(Source: ECI/ABP News)
UPI service launch in dubai: UAE ‘ਚ UPI ਸਰਵਿਸ ਲਾਂਚ, PM ਮੋਦੀ ਨੇ ਅਬੂ ਧਾਬੀ 'ਚ ਮੰਦਿਰ ਦੇ ਨਿਰਮਾਣ ਲਈ ਰਾਸ਼ਟਰਪਤੀ ਦਾ ਕੀਤਾ ਧੰਨਵਾਦ
UPI service: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨੇ UPI ਅਤੇ RuPay ਕਾਰਡ ਸੇਵਾਵਾਂ ਦੀ ਸ਼ੁਰੂਆਤ ਕੀਤੀ।
UPI service: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨੇ ਮੰਗਲਵਾਰ 13 ਫਰਵਰੀ ਨੂੰ UAE ਵਿੱਚ ਯੂਨੀਫਾਈਡ ਪੇਮੈਂਟ ਇੰਟਰਫੇਸ (UPI) ਅਤੇ RuPay ਕਾਰਡ ਸੇਵਾਵਾਂ ਦੀ ਸ਼ੁਰੂਆਤ ਕੀਤੀ। RuPay ਇੱਕ ਭਾਰਤੀ ਬਹੁ-ਰਾਸ਼ਟਰੀ ਵਿੱਤੀ ਸੇਵਾਵਾਂ ਅਤੇ ਭੁਗਤਾਨ ਸੇਵਾ ਪ੍ਰਣਾਲੀ ਹੈ।
ਇਸ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਅਬੂ ਧਾਬੀ ਵਿੱਚ ਹਿੰਦੂ ਮੰਦਰ ਦਾ ਨਿਰਮਾਣ ਯੂਏਈ ਲੀਡਰਸ਼ਿਪ ਦੇ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਸੀ।
ਇਹ ਵੀ ਪੜ੍ਹੋ: Farmer Protest: ਆਖ਼ਰ ਸ਼ੰਭੂ ਬਾਰਡਰ 'ਤੇ ਕਿਉਂ ਜ਼ਿਆਦਾ ਵਿਗੜੇ ਨੇ ਹਲਾਤ, ਜਾਣੋ ਹੁਣ ਤੱਕ ਕੀ ਹੋਇਆ ?
#WATCH | PM Modi and UAE President Sheikh Mohammed Bin Zayed Al Nahyan introduce UPI RuPay card service in Abu Dhabi. pic.twitter.com/uvIY0o1kIy
— ANI (@ANI) February 13, 2024
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
