ਪੜਚੋਲ ਕਰੋ

New rules on H-1B visa: ਅਮਰੀਕਾ ਨੇ ਐਚ-1 ਬੀ ਵੀਜ਼ਾ 'ਤੇ ਜਾਰੀ ਨਵੇਂ ਨਿਯਮ, ਭਾਰਤੀ ਆਈਟੀ ਪੇਸ਼ੇਵਰਾਂ ਨੂੰ ਭੁਗਤਣਾ ਪਏਗਾ ਨੁਕਸਾਨ

ਮੰਗਲਵਾਰ ਨੂੰ ਜਾਰੀ ਕੀਤੇ ਗਏ ਨਵੇਂ ਨਿਯਮਾਂ ਦਾ ਪੂਰਾ ਵੇਰਵਾ ਅਜੇ ਜਾਰੀ ਨਹੀਂ ਕੀਤਾ ਗਿਆ, ਪਰ ਇਹ ਖ਼ਬਰਾਂ ਹਨ ਕਿ ਇਸ ਵਿੱਚ 'ਵਿਸ਼ੇਸ਼ ਕਾਰੋਬਾਰਾਂ' ਦੀ ਪਰਿਭਾਸ਼ਾ ਬਦਲ ਦਿੱਤੀ ਗਈ ਸੀ। ਇਸ ਬਾਰੇ ਹੋਮਲੈਂਡ ਸਿਕਿਓਰਿਟੀ ਦਾ ਕਹਿਣਾ ਹੈ ਕਿ ਕੰਪਨੀਆਂ ਇਸ ਰਾਹੀਂ ਸਿਸਟਮ ਦਾ ਗ਼ਲਤ ਢੰਗ ਨਾਲ ਫਾਇਦਾ ਉਠਾਉਂਦੀਆਂ ਸੀ।

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਮੰਗਲਵਾਰ ਨੂੰ ਟੈਕਨੋਲੋਜੀ ਕੰਪਨੀਆਂ ਵੱਲੋਂ ਵੱਡੇ ਪੱਧਰ ‘ਤੇ ਇਮੀਗ੍ਰੇਸ਼ਨ ਵੀਜ਼ਾ ‘ਤੇ ਨਵੇਂ ਨਿਯਮ ਜਾਰੀ ਕੀਤੇ ਹਨ। ਟਰੰਪ ਪ੍ਰਸ਼ਾਸਨ ਨੇ ਦਾਅਵਾ ਕੀਤਾ ਹੈ ਕਿ ਇਹ ਸਿਸਟਮ ਅਮਰੀਕੀਆਂ ਲਈ ਵਧੀਆ ਹੋਵੇਗਾ। ਹੋਮਲੈਂਡ ਸਕਿਓਰਿਟੀ ਵਿਭਾਗ ਨੇ ਹੁਨਰਮੰਦ ਕਾਮਿਆਂ ਨੂੰ ਜਾਰੀ ਕੀਤੇ ਜਾਣ ਵਾਲੇ ਐਚ-1 ਬੀ ਵੀਜ਼ਾ ਲਈ ਨਵੇਂ ਨਿਯਮਾਂ ਦਾ ਐਲਾਨ ਕੀਤਾ ਹੈ। ਇਹ ਵੀਜ਼ਾ ਹਰ ਸਾਲ 85,000 ਪ੍ਰਵਾਸੀਆਂ ਨੂੰ ਦਿੱਤਾ ਜਾਂਦਾ ਹੈ। ਹੋਮਲੈਂਡ ਸਿਕਿਓਰਿਟੀ ਦੇ ਸੈਕਟਰੀ ਚੈਡ ਵੁਲਫ ਨੇ ਬਿਆਨ ਵਿੱਚ ਕਿਹਾ, “ਅਸੀਂ ਇੱਕ ਅਜਿਹੇ ਸਮੇਂ 'ਚ ਪਹੁੰਚ ਗਏ ਹਾਂ ਜਦੋਂ ਆਰਥਿਕ ਸੁਰੱਖਿਆ ਹੋਮਲੈਂਡ ਸਿਕਿਓਰਿਟੀ ਦਾ ਇੱਕ ਮਹੱਤਵਪੂਰਨ ਹਿੱਸਾ ਬਣ ਗਈ ਹੈ। ਸਿੱਧੇ ਸ਼ਬਦਾਂ ਵਿੱਚ ਆਰਥਿਕ ਸੁਰੱਖਿਆ ਹੁਣ ਹੋਮਲੈਂਡ ਸਿਕਿਓਰਿਟੀ ਹੈ। ਸਾਨੂੰ ਕਾਨੂੰਨ ਦੇ ਤਹਿਤ ਇਹ ਯਕੀਨੀ ਕਰਨਾ ਹੋਏਗਾ ਕਿ ਅਮੈਰੀਕਨ ਕਾਮਿਆਂ ਨੂੰ ਪਹਿਲ ਮਿਲੇ।" ਦੱਸ ਦਈਏ ਕਿ ਪ੍ਰਵਾਸੀਆਂ ਨੂੰ ਨਿਯਮਤ ਕਰਨ ਲਈ ਟਰੰਪ ਪ੍ਰਸ਼ਾਸਨ ਦੀ ਕੋਸ਼ਿਸ਼ਾਂ ਦਾ ਇਹ ਅਗਲਾ ਕਦਮ ਹੈ। ਟਰੰਪ ਪ੍ਰਸ਼ਾਸਨ ਨੇ ਦਸੰਬਰ 2020 ਤੱਕ ਐਚ-1 ਬੀ ਵੀਜ਼ਾ ਪ੍ਰੋਗਰਾਮ 'ਤੇ ਪਾਬੰਦੀ ਲਾ ਦਿੱਤੀ ਸੀ, ਜਿਸ 'ਤੇ ਪਿਛਲੇ ਹਫਤੇ ਇੱਕ ਸੰਘੀ ਜੱਜ ਨੇ ਰੋਕ ਲਾਈ। ਇਹ ਪ੍ਰੋਗਰਾਮ 60 ਦਿਨਾਂ ਦੀ ਕਾਮੇਂਟ ਪੀਰੀਅਡ ਤੋਂ ਬਾਅਦ ਲਾਗੂ ਕੀਤਾ ਗਿਆ ਸੀ। ਇਸ ਵਿਚ ਵਿਦੇਸ਼ੀ ਕੰਪਨੀਆਂ ਤੋਂ ਲਿਆਉਣ ਤੋਂ ਪਹਿਲਾਂ ਅਮਰੀਕੀ ਨਾਗਰਿਕਾਂ ਨੂੰ 'ਅਸਲੀ' ਆਫਰ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ। ਇਹ ਵੀਜ਼ਾ ਪ੍ਰੋਗਰਾਮ ਸਿਲੀਕਾਨ ਵੈਲੀ ਦੀਆਂ ਕੰਪਨੀਆਂ ਵੱਲੋਂ ਵਿਆਪਕ ਰੂਪ ਵਿੱਚ ਇਸਤੇਮਾਲ ਕੀਤਾ ਜਾਂਦਾ ਹੈ। ਇਸ ਪ੍ਰੋਗਰਾਮ ਤਹਿਤ ਆਈਟੀ ਸੈਕਟਰ ਤੇ ਹੋਰ ਹੁਨਰਮੰਦ ਖੇਤਰਾਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਅਮਰੀਕਾ ਬੁਲਾਇਆ ਜਾਂਦਾ ਹੈ। ਦੱਸ ਦਈਏ ਕਿ ਅਮਰੀਕਾ 'ਚ ਆਈਟੀ ਪੇਸ਼ੇਵਰ ਵੱਡੀ ਗਿਣਤੀ ਵਿੱਚ ਭਾਰਤੀ ਨੌਕਰੀ ਕਰਦੇ ਹਨ। ਮਿਸ਼ੇਲ ਓਬਾਮਾ ਨੇ ਟਰੰਪ ਨੂੰ ਦੱਸਿਆ 'ਨਸਲਵਾਦੀ', ਕਿਹਾ ਰਾਸ਼ਟਰਪਤੀ ਬਣਨ ਦੇ ਨਹੀਂ ਯੋਗ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget