UPI service: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨੇ ਮੰਗਲਵਾਰ 13 ਫਰਵਰੀ ਨੂੰ UAE ਵਿੱਚ ਯੂਨੀਫਾਈਡ ਪੇਮੈਂਟ ਇੰਟਰਫੇਸ (UPI) ਅਤੇ RuPay ਕਾਰਡ ਸੇਵਾਵਾਂ ਦੀ ਸ਼ੁਰੂਆਤ ਕੀਤੀ। RuPay ਇੱਕ ਭਾਰਤੀ ਬਹੁ-ਰਾਸ਼ਟਰੀ ਵਿੱਤੀ ਸੇਵਾਵਾਂ ਅਤੇ ਭੁਗਤਾਨ ਸੇਵਾ ਪ੍ਰਣਾਲੀ ਹੈ।


ਇਸ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਅਬੂ ਧਾਬੀ ਵਿੱਚ ਹਿੰਦੂ ਮੰਦਰ ਦਾ ਨਿਰਮਾਣ ਯੂਏਈ ਲੀਡਰਸ਼ਿਪ ਦੇ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਸੀ।


ਇਹ ਵੀ ਪੜ੍ਹੋ: Farmer Protest: ਆਖ਼ਰ ਸ਼ੰਭੂ ਬਾਰਡਰ 'ਤੇ ਕਿਉਂ ਜ਼ਿਆਦਾ ਵਿਗੜੇ ਨੇ ਹਲਾਤ, ਜਾਣੋ ਹੁਣ ਤੱਕ ਕੀ ਹੋਇਆ ?