ਪੜਚੋਲ ਕਰੋ

ਅਮਰੀਕਾ ਨੇ ਭਾਰਤੀਆਂ ਨੂੰ ਦਿੱਤੀ ਵੱਡਾ ਰਾਹਤ, ਮੋਦੀ ਦੀ ਖੇਪ ਮਗਰੋਂ ਟਰੰਪ ਖੁਸ਼

ਭਾਰਤ ਵੱਲੋਂ ਦਵਾਈਆਂ ਭੇਜਣ ਮਗਰੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਖੁਸ਼ ਹਨ। ਉਨ੍ਹਾਂ ਨੇ ਕਰੋਨਾਵਾਇਰਸ ਮਹਾਂਮਾਰੀ ਕਰਕੇ ਮੁਲਕ ਵਿੱਚ ਫ਼ਸੇ ਹਜ਼ਾਰਾਂ ਭਾਰਤੀ ਪੇਸ਼ੇਵਰਾਂ ਨੂੰ ਵੱਡੀ ਰਾਹਤ ਦਿੰਦਿਆਂ h1b visa ਧਾਰਕਾਂ ਦੇ ਵੀਜ਼ਿਆਂ ਦੀ ਮਿਆਦ ਵਧਾਉਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਨ੍ਹਾਂ ਵਿੱਚੋਂ ਵੱਡੀ ਗਿਣਤੀ ਭਾਰਤੀ ਪੇਸ਼ੇਵਰਾਂ ਨੇ ਅਮਰੀਕਾ ਵਿੱਚ ਉਨ੍ਹਾਂ ਦੀ ਠਹਿਰ ਦੀ ਮਿਆਦ ਵਧਾਉਣ ਸਬੰਧੀ ਅਰਜ਼ੀ ਦਿੱਤੀ ਸੀ।

ਵਾਸ਼ਿੰਗਟਨ: ਭਾਰਤ ਵੱਲੋਂ ਦਵਾਈਆਂ ਭੇਜਣ ਮਗਰੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਖੁਸ਼ ਹਨ। ਉਨ੍ਹਾਂ ਨੇ ਕਰੋਨਾਵਾਇਰਸ ਮਹਾਂਮਾਰੀ ਕਰਕੇ ਮੁਲਕ ਵਿੱਚ ਫ਼ਸੇ ਹਜ਼ਾਰਾਂ ਭਾਰਤੀ ਪੇਸ਼ੇਵਰਾਂ ਨੂੰ ਵੱਡੀ ਰਾਹਤ ਦਿੰਦਿਆਂ h1b visa ਧਾਰਕਾਂ ਦੇ ਵੀਜ਼ਿਆਂ ਦੀ ਮਿਆਦ ਵਧਾਉਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਨ੍ਹਾਂ ਵਿੱਚੋਂ ਵੱਡੀ ਗਿਣਤੀ ਭਾਰਤੀ ਪੇਸ਼ੇਵਰਾਂ ਨੇ ਅਮਰੀਕਾ ਵਿੱਚ ਉਨ੍ਹਾਂ ਦੀ ਠਹਿਰ ਦੀ ਮਿਆਦ ਵਧਾਉਣ ਸਬੰਧੀ ਅਰਜ਼ੀ ਦਿੱਤੀ ਸੀ। ਦੱਸ ਦਈਏ ਕਿ ਭਾਰਤ ਵੱਲੋਂ ਦਵਾਈਆਂ ਰੋਕਣ ਕਰਕੇ ਟਰੰਪ ਮੋਦੀ ਨਾਲ ਖਫਾ ਹੋ ਗਏ ਸੀ। ਉਨ੍ਹਾਂ ਨੇ ਜਵਾਬੀ ਕਾਰਵਾਈ ਕਰਨ ਦੀ ਧਮਕੀ ਤੱਕ ਦੇ ਦਿੱਤੀ ਸੀ। ਇਸ ਕਰਕੇ ਪਰਵਾਸੀ ਭਾਰਤੀਆਂ ਦੇ ਸਾਹ ਸੁੱਕ ਗਏ ਸੀ। ਟਰੰਪ ਦੀ ਧਮਕੀ ਮਗਰੋਂ ਭਾਰਤ ਸਰਕਾਰ ਨੇ ਅਮਰੀਕਾ ਨੂੰ ਦਵਾਈਆਂ ਦੇ ਖੇਪ ਭੇਜ ਦਿੱਤੀ ਸੀ। ਇਸ ਦੇ ਇਵਜ਼ ਵਿੱਚ ਅਮਰੀਕਾ ਨੇ ਭਾਰਤੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਯਾਦ ਰਹੇ ਐਚ-1ਬੀ ਵੀਜ਼ਾ ਗੈਰ-ਪਰਵਾਸੀ ਵੀਜ਼ਾ ਹੈ, ਜਿਸ ਤਹਿਤ ਵਿਦੇਸ਼ੀ ਮੂਲ ਦੇ ਇਨ੍ਹਾਂ ਵੀਜ਼ਾ ਧਾਰਕਾਂ ਨੂੰ ਅਮਰੀਕੀ ਕੰਪਨੀਆਂ ਵਿੱਚ ਕੰਮ ਕਰਨ ਦੀ ਖੁੱਲ੍ਹ ਦਿੱਤੀ ਜਾਂਦੀ ਹੈ। ਉਂਜ ਐਚ-1ਬੀ ਵੀਜ਼ੇ ਲਈ ਸਿਧਾਂਤਕ ਜਾਂ ਤਕਨੀਕੀ ਮਾਹਿਰ ਹੋਣ ਦੀ ਸ਼ਰਤ ਲਾਜ਼ਮੀ ਹੈ। ਅਮਰੀਕਾ ਦੇ ਅੰਦਰੂਨੀ ਸੁਰੱਖਿਆ ਵਿਭਾਗ ਨੇ ਨਵਾਂ ਨੋਟੀਫਿਕੇਸ਼ਨ ਜਾਰੀ ਕਰਕੇ ਉਪਰੋਕਤ ਐਲਾਨ ਅਜਿਹੇ ਮੌਕੇ ਕੀਤਾ ਹੈ ਜਦੋਂ ਬਹੁਤੇ ਮੁਲਕਾਂ ਨੇ ਕਰੋਨਾਵਾਇਰਸ ਮਹਾਂਮਾਰੀ ਕਰਕੇ ਆਪਣੀਆਂ ਸਰਹੱਦਾਂ ਸੀਲ ਕਰਨ ਦੇ ਨਾਲ ਆਲਮੀ ਪੱਧਰ ’ਤੇ ਆਪਣੀਆਂ ਕੌਮਾਂਤਰੀ ਮੁਸਾਫ਼ਰ ਉਡਾਣਾਂ ਮੁਅੱਤਲ ਕਰ ਦਿੱਤੀਆਂ ਹਨ। ਯਾਤਰਾ ਪਾਬੰਦੀਆਂ ਕਰਕੇ ਵੱਡੀ ਗਿਣਤੀ ਐਚ-1ਬੀ ਵੀਜ਼ਾ ਧਾਰਕ ਜਲਦੀ ਹੀ ਵੀਜ਼ੇ ਦੀ ਮਿਆਦ ਮੁੱਕਣ ਕਰਕੇ ਉਥੇ ਫ਼ਸ ਜਾਣਗੇ।

ਟਾਪ ਹੈਡਲਾਈਨ

300 ਦੇ ਕਰੀਬ Flights ਰੱਦ, ਏਅਰ ਟ੍ਰੈਫਿਕ ਕੰਟਰੋਲ ਸਿਸਟਮ 'ਚ ਆਈ ਖਰਾਬੀ; ਮੱਚਿਆ ਹੜਕੰਪ
300 ਦੇ ਕਰੀਬ Flights ਰੱਦ, ਏਅਰ ਟ੍ਰੈਫਿਕ ਕੰਟਰੋਲ ਸਿਸਟਮ 'ਚ ਆਈ ਖਰਾਬੀ; ਮੱਚਿਆ ਹੜਕੰਪ
ਹੰਗਾਮੇ ਤੋਂ ਬਾਅਦ ਫਰਾਂਸ ਦਾ ਐਫਿਲ ਟਾਵਰ ਬੰਦ! ਹਿੰਦੂ ਡੈਲੀਗੇਸ਼ਨ ਦੇ ਦੌਰੇ ਵੇਲੇ ਹਟਾਈ ਗਈ ਮਹਿਲਾ ਮੁਲਾਜ਼ਮ
ਹੰਗਾਮੇ ਤੋਂ ਬਾਅਦ ਫਰਾਂਸ ਦਾ ਐਫਿਲ ਟਾਵਰ ਬੰਦ! ਹਿੰਦੂ ਡੈਲੀਗੇਸ਼ਨ ਦੇ ਦੌਰੇ ਵੇਲੇ ਹਟਾਈ ਗਈ ਮਹਿਲਾ ਮੁਲਾਜ਼ਮ
ਅਮਰੀਕਾ 'ਚ ਰਹਿ ਰਹੇ ਭਾਰਤੀਆਂ ਲਈ ਵੱਡਾ ਝਟਕਾ! US ਸਟੇਟ ਡਿਪਾਰਟਮੈਂਟ ਨੇ ਵੀਜ਼ੇ ਨੂੰ ਲੈਕੇ ਜਾਰੀ ਕੀਤੀ ਚੇਤਾਵਨੀ
ਅਮਰੀਕਾ 'ਚ ਰਹਿ ਰਹੇ ਭਾਰਤੀਆਂ ਲਈ ਵੱਡਾ ਝਟਕਾ! US ਸਟੇਟ ਡਿਪਾਰਟਮੈਂਟ ਨੇ ਵੀਜ਼ੇ ਨੂੰ ਲੈਕੇ ਜਾਰੀ ਕੀਤੀ ਚੇਤਾਵਨੀ
Big News: ਵੱਡੀ ਖਬਰ, ਮਸ਼ਹੂਰ ਟੀਵੀ ਐਂਕਰ ਸਣੇ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ, ਇਸ ਮਾਮਲੇ 'ਚ ਹੋਏ ਗ੍ਰਿਫਤਾਰ...
Big News: ਵੱਡੀ ਖਬਰ, ਮਸ਼ਹੂਰ ਟੀਵੀ ਐਂਕਰ ਸਣੇ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ, ਇਸ ਮਾਮਲੇ 'ਚ ਹੋਏ ਗ੍ਰਿਫਤਾਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police ASI: ਪੰਜਾਬ 'ਚ ਵੱਡਾ ਹਾਦਸਾ, ASI ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਜ਼ੋਰਦਾਰ ਟੱਕਰ, ਗੰਭੀਰ ਹਾਲਤ 'ਚ ਹਸਪਤਾਲ ਦਾਖਲ...
ਪੰਜਾਬ 'ਚ ਵੱਡਾ ਹਾਦਸਾ, ASI ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਜ਼ੋਰਦਾਰ ਟੱਕਰ, ਗੰਭੀਰ ਹਾਲਤ 'ਚ ਹਸਪਤਾਲ ਦਾਖਲ...
Punjab Congress Crisis: ਪੰਜਾਬ ਕਾਂਗਰਸ 'ਚ ਜਲਦੀ ਹੀ ਖਤਮ ਹੋਵੇਗੀ ਧੜੇਬੰਦੀ, ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਬੋਲੇ- ਚੰਨੀ ਨੇ ਸਹਿਯੋਗ ਦਾ ਭਰੋਸਾ ਦਿੱਤਾ, ਸਾਰੇ ਆਗੂਆਂ ਨੂੰ...
ਪੰਜਾਬ ਕਾਂਗਰਸ 'ਚ ਜਲਦੀ ਹੀ ਖਤਮ ਹੋਵੇਗੀ ਧੜੇਬੰਦੀ, ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਬੋਲੇ- ਚੰਨੀ ਨੇ ਸਹਿਯੋਗ ਦਾ ਭਰੋਸਾ ਦਿੱਤਾ, ਸਾਰੇ ਆਗੂਆਂ ਨੂੰ...
Punjab News: ਪੰਜਾਬ 'ਆਪ' ਇੰਚਾਰਜ ਦੀ ਪੁਲਿਸ ਅਧਿਕਾਰੀ ਨਾਲ ਬਹਿਸ, ਤਲਬੀਰ ਗਿੱਲ ਬੋਲੇ- ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ; ਭਗੌੜੇ ਨੂੰ ਛੁਡਵਾਉਣ ਲਈ...
ਪੰਜਾਬ 'ਆਪ' ਇੰਚਾਰਜ ਦੀ ਪੁਲਿਸ ਅਧਿਕਾਰੀ ਨਾਲ ਬਹਿਸ, ਤਲਬੀਰ ਗਿੱਲ ਬੋਲੇ- ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ; ਭਗੌੜੇ ਨੂੰ ਛੁਡਵਾਉਣ ਲਈ...
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Cabinet Expansion: ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
Embed widget