਨ

ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਕੇਰਲ 'ਚ ਲੈਂਡਸਲਾਈਡਿੰਗ ਦੀਆਂ ਖੌਫ਼ਨਾਕ ਤਸਵੀਰਾਂ, 3 ਦੀ ਮੌਤ, 7 ਲਾਪਤਾ; ਮੱਚੀ ਹਫੜਾ-ਦਫੜੀ
ਕੇਰਲ 'ਚ ਲੈਂਡਸਲਾਈਡਿੰਗ ਦੀਆਂ ਖੌਫ਼ਨਾਕ ਤਸਵੀਰਾਂ, 3 ਦੀ ਮੌਤ, 7 ਲਾਪਤਾ; ਮੱਚੀ ਹਫੜਾ-ਦਫੜੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਕੈਨੇਡਾ ‘ਚ ਦਰਦਨਾਕ ਹਾਦਸਾ, ਪੈਰ ਫਿਸਲਣ ਨਾਲ ਨਹਿਰ ‘ਚ ਡੁੱਬੇ 2 ਪੰਜਾਬੀ ਨੌਜਵਾਨ, ਦੋਵਾਂ ਦੀ ਮੌਤ
ਕੈਨੇਡਾ ‘ਚ ਦਰਦਨਾਕ ਹਾਦਸਾ, ਪੈਰ ਫਿਸਲਣ ਨਾਲ ਨਹਿਰ ‘ਚ ਡੁੱਬੇ 2 ਪੰਜਾਬੀ ਨੌਜਵਾਨ, ਦੋਵਾਂ ਦੀ ਮੌਤ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Embed widget