ਪੜਚੋਲ ਕਰੋ

ਤਕਨਾਲੋਜੀ ਦਾ ਅਜੂਬਾ: ਹੁਣ ਕੈਨੇਡਾ 'ਚ ਦਰਬਾਰ ਸਾਹਿਬ ਦੇ ਦਰਸ਼ਨ ਸੰਭਵ, ਜਾਣੋ ਕਿਵੇਂ

ਕੈਨੇਡਾ 'ਚ ਅਜਿਹੀ ਪ੍ਰਦਰਸ਼ਨੀ ਸਥਾਪਤ ਕੀਤੀ ਗਈ ਹੈ, ਜਿਸ ‘ਚ ਹਰਿਮੰਦਰ ਸਾਹਿਬ ਨੂੰ ਮਲਟੀਮੀਡੀਆ ਰਾਹੀਂ ਪੇਸ਼ ਕੀਤਾ ਗਿਆ ਹੈ। ਇਸ ਨਾਲ ਕੋਈ ਵੀ ਇਨਸਾਨ ਗੁਰੂ ਘਰ ਦੇ ਦਰਸ਼ਨ ਕਰ ਸਕਦਾ ਹੈ।

ਬਰੈਂਪਟਨ: ਅੰਮ੍ਰਿਤਸਰ 'ਚ ਸਥਿਤ ਦਰਬਾਰ ਸਾਹਿਬ ਜਿੱਥੇ ਸਿੱਖ ਧਰਮ ਲਈ ਪਵਿੱਤਰ ਸਥਾਨ ਹੈ, ਉੱਥੇ ਗੋਲਡਨ ਟੈਂਪਲ ਦੁਨੀਆ ਦੇ ਮਹਾਨ ਅਜੂਬਿਆਂ 'ਚੋਂ ਇੱਕ ਹੈ। ਵਿਦੇਸ਼ਾਂ 'ਚ ਵੱਸਦੇ ਸਿੱਖਾਂ ਤੇ ਹੋਰ ਧਰਮ ਦੇ ਲੋਕਾਂ ਨੂੰ ਦਰਬਾਰ ਸਾਹਿਬ ਦੇ ਦਰਸ਼ਨ ਕਰਨੇ ਇੰਨੇ ਸੌਖੇ ਨਹੀਂ ਹੁੰਦੇ। ਇਸ ਲਈ ਕੈਨੇਡਾ 'ਚ ਅਜਿਹੀ ਪ੍ਰਦਰਸ਼ਨੀ ਸਥਾਪਤ ਕੀਤੀ ਗਈ ਹੈ, ਜਿਸ ‘ਚ ਹਰਿਮੰਦਰ ਸਾਹਿਬ ਨੂੰ ਮਲਟੀਮੀਡੀਆ ਰਾਹੀਂ ਪੇਸ਼ ਕੀਤਾ ਗਿਆ ਹੈ। ਇਸ ਨਾਲ ਕੋਈ ਵੀ ਇਨਸਾਨ ਗੁਰੂ ਘਰ ਦੇ ਦਰਸ਼ਨ ਕਰ ਸਕਦਾ ਹੈ। ਤਕਨਾਲੋਜੀ ਦਾ ਅਜੂਬਾ: ਹੁਣ ਕੈਨੇਡਾ 'ਚ ਦਰਬਾਰ ਸਾਹਿਬ ਦੇ ਦਰਸ਼ਨ ਸੰਭਵ, ਜਾਣੋ ਕਿਵੇਂ 'ਇਨ 5 ਦਿ ਗੋਲਡਨ ਟੈਂਪਲ ਐਕਸਪਿਊਰੀਅਮ' ਦੇ ਨਾਂਅ ਹੇਠ ਇਹ ਖਾਸ ਪ੍ਰਦਰਸ਼ਨੀ ਸਿੱਖ ਰਿਸਰਚ ਇੰਸਟੀਚਿਊਟ, ਪੰਜਾਬ ਡਿਜੀਟਲ ਲਾਈਬ੍ਰੇਰੀ, ਸਿੱਖੜੀ ਤੇ ਪੀਡੀਏ-ਐਚਏਬੀ ਮੀਡੀਆ ਵੱਲੋਂ ਬਰੈਂਪਟਨ ਦੇ ਬ੍ਰਾਮਾਲੀਆ ਸਿਟੀ ਸੈਂਟਰ ‘ਚ ਲਾਈ ਗਈ ਹੈ। ਇਹ ਪ੍ਰਦਰਸ਼ਨੀ 15 ਜੂਨ ਤਕ ਚੱਲੇਗੀ, ਜਿਸ ‘ਚ ਸਿੱਖ ਇਤਿਹਾਸ ਅਤੇ ਧਰਮ ਦੇ ਬਾਰੇ ਰੌਚਕ ਢੰਗ ਨਾਲ ਜਾਣਕਾਰੀ ਦਿੱਤੀ ਗਈ ਹੈ। ਇਸ ਪ੍ਰਦਰਸ਼ਨੀ ਮਾਡਲ ਨੂੰ ਪ੍ਰੋਜੈਕਟਰਜ਼ ਦੀ ਮਦਦ ਨਾਲ ਹਰਿਮੰਦਰ ਸਾਹਿਬ ਦੇ ਮਾਡਲ ਨੂੰ ਹੂਬਹੂ ਅਸਲ ਵਾਂਗ ਸਿਰਜਿਆ ਦਿਖਾ ਕੇ ਦਰਸ਼ਨ ਕਰਨ ਵਾਲਿਆਂ ਨੂੰ ਅਸਲ ਵਰਗਾ ਅਹਿਸਾਸ ਦਿਵਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਦੇ ਨਾਲ ਹੀ ਪ੍ਰਦਰਸ਼ਨੀ ਨੂੰ ਦੇਖਣ ਵਾਲੀਆਂ ਲਈ ਪੰਜਾਬੀ ਤੇ ਇੰਗਲਿਸ਼ ‘ਚ ਇੱਕ ਐਪ ਵੀ ਦਿੱਤੀ ਗਈ ਹੈ ਜੋ ਉਨ੍ਹਾਂ ਨੂੰ ਇਸ ਬਾਰੇ ਹੋਰ ਵਧੇਰੇ ਜਾਣਕਾਰੀ ਮੁਹੱਈਆ ਕਰਵਾਉਂਦੀ ਹੈ। ਸ਼ਾਨਦਾਰ ਆਧੁਨਿਕ ਮਲਟੀਮੀਡੀਆ ਤਕਨਾਲੋਜੀ ਦਾ ਇਹ ਨਮੂਨਾ 30,000 ਵਰਗ ਫੁੱਟ ਥਾਂ 'ਤੇ ਤਿਆਰ ਕੀਤਾ ਗਿਆ ਹੈ। ਸਮਾਰਟ ਦੀਵਾਰਾਂ, ਮੋਸ਼ਨ ਸੈਂਸਰ ਕੰਧਾਂ ਅਤੇ 42 ਪ੍ਰੋਜੈਕਟਰਜ਼ ਦੀ ਮਦਦ ਨਾਲ ਹਰਿਮੰਦਰ ਸਾਹਿਬ ਅਤੇ ਸਿੱਖ ਇਤਿਹਾਸ ਨੂੰ ਮੁੜ ਸਿਰਜਨ ਦੀ ਕੋਸ਼ਿਸ਼ ਕੀਤੀ ਗਈ ਹੈ। https://www.facebook.com/sikhresearchinstitute/videos/1083144455204665/ ਇੱਥੇ ਲੋਕ ਸਿੱਖ ਧਰਮ ਦੀਆਂ ਮਾਨਤਾਵਾਂ ਅਤੇ ਸ਼ਾਨਾਮੱਤੇ ਇਤਿਹਾਸ ਨੂੰ ਆਧੁਨਿਕ ਅਤੇ ਗਿਆਨਪੂਰਣ ਤਰੀਕੇ ਨਾਲ ਜਾਣ ਸਕਦੇ ਹਨ। ਆਧੁਨਿਕ ਤਕਨਾਲੋਜੀ ਦੀ ਮਦਦ ਨਾਲ ਦਰਬਾਰ ਸਾਹਿਬ ਤੋਂ ਉਸੇ ਸਮੇਂ ਲਈਆਂ ਤਸਵੀਰਾਂ ਨਾਲ ਹੀ ਡਿਜੀਟਲ ਮਾਡਲ ਤਿਆਰ ਕੀਤਾ ਜਾਂਦਾ ਹੈ। ਕੈਨੇਡਾ ਵਿੱਚ ਵੱਸਦੇ ਸਿੱਖ ਅਤੇ ਹੋਰ ਸਥਾਨਕ ਲੋਕਾਂ ਨੇ ਇਸ ਪ੍ਰਦਰਸ਼ਨੀ ਪ੍ਰਤੀ ਖਾਸਾ ਉਤਸ਼ਾਹ ਦਿਖਾਇਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
Advertisement
ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
ਅਮਰੀਕਾ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਨੇ ਮਚਾਈ ਤਬਾਹੀ, 5 ਦੀ ਮੌਤ, 1 ਹਜ਼ਾਰ ਤੋਂ ਵਧ ਇਮਾਰਤਾਂ ਦਾ ਹੋਇਆ ਨੁਕਸਾਨ
ਅਮਰੀਕਾ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਨੇ ਮਚਾਈ ਤਬਾਹੀ, 5 ਦੀ ਮੌਤ, 1 ਹਜ਼ਾਰ ਤੋਂ ਵਧ ਇਮਾਰਤਾਂ ਦਾ ਹੋਇਆ ਨੁਕਸਾਨ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10-01-2025
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Embed widget