ਪੜਚੋਲ ਕਰੋ

LAC 'ਤੇ ਤਣਾਅ ਲਈ ਅਮਰੀਕਾ ਨੇ ਚੀਨ ਨੂੰ ਠਹਿਰਾਇਆ ਜ਼ਿੰਮੇਵਾਰ, ਮਾਈਕ ਪੌਂਪਿਓ ਨੇ ਦਿੱਤਾ ਭਾਰਤ ਦਾ ਸਾਥ

ਅਮਰੀਕੀ ਵਿਦੇਸ਼ ਮੰਤਰੀ ਨੇ ਇਹ ਵੀ ਕਿਹਾ ਕਿ ਚੀਨ ਦੀ ਜ਼ਿੱਦ ਕਾਰਨ ਗਲੋਬਲ ਰਾਸ਼ਟਰਾਂ ਦੇ ਸਬੰਧਾਂ 'ਤੇ ਵੀ ਕਾਫੀ ਅਸਰ ਪਿਆ ਹੈ।ਜਾਪਾਨ ਦੇ ਟੋਕਿਓ 'ਚ ਹੋਈ ਕੁਆਡ ਬੈਠਕ 'ਚ ਵੀ ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੇ ਚੀਨ 'ਤੇ ਨਿਸ਼ਾਨੇ ਸਾਧੇ।

ਭਾਰਤ-ਚੀਨ ਸਰਹੱਦੀ ਵਿਵਾਦ ਜਾਰੀ ਹੈ। ਇਸ ਵਿਵਾਦ ਲਈ ਅਮਰੀਕਾ ਕਈ ਵਾਰ ਚੀਨ ਨੂੰ ਜ਼ਿੰਮੇਵਾਰ ਠਹਿਰਾ ਚੁੱਕਾ ਹੈ। ਇਕ ਵਾਰ ਫਿਰ ਅਮਰੀਕਾ ਨੇ ਇਸ ਤਣਾਅ ਲਈ ਚੀਨ ਨੂੰ ਹੀ ਜ਼ਿੰਮੇਵਾਰ ਠਹਿਰਾਇਆ ਹੈ। ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੇ ਇਸ ਸਬੰਧੀ ਆਪਣੇ ਬਿਆਨ 'ਚ ਕਿਹਾ, 'ਚੀਨੀ ਦੇ ਹਮਲਾਵਰ ਰੁਖ਼ ਕਾਰਨ ਹੀ ਭਾਰਤ ਤੇ ਚੀਨ 'ਚ ਖੂਨੀ ਝੜਪ ਹੋਈ।

ਅਮਰੀਕੀ ਵਿਦੇਸ਼ ਮੰਤਰੀ ਨੇ ਇਹ ਵੀ ਕਿਹਾ ਕਿ ਚੀਨ ਦੀ ਜ਼ਿੱਦ ਕਾਰਨ ਗਲੋਬਲ ਰਾਸ਼ਟਰਾਂ ਦੇ ਸਬੰਧਾਂ 'ਤੇ ਵੀ ਕਾਫੀ ਅਸਰ ਪਿਆ ਹੈ।ਜਾਪਾਨ ਦੇ ਟੋਕਿਓ 'ਚ ਹੋਈ ਕੁਆਡ ਬੈਠਕ 'ਚ ਵੀ ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੇ ਚੀਨ 'ਤੇ ਨਿਸ਼ਾਨੇ ਸਾਧੇ। ਪੌਂਪੀਓ ਨੇ ਇਖ ਪਾਸੇ ਕੋਰੋਨਾ ਵਾਇਰਸ ਮਹਾਮਾਰੀ ਨੂੰ ਲੈਕੇ ਚੀਨ 'ਤੇ ਨਿਸ਼ਾਨਾ ਸਾਧਿਆ ਤੇ ਉੱਥੇ ਹੀ ਇੰਡੋ-ਪੈਸੇਫਿਕ ਖੇਤਰ ਅਤੇ ਹਿਮਾਲਿਆ 'ਚ ਚੀਨ ਦੀਆਂ ਗਤੀਵਿਧੀਆਂ ਨੂੰ ਲੈਕੇ ਵੀ ਚੀਨ ਸਰਕਾਰ 'ਤੇ ਹਮਲਾ ਬੋਲਿਆ।

ਕੋਰੋਨਾ ਵਾਇਰਸ: ਦੁਨੀਆਂ ਭਰ 'ਚ ਕੋਰੋਨਾ ਦਾ ਗ੍ਰਾਫ ਫਿਰ ਵਧਿਆ, ਇਕ ਦਿਨ 'ਚ 3.42 ਲੱਖ ਨਵੇਂ ਕੇਸ

ਬੈਠਕ ਚ ਸ਼ਾਮਲ ਬਾਕੀ ਦੇਸ਼ ਸਿੱਧਾ ਚੀਨ ਦਾ ਨਾਂਅ ਲੈਣ ਤੋਂ ਬਚਦੇ ਨਜ਼ਰ ਆਏ। ਅਮਰੀਕੀ ਵਿਦੇਸ਼ ਮੰਤਰੀ ਨੇ ਚੀਨ ਦੀ ਆਲੋਚਨਾ ਕਰਨ 'ਚ ਕੋਈ ਕਸਰ ਨਹੀਂ ਛੱਡੀ। ਮੰਗਲਵਾਰ ਟੋਕਿਓ 'ਚ ਹੋਈ ਬੈਠਕ 'ਚ Quad ਗਰੁੱਪ ਦੇ ਦੇਸ਼ਾਂ ਜਾਪਾਨ, ਅਮਰੀਕਾ, ਆਸਟਰੇਲੀਆ ਅਤੇ ਭਾਰਤ ਦੇ ਵਿਦੇਸ਼ ਮੰਤਰੀ ਸ਼ਾਮਲ ਹੋਏ ਸਨ।

ਪੰਜਾਬ 'ਚ ਸੋਸ਼ਲ ਡਿਸਟੈਂਸਿੰਗ ਘਟਣ ਦੇ ਨਾਲ ਹੀ ਘਟੇ ਕੋਰੋਨਾ ਕੇਸ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget