ਪੜਚੋਲ ਕਰੋ

ਅਮਰੀਕਾ ਸਾਹਮਣੇ ਵੱਡਾ ਖ਼ਤਰਾ, ਅਗਸਤ ਤਕ ਹੋ ਸਕਦੀਆਂ 145,000 ਮੌਤਾਂ

ਅਮਰੀਕਾ ਵਿੱਚ ਕੋਰੋਨਾਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 11,3055 ਹੋ ਗਈ ਹੈ। ਨਵਾਂ ਅਨੁਮਾਨ ਉਸ ਤੋਂ ਬਾਅਦ ਆਇਆ ਜਦੋਂ ਟੈਕਸਾਸ ਵੱਲੋਂ ਕੋਰੋਨਾਵਾਇਰਸ ਦੇ ਸਭ ਤੋਂ ਵੱਧ ਮਰੀਜ਼ਾਂ ਨੂੰ ਦਾਖਲ ਕੀਤਾ ਗਿਆ।

ਵਾਸ਼ਿੰਗਟਨ: ਅਮਰੀਕਾ (America) ਵਿੱਚ ਕੋਰੋਨਾ ਫੈਲਣ ਦੇ ਵਿਚਕਾਰ ਵਾਸ਼ਿੰਗਟਨ ਯੂਨੀਵਰਸਿਟੀ (University of Washington) ਦੇ ਖੋਜਕਰਤਾਵਾਂ ਦਾ ਦਾਅਵਾ ਹੈ ਕਿ ਅਗਸਤ ਤਕ ਅਮਰੀਕਾ ਵਿੱਚ 145,000 ਲੋਕਾਂ ਦੀ ਮੌਤ ਹੋ ਸਕਦੀ ਹੈ। ਇਸ ਖੋਜ ਵਿੱਚ 140,496 ਮੌਤਾਂ ਦਾ ਅਨੁਮਾਨ ਲਾਇਆ ਗਿਆ ਹੈ। ਹਾਲਾਂਕਿ, ਟੀਮ ਨੇ ਇਸ ਬਾਰੇ ਜਾਣਕਾਰੀ ਨਹੀਂ ਦਿੱਤੀ ਕਿ 5000 ਲੋਕਾਂ ਤੋਂ ਇਲਾਵਾ ਮਰਨ ਵਾਲਿਆਂ ਦੀ ਗਿਣਤੀ ਕਿਉਂ ਵਧਾਈ ਗਈ। ਦੱਸ ਦਈਏ ਕਿ ਅਮਰੀਕਾ ਵਿੱਚ ਕੋਰੋਨਾਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 11,3055 ਹੋ ਗਈ ਹੈ। ਨਵਾਂ ਅਨੁਮਾਨ ਉਸ ਤੋਂ ਬਾਅਦ ਆਇਆ ਜਦੋਂ ਟੈਕਸਾਸ ਵੱਲੋਂ ਕੋਰੋਨਾਵਾਇਰਸ ਦੇ ਸਭ ਤੋਂ ਵੱਧ ਮਰੀਜ਼ਾਂ ਨੂੰ ਦਾਖਲ ਕੀਤਾ ਗਿਆ। ਜੌਨਸ ਹੌਪਕਿਨਜ਼ ਯੂਨੀਵਰਸਿਟੀ ਮੁਤਾਬਕ, ਮਿਸ਼ੀਗਨ ਤੇ ਏਰੀਜ਼ੋਨਾ ਵਿੱਚ ਅਮਰੀਕਾ ਵਿੱਚ ਕੋਰੋਨਾ ਸੰਕਰਮਣ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ, ਜਦੋਂਕਿ ਵਰਜੀਨੀਆ, ਰ੍ਹੋਡ ਆਈਲੈਂਡ ਤੇ ਨੇਬਰਾਸਕਾ ਵਿੱਚ ਕੋਰੋਨਾ ਸੰਕਰਮਣ ਦੀ ਗਿਣਤੀ ਘਟ ਰਹੀ ਹੈ। ਯੂਐਸ ਦੇ ਸਿਹਤ ਅਧਿਕਾਰੀਆਂ ਨੇ ਖਦਸ਼ਾ ਜਤਾਇਆ ਹੈ ਕਿ ਮਿਨੀਐਪੋਲਿਸ ਪੁਲਿਸ ਹਿਰਾਸਤ ਵਿੱਚ ਜੋਰਜ ਫਲੌਈਡ ਦੀ ਮੌਤ ਤੋਂ ਬਾਅਦ ਹੋਏ ਪ੍ਰਦਰਸ਼ਨਾਂ ਨੇ ਦੇਸ਼ ਵਿੱਚ ਕੋਰੋਨਾ ਸੰਕਰਮ ਦਾ ਤੇਜ਼ੀ ਨਾਲ ਪ੍ਰਸਾਰ ਕੀਤਾ। ਇਹ ਖਦਸ਼ਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਅਮਰੀਕਾ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਹੋ ਸਕਦਾ ਹੈ। ਦੁਨੀਆ ਭਰ ਵਿਚ ਕੋਰੋਨਾ ਸੰਕਰਮਣ ਦੀ ਕੁਲ ਗਿਣਤੀ 7,198,636 ਨੂੰ ਪਾਰ ਕਰ ਗਈ ਹੈ। ਇਸ ਵਿੱਚੋਂ 2,026,493 ਕੇਸ ਅਮਰੀਕਾ ਦੇ ਹਨ। ਮੌਤਾਂ ਤੇ ਮੌਤਾਂ ਦੀ ਗਿਣਤੀ ਦੇ ਮਾਮਲੇ ਵਿੱਚ ਅਮਰੀਕਾ ਦੁਨੀਆ ‘ਚ ਪਹਿਲੇ ਨੰਬਰ 'ਤੇ ਹੈ। ਬ੍ਰਾਜ਼ੀਲ ਇਸ ਸੂਚੀ ਵਿੱਚ ਦੂਜੇ ਨੰਬਰ ‘ਤੇ, ਜਦੋਂਕਿ ਰੂਸ ਤੀਜੇ ਨੰਬਰ ‘ਤੇ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ

ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Advertisement
ABP Premium

ਵੀਡੀਓਜ਼

Khanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲਦਿਲਜੀਤ ਦੀ ਫਿਲਮ ਨਾਲ ਆਹ ਕਿਉਂ ਕੀਤਾ , ਫਿਲਮ ਨੂੰ ਕਿਉਂ ਨਹੀਂ ਮਿਲਿਆ Oscar ਦਾ ਚਾਂਸਹਰ ਭਾਸ਼ਾ 'ਚ ਦਿਲ ਜਿੱਤ ਲੈਂਦੇ ਸਰਤਾਜ , Live ਸੁਣਕੇ ਵੇਖੋ ਕਿੱਦਾਂ ਚਲਦਾ ਜਾਦੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...

TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025

Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 

Embed widget