ਪੜਚੋਲ ਕਰੋ

UAE: ਦੁਬਈ ‘ਚ ਬਣ ਰਿਹਾ ਦੁਨੀਆ ਦਾ ਸਭ ਤੋਂ ਵੱਡਾ ਏਅਰਪੋਰਟ, ਕੀ ਹੋਵੇਗੀ ਖ਼ਾਸੀਅਤ, ਜਾਣੋ ਸਾਰਾ ਕੁੱਝ

UAE Latest News: ਗ੍ਰਿਫਿਥ ਨੇ ਇਕ ਮੈਗਜ਼ੀਨ ਨਾਲ ਖ਼ਾਸ ਗੱਲਬਾਤ ਦੌਰਾਨ ਕਿਹਾ ਸੀ ਕਿ ਅਸੀਂ ਸਿਰਫ਼ ਦੁਨੀਆ ਦੇ ਸਭ ਤੋਂ ਵੱਡੇ ਹਵਾਈ ਅੱਡੇ ਦਾ ਨਿਰਮਾਣ ਨਹੀਂ ਕਰ ਰਹੇ, ਸਗੋਂ ਅਸੀਂ ਹਵਾਈ ਅੱਡੇ ਦੇ ਕਾਰੋਬਾਰ ਵਿਚ ਕ੍ਰਾਂਤੀ ਲਿਆਉਣਾ ਚਾਹੁੰਦੇ ਹਾਂ।

UAE Latest News: ਸੰਯੁਕਤ ਅਰਬ ਅਮੀਰਾਤ ਵਿਸ਼ਵ ਮੰਚ 'ਤੇ ਦਿਨ-ਬ-ਦਿਨ ਨਵੇਂ ਕਾਰਨਾਮੇ ਕਰ ਰਿਹਾ ਹੈ। ਬੰਜਰ ਜ਼ਮੀਨ 'ਤੇ ਜਿੱਥੇ ਲੋਕਾਂ ਕਦੇ ਪਾਣੀ ਦੇ ਮੁਹਤਾਜ਼ ਹੁੰਦੇ ਸਨ, ਹੁਣ ਉਹ ਬੰਜਰ ਧਰਤੀ ਸੈਰ ਸਪਾਟੇ ਦਾ ਕੇਂਦਰ ਬਣ ਚੁੱਕੀ ਹੈ। 

ਵੱਡੀਆਂ-ਵੱਡੀਆਂ ਸ਼ਾਨਦਾਰ ਇਮਾਰਤਾਂ ਬਣਾਉਣ ਵਾਲਾ ਯੂਏਈ ਹੁਣ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾ ਬਣਾਉਣ ਜਾ ਰਿਹਾ ਹੈ। ਇਸ ਹਵਾਈ ਅੱਡੇ ਦਾ ਨਾਮ ਅਲ ਮਕਤੂਮ ਅੰਤਰਰਾਸ਼ਟਰੀ ਹਵਾਈ ਅੱਡਾ ਦੱਸਿਆ ਜਾ ਰਿਹਾ ਹੈ। ਇਸ ਨੂੰ ਦੁਬਈ ਵਰਲਡ ਸੈਂਟਰਲ ਵਜੋਂ ਵੀ ਜਾਣਿਆ ਜਾਂਦਾ ਹੈ। ਇਸ ਹਵਾਈ ਅੱਡੇ ਨੂੰ ਬਣਾਉਣ ਦਾ ਕੰਮ ਸੰਯੁਕਤ ਅਰਬ ਅਮੀਰਾਤ ਨੇ 2013 ਵਿੱਚ ਸ਼ੁਰੂ ਕੀਤਾ ਸੀ।

ਸਰਕਾਰ 2 ਕਰੋੜ ਯਾਤਰੀਆਂ ਦੀ ਸਮਰੱਥਾ ਨੂੰ ਹੋਰ ਵਧਾਉਣਾ ਚਾਹੁੰਦੀ

ਜੇਕਰ ਅਸੀਂ CNN ਦੀ ਰਿਪੋਰਟ 'ਤੇ ਨਜ਼ਰ ਮਾਰੀਏ ਤਾਂ ਇਸ ਏਅਰਪੋਰਟ ਨੂੰ ਆਪਣੀ ਸਮਰੱਥਾ ਵਧਾਉਣ ਲਈ ਨਵੀਂ ਤਕਨੀਕ ਦੀ ਮਦਦ ਨਾਲ ਡਿਜ਼ਾਇਨ ਕੀਤਾ ਜਾ ਰਿਹਾ ਹੈ। ਪੁਰਾਣੇ ਡਿਜ਼ਾਈਨ ਮੁਤਾਬਕ ਇਸ ਹਵਾਈ ਅੱਡੇ ਦੀ ਸਮਰੱਥਾ 10 ਕਰੋੜ ਯਾਤਰੀਆਂ ਦੀ ਦੱਸੀ ਗਈ ਸੀ। ਹਾਲਾਂਕਿ ਸਰਕਾਰ 2 ਕਰੋੜ ਯਾਤਰੀਆਂ ਦੀ ਸਮਰੱਥਾ ਨੂੰ ਹੋਰ ਵਧਾਉਣਾ ਚਾਹੁੰਦੀ ਹੈ।

ਇਹ ਵੀ ਪੜ੍ਹੋ: Pm modi: 'ਦੇਰ ਰਾਤ ਤੱਕ ਕੀਤੀ ਮੀਟਿੰਗ, ਫਿਰ ਸਵੇਰੇ ਛੇਤੀ ਕੰਮ 'ਤੇ ਪਰਤੇ', ਪੀਐਮ ਮੋਦੀ ਦੇ ਸ਼ਡਿਊਲ ਦੀ ਨੇਟੀਜਨਸ ਨੇ ਕੀਤੀ ਤਾਰੀਫ

ਏਅਰਪੋਰਟ 'ਤੇ ਨਿਵੇਸ਼ ਵਧਾਉਣ ਬਾਰੇ ਸੋਚ ਰਹੇ

ਦੁਬਈ ਏਅਰਪੋਰਟ ਦੇ ਸੀਈਓ ਪਾਲ ਗ੍ਰਿਫਿਥਸ ਮੁਤਾਬਕ ਉਹ ਗਾਹਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਇਸ ਏਅਰਪੋਰਟ ਵਿੱਚ ਨਿਵੇਸ਼ ਵਧਾਉਣ ਬਾਰੇ ਸੋਚ ਰਹੇ ਹਨ। ਇੱਕ ਪੂਰਵ ਅਨੁਮਾਨ ਦੇ ਅਨੁਸਾਰ, 2024 ਵਿੱਚ ਇਸ ਹਵਾਈ ਅੱਡੇ ਤੋਂ 8.82 ਕਰੋੜ ਯਾਤਰੀਆਂ ਅਤੇ 2025 ਵਿੱਚ 9.38 ਕਰੋੜ ਯਾਤਰੀਆਂ ਦੇ ਯਾਤਰਾ ਕਰਨ ਦੀ ਉਮੀਦ ਹੈ।

ਗ੍ਰਿਫਿਥ ਨੇ ਇਕ ਮੈਗਜ਼ੀਨ ਨਾਲ ਖ਼ਾਸ ਗੱਲਬਾਤ ਦੌਰਾਨ ਕਿਹਾ ਸੀ ਕਿ ਅਸੀਂ ਸਿਰਫ਼ ਦੁਨੀਆ ਦੇ ਸਭ ਤੋਂ ਵੱਡੇ ਹਵਾਈ ਅੱਡੇ ਦਾ ਨਿਰਮਾਣ ਨਹੀਂ ਕਰ ਰਹੇ, ਸਗੋਂ ਅਸੀਂ ਹਵਾਈ ਅੱਡੇ ਦੇ ਕਾਰੋਬਾਰ ਵਿਚ ਕ੍ਰਾਂਤੀ ਲਿਆਉਣਾ ਚਾਹੁੰਦੇ ਹਾਂ।

ਦੁਬਈ 'ਚ ਕਰੀਬ 145 ਵਰਗ ਕਿਲੋਮੀਟਰ ਜਗ੍ਹਾ ਲਈ ਜਾ ਰਹੀ

ਉਨ੍ਹਾਂ ਅੱਗੇ ਕਿਹਾ ਕਿ ਅਸੀਂ ਹਵਾਈ ਅੱਡੇ 'ਤੇ ਯਾਤਰੀਆਂ ਨੂੰ ਅਜਿਹੀਆਂ ਸਹੂਲਤਾਂ ਪ੍ਰਦਾਨ ਕਰਨਾ ਚਾਹੁੰਦੇ ਹਾਂ ਜਿਸ ਨਾਲ ਉਨ੍ਹਾਂ ਦੇ ਸਮੇਂ ਦੀ ਬੱਚਤ ਹੋਵੇਗੀ। ਇਹ ਸਾਡੀ ਸਭ ਤੋਂ ਵੱਡੀ ਯੋਜਨਾ ਹੈ। ਇਸ ਯੋਜਨਾ ਦੇ ਤਹਿਤ ਦੱਖਣੀ ਦੁਬਈ 'ਚ ਕਰੀਬ 145 ਵਰਗ ਕਿਲੋਮੀਟਰ ਜਗ੍ਹਾ ਲਈ ਜਾ ਰਹੀ ਹੈ। ਅਸੀਂ ਇੱਥੇ ਇੱਕ ਨਵੇਂ ਸ਼ਹਿਰ ਦੇ ਨਿਰਮਾਣ ਦੀ ਕਲਪਨਾ ਵੀ ਕੀਤੀ ਹੈ।

ਇਹ ਵੀ ਪੜ੍ਹੋ: Lok Sabha Election 2024: ਭਾਜਪਾ ਸਾਂਸਦ ਦੀ ਕਾਰਗੁਜ਼ਾਰੀ ਤੋਂ ਲੋਕ ਨਾਰਾਜ਼, ਸਰਵੇ ‘ਚ ਲੋਕਾਂ ਨੇ ਦੱਸੀ ਆਪਣੇ ਮਨ ਦੀ ਗੱਲ, ਜਾਣੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ

PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
Advertisement
ABP Premium

ਵੀਡੀਓਜ਼

ਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!Sukhbir Badal ਦਾ ਅਸਤੀਫਾ ਪ੍ਰਵਾਨ, Akali Dal ਦੀ ਵਰਕਿੰਗ ਕਮੇਟੀ ਦਾ ਵੱਡਾ ਫੈਸਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ

Embed widget