ਪੜਚੋਲ ਕਰੋ

ਖ਼ਤਰਨਾਕ ਅੱਤਵਾਦੀ ਹਾਫਿਜ਼ ਸਈਦ ਨੂੰ ਪਾਲ ਰਿਹਾ ਪਾਕਿਸਤਾਨ, ਯੂਐਨ ਦੇ ਫੈਸਲੇ ‘ਤੇ ਉੱਠ ਰਹੇ ਕਈ ਸਵਾਲ

ਸੰਯੁਕਤ ਰਾਸ਼ਟਰ ਨੇ ਮੁੰਬਈ ਹਮਲੇ ਦੇ ਮਾਸਟਰ ਮਾਇੰਡ ਤੇ ਪਾਕਿਸਤਾਨ ਦੇ ਖ਼ਤਰਨਾਕ ਅੱਤਵਾਦੀ ਹਾਫਿਜ਼ ਸਈਦ ਨੂੰ ਹਰ ਮਹੀਨੇ ਡੇਢ ਲੱਖ ਰੁਪਏ ਦੇਣ ਦਾ ਫੈਸਲਾ ਕੀਤਾ ਹੈ। ਪਾਕਿ ਨੇ ਹਾਫਿਜ਼ ਦੇ ਖ਼ਰਚੇ ਪਾਣੀ ਲਈ ਯੂਐਨ ਦਾ ਦਰਵਾਜ਼ਾ ਖੜਕਾਇਆ ਸੀ।

ਨਵੀਂ ਦਿੱਲੀ: ਸੰਯੁਕਤ ਰਾਸ਼ਟਰ ਨੇ ਮੁੰਬਈ ਹਮਲੇ ਦੇ ਮਾਸਟਰ ਮਾਇੰਡ ਤੇ ਪਾਕਿਸਤਾਨ ਦੇ ਖ਼ਤਰਨਾਕ ਅੱਤਵਾਦੀ ਹਾਫਿਜ਼ ਸਈਦ ਨੂੰ ਹਰ ਮਹੀਨੇ ਡੇਢ ਲੱਖ ਰੁਪਏ ਦੇਣ ਦਾ ਫੈਸਲਾ ਕੀਤਾ ਹੈ। ਪਾਕਿ ਨੇ ਹਾਫਿਜ਼ ਦੇ ਖ਼ਰਚੇ ਪਾਣੀ ਲਈ ਯੂਐਨ ਦਾ ਦਰਵਾਜ਼ਾ ਖੜਕਾਇਆ ਸੀ। ਹਾਫਿਜ਼ ‘ਤੇ ਅਮਰੀਕਾ ਨੇ 71 ਕਰੋੜ ਰੁਪਏ ਦਾ ਇਨਾਮ ਰੱਖਿਆ ਹੈ। ਪਾਕਿ ਨੇ ਯੂਐਨ ਨੂੰ ਚਿੱਠੀ ਲਿਖ ਕਿਹਾ, “ਜਮਾਤ ਉਦ ਦਾਵਾ ਦਾ ਮੁਖੀ ਹਾਫਿਜ਼ ਸਈਦ ਤੇ ਉਸ ਦਾ ਪਰਿਵਾਰ ਭੁੱਖਾ ਮਰ ਰਿਹਾ ਹੈ। ਚਿੱਠੀ ‘ਚ ਲਿਖਿਆ ਕਿ ਹਾਫਿਜ਼ ਇਕੱਲੇ ਹੀ ਆਪਣੇ ਪਰਿਵਾਰ ਨੂੰ ਪਾਲ ਰਿਹਾ ਹੈ। ਉਸ ਦੇ ਪਰਿਵਾਰ ‘ਚ ਚਾਰ ਮੈਂਬਰ ਹਨ।” ਪਾਕਿਸਤਾਨ ਦੀ ਇਸ ਅਪੀਲ ਨੂੰ ਮੰਨਣ ਲਈ 15 ਅਗਸਤ ਤਕ ਦੀ ਡੈੱਡਲਾਈਨ ਸੀ। ਇਸ ‘ਚ ਕਿਸੇ ਦੇਸ਼ ਵੱਲੋਂ ਇਤਰਾਜ਼ ਦਰਜ ਨਾ ਕਰਨ ਕਰਕੇ ਯੂਐਨ ਨੇ ਪਾਕਿ ਦੀ ਅਪੀਲ ਮਨਜ਼ੂਰ ਕਰ ਲਈ। ਪਾਕਿ ਨੇ ਹਾਫਿਜ਼ ਸਈਦ ‘ਤੇ ਬੈਨ ਹੋਣ ਦੇ ਬਾਅਦ ਵੀ ਉਸ ਨੂੰ ਸ਼ਰਨ ਦਿੱਤੀ ਸਗੋਂ ਭਾਰਤ ਖਿਲਾਫ ਅੱਤਵਾਦੀ ਸਾਜਿਸ਼ ਕਰਨ ਦੀ ਖੁੱਲ੍ਹੀ ਛੂਟ ਵੀ ਦਿੱਤੀ। ਦੋ ਮਹੀਨੇ ਦੇ ਅੰਦਰ ਹੀ ਪਾਕਿਸਤਾਨ ਨੇ ਹਾਫਿਜ਼ ਸਈਦ ਦੇ ਇਸ ਹਮਦਰਦੀ ਦੇ ਦਿਖਾਵੇ ਨੇ ਸਾਫ਼ ਕਰ ਦਿੱਤਾ ਕਿ ਉਹ ਅੱਤਵਾਦੀਆਂ ਨੂੰ ਪਾਲਣ ਦਾ ਕੰਮ ਕਰਦਾ ਹੈ। ਕੌਣ ਦਵੇਗਾ ਇਨ੍ਹਾਂ ਸਵਾਲਾਂ ਦੇ ਜਵਾਬ?ਆਖਰ ਕਿਸ ਆਧਾਰ ‘ਤੇ ਇੱਕ ਅੱਤਵਾਦੀ ਨੂੰ ਗੁਜ਼ਾਰਾ ਭੱਤਾ ਦੇਣ ਦੀ ਇਜਾਜ਼ਤ ਮਿਲੀ ਜੋ ਦੁਨੀਆ ਦੇ ਬੇਗੁਨਾਹ ਲੋਕਾਂ ਦਾ ਕਤਲ ਕਰਵਾਉਂਦਾ ਹੈ? • ਕੀ ਯੂਐਨਐਸਸੀ ਨੇ ਅੱਤਵਾਦੀ ਦੀ ਮਦਦ ਕਰਨ ਤੋਂ ਪਹਿਲਾਂ ਇਹ ਤੈਅ ਕੀਤਾ ਕੀ ਉਸ ਨੂੰ ਮਿਲਣ ਵਾਲੇ ਪੈਸੇ ਦਾ ਇਸਤੇਮਾਲ ਟੈਰਰ ਫੰਡਿੰਗ ਲਈ ਨਹੀਂ ਹੋਵੇਗਾ। ਕੀ ਐਨਐਸਸੀ ਨੇ ਤਹਿਕੀਕਾਤ ਕੀਤੀ ਜਾਂ ਫੇਰ ਸਿਰਫ ਪਾਕਿਸਤਾਨ ਦਾ ਕਹਿਣਾ ਹੀ ਮੰਨ ਲਿਆ? ਕੀ ਐਨਐਸਸੀ ਟੀ ਟੀਮ ਪਾਕਿਸਤਾਨ ਗਈ? ਉਸ ਨੇ ਇਸ ਗੱਲ ਦੀ ਜਾਂਚ ਕੀਤੀ ਕੀ ਵਾਕਈ ਅੱਤਵਾਦੀ ਹਾਫਿਜ਼ ਦਾ ਪਰਿਵਾਰ ਭੁੱਖਾ ਮਰ ਰਿਹਾ ਹੈ? ਐਨਐਸਸੀ ਨੇ ਇਹ ਕਿਵੇਂ ਤੈਅ ਕੀਤਾ ਕਿ ਜਿਸ ਅਕਾਉਂਟ ਨੂੰ ਚਲਾਉਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ, ਉਸ ਤੋਂ ਟੈਰਰ ਫੰਡਿੰਗ ਨਹੀਂ ਹੋਵੇਗੀ? ਐਨਐਸਸੀ ਇਹ ਕਿਵੇਂ ਤੈਅ ਕਰੇਗਾ ਕਿ ਹਾਫਿਜ਼ ਉਨ੍ਹਾਂ ਖਾਤਿਆਂ ‘ਚ ਹਰ ਮਹੀਨੇ ਸਿਰਫ ਡੇਢ ਲੱਖ ਰੁਪਏ ਹੀ ਜਾਣਗੇ ਜ਼ਿਆਦਾ ਨਹੀਂ? ਸਭ ਤੋਂ ਵੱਡਾ ਸਵਾਲ ਕਿ ਪਿਛਲੇ ਸਾਲ ਅਕਤੂਬਰ ‘ਚ ਯੂਐਨ ਦੀ ਟੀਮ ਨੇ ਹਾਫਿਜ਼ ਤੋਂ ਪੁੱਛਗਿੱਛ ਕਰਨੀ ਸੀ, ਪਰ ਪਾਕਿ ਨੇ ਉਸ ਟੀਮ ਨੂੰ ਵੀਜ਼ਾ ਨਹੀਂ ਦਿੱਤਾ। ਅਜਿਹੇ ‘ਚ ਉਸ ਦੇਸ਼ ‘ਤੇ ਐਨਐਸਸੀ ਨੇ ਕਿਵੇਂ ਯਕੀਨ ਕਰ ਲਿਆ?
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਬਠਿੰਡਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝ*ੜਪ, ਲਾ*ਠੀਚਾਰਜ ਤੋਂ ਬਾਅਦ ਮਾਹੌਲ ਤ*ਣਾਅਪੂਰਨ

Punjab MC Elections: ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂ

ਲੰਡਨ 'ਚ US ਦੂਤਾਵਾਸ ਨੇੜੇ ਸ਼ੱਕੀ ਪੈਕੇਜ 'ਚ ਧ*ਮਾਕਾ! ਬ੍ਰਿਟੇਨ 'ਚ ਅਲਰਟ

Punjab AAP President: ਜਾਣੋ ਕੌਣ ਹੈ ਅਮਨ ਅਰੋੜਾ? AAP ਨੇ ਕਿਉਂ ਖੇਡੀ ਇਸ ਨਾਮੀ ਚਿਹਰੇ 'ਤੇ ਬਾਜ਼ੀ, ਕਾਂਗਰਸ ਤੇ BJP ਖਿਲਾਫ ਤਿਆਰ ਕੀਤੀ ਰਣਨੀਤੀ

ABP Premium

ਵੀਡੀਓਜ਼

Sikh | ਸਿੱਖਾਂ 'ਤੇ ਚੁਟਕਲੇ ਬਣਾਉਣ ਵਾਲਿਆਂ ਦੀ ਨਹੀਂ ਹੋਵੇਗੀ ਖ਼ੈਰ! | Supreme CourtAman Arora | Bhagwant Maan | ਪ੍ਰਧਾਨ ਬਣਨ ਤੋਂ ਬਾਅਦ ਅਮਨ ਅਰੋੜਾ ਦਾ ਵੱਡਾ ਬਿਆਨ! |Abp Sanjhaਰਵਿੰਦਰ ਗਰੇਵਾਲ ਦੀ ਧੀ ਦਾ ਪੰਜਾਬੀ ਸਿੰਗਰ ਨਾਲ ਹੋਇਆ ਵਿਆਹਦਿਲਜੀਤ ਦੇ ਮੁਰੀਦ ਹੋਏ ਗੁਜਰਾਤੀ ਲੋਕ , ਕਹਿੰਦੇ ਹੁਣ ਸਾਡਾ ਹੋਇਆ ਦੋਸਾਂਝਾਵਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਠਿੰਡਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝ*ੜਪ, ਲਾ*ਠੀਚਾਰਜ ਤੋਂ ਬਾਅਦ ਮਾਹੌਲ ਤ*ਣਾਅਪੂਰਨ
Punjab News: ਬਠਿੰਡਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝ*ੜਪ, ਲਾ*ਠੀਚਾਰਜ ਤੋਂ ਬਾਅਦ ਮਾਹੌਲ ਤ*ਣਾਅਪੂਰਨ
Punjab MC Elections: ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂ
Punjab MC Elections: ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂ
ਲੰਡਨ 'ਚ US ਦੂਤਾਵਾਸ ਨੇੜੇ ਸ਼ੱਕੀ ਪੈਕੇਜ 'ਚ ਧ*ਮਾਕਾ! ਬ੍ਰਿਟੇਨ 'ਚ ਅਲਰਟ
ਲੰਡਨ 'ਚ US ਦੂਤਾਵਾਸ ਨੇੜੇ ਸ਼ੱਕੀ ਪੈਕੇਜ 'ਚ ਧ*ਮਾਕਾ! ਬ੍ਰਿਟੇਨ 'ਚ ਅਲਰਟ
Punjab AAP President: ਜਾਣੋ ਕੌਣ ਹੈ ਅਮਨ ਅਰੋੜਾ? AAP ਨੇ ਕਿਉਂ ਖੇਡੀ ਇਸ ਨਾਮੀ ਚਿਹਰੇ 'ਤੇ ਬਾਜ਼ੀ, ਕਾਂਗਰਸ ਤੇ BJP ਖਿਲਾਫ ਤਿਆਰ ਕੀਤੀ ਰਣਨੀਤੀ
Punjab AAP President: ਜਾਣੋ ਕੌਣ ਹੈ ਅਮਨ ਅਰੋੜਾ? AAP ਨੇ ਕਿਉਂ ਖੇਡੀ ਇਸ ਨਾਮੀ ਚਿਹਰੇ 'ਤੇ ਬਾਜ਼ੀ, ਕਾਂਗਰਸ ਤੇ BJP ਖਿਲਾਫ ਤਿਆਰ ਕੀਤੀ ਰਣਨੀਤੀ
Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ

ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ

ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ

Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ

Embed widget