ਚੰਡੀਗੜ੍ਹ: ਸੰਯੁਕਤ ਰਾਸ਼ਟਰ ਦੀ ਸੰਸਥਾ ਯੂਨੀਸੈਫ (UNICEF)ਨੇ ਚੇਤਾਵਨੀ ਦਿੱਤੀ ਹੈ ਕਿ ਕੋਰੋਨਾਵਾਇਰਸ ਕਾਰਨ ਅਗਲੇ 6 ਮਹੀਨਿਆਂ ਵਿੱਚ ਹਰ ਦਿਨ 6 ਹਜ਼ਾਰ ਬੱਚਿਆਂ ਦੀ ਮੌਤ ਹੋ ਸਕਦੀ ਹੈ।



ਯੂਨੀਸੈਫ ਮਤਾਬਕ ਕੋਰੋਨਾ ਮਹਾਮਾਰੀ ਕਾਰਨ ਢੁਕਵੀਂ ਸਿਹਤ ਸਹੂਲਤਾਂ ਨਾ ਮਿਲਣ ਕਾਰਨ ਬੱਚਿਆਂ ਦੀ ਸਿਹਤ ਤੇ ਗੰਭੀਰ ਪ੍ਰਭਾਵ ਪੈ ਸਕਦੇ ਹਨ ਜਿਸ ਦੇ ਸਾਨੂੰ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ।

ਯੂਨੀਸੈਫ ਨੇ ਇਸ ਸਬੰਧੀ ਹੀ ਚਿੰਤਾ ਜਤਾਈ ਹੈ ਤੇ ਇਹ ਚੇਤਾਵਨੀ ਦਿੱਤੀ ਹੈ।ਸੰਸਥਾ ਦਾ ਕਹਿਣਾ ਹੈ ਕਿ ਬੱਚਿਆਂ ਦੀ ਮੌਤ ਦਾ ਇਹ ਅੰਕੜਾ ਕੋਰੋਨਾ ਕਾਰਨ ਹੋਈਆਂ ਮੌਤਾਂ ਤੋਂ ਵੱਖਰਾ ਹੋਵੇਗਾ।

ਇਹ ਵੀ ਪੜ੍ਹੋ:  ਲੌਕਡਾਊਨ ਤੋਂ ਅੱਕ ਘਰ ਮੁੜ ਰਹੇ ਪਰਵਾਸੀਆਂ ਨਾਲ ਦਰਦਨਾਕ ਹਾਦਸਾ, 14 ਲੋਕਾਂ ਦੀ ਮੌਤ

ਹੁਣ ਨਵਜੋਤ ਸਿੱਧੂ ‘ਟਿਕਟੌਕ’ ਸਟਾਰ

ਹੁਣ ਰਾਜ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੇ ਖੋਲ੍ਹਿਆ ਮੋਰਚਾ, ਆਖਰ ਸ਼ਰਾਬ ਕਾਰੋਬਾਰ ਤੋਂ 600 ਕਰੋੜ ਦਾ ਘਾਟਾ ਕਿਵੇਂ ?

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ