ਪੜਚੋਲ ਕਰੋ

ਅਣਪਛਾਤੇ ਬੰਦੂਕਧਾਰੀ ਨੇ ਦੋ ਮਹਿਲਾ ਜੱਜਾਂ ਨੂੰ ਉਤਾਰਿਆ ਮੌਤ ਦੇ ਘਾਟ, ਦੋ ਹੋਰ ਜ਼ਖਮੀ

ਐਤਵਾਰ ਨੂੰ ਕਾਬੁਲ ਵਿੱਚ ਇੱਕ ਅਣਪਛਾਤੇ ਬੰਦੂਕਧਾਰੀ ਹਮਲੇ ਵਿੱਚ ਦੋ ਮਹਿਲਾ ਜੱਜਾਂ ਦੀ ਮੌਤ ਹੋ ਗਈ ਤੇ ਸਿੱਖਿਆ ਮੰਤਰਾਲੇ ਦੀ ਮਹਿਲਾ ਕਰਮਚਾਰੀ ਤੇ ਇੱਕ ਹੋਰ ਵਿਅਕਤੀ ਜ਼ਖਮੀ ਹੋ ਗਏ।

ਕਾਬੁਲ: ਐਤਵਾਰ ਨੂੰ ਕਾਬੁਲ ਵਿੱਚ ਇੱਕ ਅਣਪਛਾਤੇ ਬੰਦੂਕਧਾਰੀ ਹਮਲੇ ਵਿੱਚ ਦੋ ਮਹਿਲਾ ਜੱਜਾਂ ਦੀ ਮੌਤ ਹੋ ਗਈ ਤੇ ਸਿੱਖਿਆ ਮੰਤਰਾਲੇ ਦੀ ਮਹਿਲਾ ਕਰਮਚਾਰੀ ਤੇ ਇੱਕ ਹੋਰ ਵਿਅਕਤੀ ਜ਼ਖਮੀ ਹੋ ਗਏ। ਚਸ਼ਮਦੀਦਾਂ ਅਨੁਸਾਰ, ਹਮਲਾ ਐਤਵਾਰ ਸਵੇਰੇ ਸਥਾਨਕ ਸਮੇਂ ਅਨੁਸਾਰ ਸਾਢੇ ਅੱਠ ਵਜੇ ਹੋਇਆ। ਟੋਲੋ ਨਿਊਜ਼ ਦੀ ਖ਼ਬਰ ਵਿੱਚ ਦੱਸਿਆ ਗਿਆ ਹੈ ਕਿ ਬੰਦੂਕਧਾਰੀਆਂ ਨੇ ਇੱਕ ਵਾਹਨ ‘ਤੇ ਗੋਲੀਆਂ ਚਲਾਈਆਂ ਜਿਸ ਨਾਲ ਦੋ ਔਰਤਾਂ ਦੀ ਮੌਤ ਹੋ ਗਈ ਤੇ ਇੱਕ ਹੋਰ ਜ਼ਖਮੀ ਹੋ ਗਈ। ਕਾਬੁਲ ਪੁਲਿਸ ਨੇ ਅਜੇ ਤੱਕ ਔਰਤਾਂ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ। ਇਸ ਦੌਰਾਨ ਤਾਲਿਬਾਨ ਸਣੇ ਕਿਸੇ ਵੀ ਅੱਤਵਾਦੀ ਸਮੂਹ ਨੇ ਅਜੇ ਤੱਕ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਦੇਸ਼ ਵਿੱਚ ਵਿਵਾਦ ਨੂੰ ਸੁਲਝਾਉਣ ਲਈ ਚੱਲ ਰਹੀ ਅੰਤਰ-ਅਫਗਾਨ ਸ਼ਾਂਤੀ ਵਾਰਤਾ ਦੌਰਾਨ ਅਫਗਾਨਿਸਤਾਨ ਵਿੱਚ ਕਤਲਾਂ ਦੀ ਇੱਕ ਲਹਿਰ ਨੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਦੌਰਾਨ, ਸੰਯੁਕਤ ਰਾਜ ਅਮਰੀਕਾ ਵਲੋਂ ਪਿਛਲੇ ਸਾਲ ਫਰਵਰੀ ਵਿੱਚ ਦੋਹਾ ਵਿੱਚ ਹੋਏ ਅਮਰੀਕਾ-ਤਾਲਿਬਾਨ ਸਮਝੌਤੇ ਅਨੁਸਾਰ ਅਫਗਿਸਤਾਨ ਵਿੱਚ ਆਪਣੇ ਸੈਨਿਕਾਂ ਦੀ ਗਿਣਤੀ 2500 ਕਰਨ ਦੇ ਐਲਾਨ ਨੇ ਅਫ਼ਗ਼ਾਨਿਸਤਾਨ ਲਈ ਇੱਕ ਹੋਰ ਸੁਰੱਖਿਆ ਚਿੰਤਾ ਪੈਦਾ ਕਰ ਦਿੱਤੀ ਹੈ। ਔਰਤ ਜੱਜਾਂ 'ਤੇ ਹਮਲਾ ਸਪੱਸ਼ਟ ਰੂਪ ਵਿੱਚ ਦਰਸਾਉਂਦਾ ਹੈ ਕਿ ਅਫਗਸਤਾਨ ਨੂੰ ਵਿਸ਼ਵ ਵਿੱਚ ਔਰਤਾਂ ਲਈ ਸਭ ਤੋਂ ਭੈੜਾ ਸਥਾਨ ਕਿਉਂ ਮੰਨਿਆ ਜਾਂਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

Embed widget