ਪੜਚੋਲ ਕਰੋ

ਇਨ੍ਹਾਂ ਅੱਤਵਾਦੀਆਂ ਦੀ ਜਾਣਕਾਰੀ ਦੇਣ ਵਾਲੇ ਨੂੰ 35 ਕਰੋੜ ਦਾ ਇਨਾਮ

ਵਾਸ਼ਿੰਗਟਨ: ਮੁੰਬਈ ਵਿੱਚ 26/11 ਅੱਤਵਾਦੀ ਹਮਲਿਆਂ ਨਾਲ ਸਬੰਧਤ ਲੋਕਾਂ ਦੀ ਜਾਣਕਾਰੀ ਦੇਣ ਵਾਲਿਆਂ ਨੂੰ ਅਮਰੀਕਾ 35.5 ਕਰੋੜ ਰੁਪਏ (50 ਲੱਖ ਡਾਲਰ) ਤਕ ਦਾ ਇਨਾਮ ਦੇਵੇਗਾ। ਸਥਾਨਕ ਵਿਦੇਸ਼ ਸਕੱਤਰ ਮਾਈਕਲ ਆਰ ਪੌਮਪੀਓ ਨੇ ਐਤਵਾਰ ਨੂੰ ਇਸ ਸਬੰਧੀ ਐਲਾਨ ਕੀਤਾ ਜਿਸ ਮੁਤਾਬਕ ਜੋ ਵੀ ਵਿਅਕਤੀ ਹਮਲੇ ਦੀ ਸਾਜ਼ਿਸ਼ ਕਰਨ ਵਾਲਿਆਂ ਜਾਂ ਇਸ ਵਿੱਚ ਉਨ੍ਹਾਂ ਦੀ ਮਦਦ ਕਰਨ ਵਾਲਿਆਂ ਬਾਰੇ ਜਾਣਕਾਰੀ ਦਏਗਾ, ਉਨ੍ਹਾਂ ਨੂੰ ਇਹ ਇਨਾਮ ਦਿੱਤਾ ਜਾਏਗਾ। ਭਾਰਤ ਵਿੱਚ ਹਮਲੇ ਦੀ 10ਵੀਂ ਵਰ੍ਹੇਗੰਢ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫਡਨਵੀਸ ਦੱਖਣ ਮੁੰਬਈ ਸਥਿਤ ਪੁਲਿਸ ਜਿਮਖਾਨਾ ਪਹੁੰਚੇ ਤੇ ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ। ਜ਼ਿਕਰਯੋਗ ਹੈ ਕਿ ਇਸ ਹਮਲੇ ਵਿੱਚ 6 ਅਮਰੀਕੀ ਨਾਗਰਿਕ ਵੀ ਮਾਰੇ ਗਏ ਸਨ। ਇਸ ਸਬੰਧੀ ਪੋਮਪੀਓ ਨੇ ਅਮਰੀਕੀ ਸਰਕਾਰ ਤੇ ਸਾਰੇ ਨਾਗਰਿਕਾਂ ਵੱਲੋਂ ਭਾਰਤ ਤੇ ਮੁੰਬਈ ਲਈ ਹਮਦਰਦੀ ਪ੍ਰਗਟਾਈ। ਉਨ੍ਹਾਂ 26/11 ਹਮਲੇ ਵਿੱਚ ਮਾਰੇ 6 ਅਮਰੀਕੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਹਮਲੇ ਨੇ ਸਾਰੇ ਸੰਸਾਰ ਨੂੰ ਦਹਿਲਾ ਦਿੱਤਾ ਸੀ। ਇਸ ਮੌਕੋ ਪੋਮਪੀਓ ਨੇ ਇਹ ਵੀ ਕਿਹਾ ਕਿ ਇਹ ਪਾਕਿਸਤਾਨ ਨੂੰ ਹਮਲੇ ਲਈ ਜ਼ਿੰਮੇਵਾਰ ਲਸ਼ਕਰ-ਏ-ਤੋਇਬਾ ਤੇ ਹੋਰ ਅੱਤਵਾਦੀ ਸੰਗਠਨਾਂ 'ਤੇ ਪਾਬੰਦੀ ਲਾਉਣ ਲਈ ਕਹਿਣਗੇ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ ਲਈ ਦੁੱਖ਼ ਦੀ ਗੱਲ ਹੈ ਕਿ ਹਮਲੇ ਦੇ 10 ਸਾਲ ਬੀਤ ਜਾਣ ਬਾਅਦ ਵੀ ਉਨ੍ਹਾਂ ਨੂੰ ਹਾਲੇ ਤਕ ਇਨਸਾਫ ਨਹੀਂ ਮਿਲਿਆ। ਦੋਸ਼ੀਆਂ ਖ਼ਿਲਾਫ਼ ਵੀ ਕੋਈ ਕਾਰਵਾਈ ਨਹੀਂ ਹੋਈ। ਯਾਦ ਰਹੇ ਕਿ 26 ਨਵੰਬਰ 2008 ਨੂੰ, 10 ਅੱਤਵਾਦੀ ਕਰਾਚੀ ਤੋਂ ਸਮੁੰਦਰੀ ਰਸਤੇ ਰਾਹੀਂ ਮੁੰਬਈ ਪਹੁੰਚੇ। ਉਨ੍ਹਾਂ ਨੇ ਛਤਰਪਤੀ ਸ਼ਿਵਾਜੀ ਟਰਮੀਨਲ, ਤਾਜ ਹੋਟਲ, ਟ੍ਰਾਈਡੈਂਟ ਹੋਟਲ ਤੇ ਯਹੂਦੀ ਸੈਂਟਰ 'ਤੇ ਹਮਲਾ ਕੀਤਾ ਜਿਸ ਵਿੱਚ ਕੁੱਲ 166 ਲੋਕ ਮਾਰੇ ਗਏ। ਇਨ੍ਹਾਂ 'ਚੋਂ 28 ਵਿਦੇਸ਼ੀ ਨਾਗਰਿਕ ਵੀ ਸ਼ਾਮਲ ਸਨ। ਕਰੀਬ 60 ਘੰਟੇ ਤਕ ਮੁਕਾਬਲਾ ਹੋਇਆ। ਇੱਕ ਅੱਤਵਾਦੀ ਕਸਾਬ ਨੂੰ ਜ਼ਿੰਦਾ ਫੜਿਆ ਗਿਆ ਸੀ।

ਟਾਪ ਹੈਡਲਾਈਨ

Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
Petrol Diesel Price: ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
School Bomb Blast: ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget