ਪੜਚੋਲ ਕਰੋ
Advertisement
UNICEF ਦੀ ਚੇਤਾਵਨੀ! ਅਗਲੇ ਛੇ ਮਹੀਨੇ ਹਰ ਦਿਨ 6000 ਬੱਚਿਆਂ ਦੀ ਹੋ ਸਕਦੀ ਮੌਤ
ਸੰਯੁਕਤ ਰਾਸ਼ਟਰ ਦੀ ਸੰਸਥਾ ਯੂਨੀਸੈਫ (UNICEF)ਨੇ ਚੇਤਾਵਨੀ ਦਿੱਤੀ ਹੈ ਕਿ ਕੋਰੋਨਾਵਾਇਰਸ ਕਾਰਨ ਅਗਲੇ 6 ਮਹੀਨਿਆਂ ਵਿੱਚ ਹਰ ਦਿਨ 6 ਹਜ਼ਾਰ ਬੱਚਿਆਂ ਦੀ ਮੌਤ ਹੋ ਸਕਦੀ ਹੈ।
ਚੰਡੀਗੜ੍ਹ: ਸੰਯੁਕਤ ਰਾਸ਼ਟਰ ਦੀ ਸੰਸਥਾ ਯੂਨੀਸੈਫ (UNICEF)ਨੇ ਚੇਤਾਵਨੀ ਦਿੱਤੀ ਹੈ ਕਿ ਕੋਰੋਨਾਵਾਇਰਸ ਕਾਰਨ ਅਗਲੇ 6 ਮਹੀਨਿਆਂ ਵਿੱਚ ਹਰ ਦਿਨ 6 ਹਜ਼ਾਰ ਬੱਚਿਆਂ ਦੀ ਮੌਤ ਹੋ ਸਕਦੀ ਹੈ।
ਯੂਨੀਸੈਫ ਮਤਾਬਕ ਕੋਰੋਨਾ ਮਹਾਮਾਰੀ ਕਾਰਨ ਢੁਕਵੀਂ ਸਿਹਤ ਸਹੂਲਤਾਂ ਨਾ ਮਿਲਣ ਕਾਰਨ ਬੱਚਿਆਂ ਦੀ ਸਿਹਤ ਤੇ ਗੰਭੀਰ ਪ੍ਰਭਾਵ ਪੈ ਸਕਦੇ ਹਨ ਜਿਸ ਦੇ ਸਾਨੂੰ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ।
ਯੂਨੀਸੈਫ ਨੇ ਇਸ ਸਬੰਧੀ ਹੀ ਚਿੰਤਾ ਜਤਾਈ ਹੈ ਤੇ ਇਹ ਚੇਤਾਵਨੀ ਦਿੱਤੀ ਹੈ।ਸੰਸਥਾ ਦਾ ਕਹਿਣਾ ਹੈ ਕਿ ਬੱਚਿਆਂ ਦੀ ਮੌਤ ਦਾ ਇਹ ਅੰਕੜਾ ਕੋਰੋਨਾ ਕਾਰਨ ਹੋਈਆਂ ਮੌਤਾਂ ਤੋਂ ਵੱਖਰਾ ਹੋਵੇਗਾ।
ਇਹ ਵੀ ਪੜ੍ਹੋ: ਲੌਕਡਾਊਨ ਤੋਂ ਅੱਕ ਘਰ ਮੁੜ ਰਹੇ ਪਰਵਾਸੀਆਂ ਨਾਲ ਦਰਦਨਾਕ ਹਾਦਸਾ, 14 ਲੋਕਾਂ ਦੀ ਮੌਤ
ਹੁਣ ਨਵਜੋਤ ਸਿੱਧੂ ‘ਟਿਕਟੌਕ’ ਸਟਾਰ
ਹੁਣ ਰਾਜ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੇ ਖੋਲ੍ਹਿਆ ਮੋਰਚਾ, ਆਖਰ ਸ਼ਰਾਬ ਕਾਰੋਬਾਰ ਤੋਂ 600 ਕਰੋੜ ਦਾ ਘਾਟਾ ਕਿਵੇਂ ?
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Check out below Health Tools-
Calculate Your Body Mass Index ( BMI )
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਪੰਜਾਬ
Advertisement