ਪੜਚੋਲ ਕਰੋ

ਅਮਰੀਕਾ 'ਚ ਸਿੱਖਾਂ ਨੂੰ ਵੱਡੀ ਰਾਹਤ

ਅਮਰੀਕੀ ਹਵਾਈ ਫੌਜ ਨੇ ਸਿੱਖਾਂ ਨੂੰ ਵੱਡੀ ਰਾਹਤ ਦਿੱਤੀ ਹੈ। ਹਰਪ੍ਰੀਤਇੰਦਰ ਸਿੰਘ ਬਾਜਵਾ ਪਹਿਲਾ ਸਿੱਖ ਜਵਾਨ ਹੈ ਜਿਸ ਨੂੰ ਅਮਰੀਕਾ ਵਿੱਚ ਹਵਾਈ ਫੌਜ ਨੇ ਦਾੜੀ ਤੇ ਪੱਗ ਨਾਲ ਡਿਊਟੀ 'ਇਜਾਜ਼ਤ ਦਿੱਤੀ ਹੈ।

ਚੰਡੀਗੜ੍ਹ: ਅਮਰੀਕੀ ਹਵਾਈ ਫੌਜ ਨੇ ਸਿੱਖਾਂ ਨੂੰ ਵੱਡੀ ਰਾਹਤ ਦਿੱਤੀ ਹੈ। ਹਰਪ੍ਰੀਤਇੰਦਰ ਸਿੰਘ ਬਾਜਵਾ ਪਹਿਲਾ ਸਿੱਖ ਜਵਾਨ ਹੈ ਜਿਸ ਨੂੰ ਅਮਰੀਕਾ ਵਿੱਚ ਹਵਾਈ ਫੌਜ ਨੇ ਦਾੜੀ ਤੇ ਪੱਗ ਨਾਲ ਡਿਊਟੀ 'ਇਜਾਜ਼ਤ ਦਿੱਤੀ ਹੈ। ਇਸ 'ਤੇ ਖ਼ੁਸ਼ੀ ਜ਼ਾਹਰ ਕਰਦਿਆਂ ਬਾਜਵਾ ਨੇ ਕਿਹਾ ਹੈ ਅੱਜ ਉਸ ਨੂੰ ਮਹਿਸੂਸ ਹੋ ਰਿਹਾ ਹੈ ਕਿ ਦੇਸ਼ ਨੇ ਸਿੱਖ ਪਰੰਪਰਾ ਨੂੰ ਸਨਮਾਣ ਦਿੱਤਾ ਹੈ ਤੇ ਉਹ ਇਸ ਲਈ ਹਮੇਸ਼ਾ ਧੰਨਵਾਦੀ ਰਹੇਗਾ। ਦੇਸ਼ ਦੀ ਏਅਰਫੋਰਸ ਵਿੱਚ ਧਰਮ ਦੇ ਆਧਾਰ 'ਤੇ ਇਹ ਇਸ ਤਰ੍ਹਾਂ ਦੀ ਛੂਟ ਦਾ ਪਹਿਲਾ ਮਾਮਲਾ ਮੰਨਿਆ ਜਾ ਰਿਹਾ ਹੈ। ਹਰਪ੍ਰੀਤਇੰਦਰ ਸਿੰਘ ਬਾਜਵਾ 2017 ਵਿੱਚ ਅਮਰੀਕੀ ਏਅਰਫੋਰਸ ਵਿੱਚ ਭਰਤੀ ਹੋਇਆ ਸੀ ਪਰ ਫੌਜ ਸ਼ਾਖਾ ਵੱਲੋਂ ਉਸ ਨੂੰ ਗਰੂਮਿੰਗ ਤੇ ਡ੍ਰੈਸ ਕੋਡ ਸਬੰਧੀ ਬਣਾਏ ਗਏ ਨਿਯਮ ਦੀ ਵਜ੍ਹਾ ਕਰਕੇ ਉਹ ਆਪਣੇ ਧਾਰਮਿਕ ਸਿਧਾਂਤ ਦਾ ਪਾਲਣ ਨਹੀਂ ਕਰ ਪਾ ਰਿਹਾ ਸੀ। ਅਮਰੀਕੀ ਹਵਾਈ ਫੌਜ ਨੇ ਸਿੱਖ ਅਮਰੀਕਨ ਵੈਟੇਰਨਜ਼ ਅਲਾਇੰਸ ਤੇ ਅਮਰੀਕੀ ਸਿਵਲ ਲਿਬਰਟੀਜ਼ ਯੂਨੀਅਨ (ਏਸੀਐਲਯੂ) ਤੋਂ ਰਿਪੋਰਟ ਮਿਲਣ ਬਾਅਦ ਹਰਪ੍ਰੀਤਇੰਦਰ ਸਿੰਘ ਬਾਜਵਾ ਨੂੰ ਛੋਟ ਦੇ ਦਿੱਤੀ। ਅਮਰੀਕਾ 'ਚ ਸਿੱਖਾਂ ਨੂੰ ਵੱਡੀ ਰਾਹਤ ਹਰਪ੍ਰੀਤਇੰਦਰ ਸਿੰਘ ਬਾਜਵਾ

ਟਾਪ ਹੈਡਲਾਈਨ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget