ਪੜਚੋਲ ਕਰੋ

H1-B Visa: ਅਮਰੀਕਾ ਨੇ H1-B ਵੀਜ਼ਾ ਸਬੰਧੀ ਨਿਯਮਾਂ 20 ਸਾਲਾਂ ਬਾਅਦ ਕੀਤਾ ਬਦਲਾਅ, ਹੁਣ ਘਰ ਬੈਠੇ ਮਿਲੇਗੀ ਆਹ ਸਹੂਲਤ 

H1-B Visa Selection Criteria: ਅਮਰੀਕਾ ਨੇ ਹੁਣ ਆਪਣੇ H1-B ਵੀਜ਼ਾ ਸਬੰਧੀ ਨਿਯਮਾਂ 'ਚ ਬਦਲਾਅ ਕਰ ਦਿੱਤਾ ਹੈ। ਜਿਸ ਨਾਲ ਭਾਰਤੀ ਨਾਗਰਿਕਾਂ ਸਣੇ ਵੱਡੀ ਗਿਣਤੀ ਵਰਕਰਾਂ ਨੂੰ ਰਾਹਤ ਮਿਲਣ ਵਾਲੀ ਹੈ।

H1-B Visa Selection Criteria:  ਅਮਰੀਕਾ ਨੇ ਹੁਣ ਆਪਣੇ H1-B ਵੀਜ਼ਾ ਸਬੰਧੀ ਨਿਯਮਾਂ 'ਚ ਬਦਲਾਅ ਕਰ ਦਿੱਤਾ ਹੈ। ਜਿਸ ਨਾਲ ਭਾਰਤੀ ਨਾਗਰਿਕਾਂ ਸਣੇ ਵੱਡੀ ਗਿਣਤੀ ਵਰਕਰਾਂ ਨੂੰ ਰਾਹਤ ਮਿਲਣ ਵਾਲੀ ਹੈ। ਪਹਿਲਾਂ ਨਿਯਮ ਸਨ ਕਿ ਜੇਕਰ H1-B ਵੀਜ਼ਾ ਰੀਨਿਊ ਕਰਨ ਦੇ ਲਈ ਅਮਰੀਕਾ ਛੱਡਣਾ ਪੈਂਦਾ ਸੀ ਪਰ ਹੁਣ ਇਸ 'ਚ ਬਦਲਾਅ ਕਰ ਦਿੱਤਾ ਗਿਆ ਹੈ ਕਿ H1-B  ਵਰਕਰ ਹੁਣ ਅਮਰੀਕਾ ਛੱਡੇ  ਬਿਨਾਂ ਆਪਣੇ ਵੀਜ਼ੇ ਨੂੰ ਨਵਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਸਕਦੇ ਹਨ। 

ਕਰੀਬ ਦੋ ਦਹਾਕਿਆਂ ਮਗਰੋਂ  H1-B ਵੀਜ਼ੇ ਸਬੰਧੀ ਇਹ ਮਹੱਤਵਪੂਰਨ ਬਦਲਾਅ ਦੇਖਣ ਨੂੰ ਮਿਲਿਆ ਹੈ। ਕਰੀਬ 20,000 ਯੋਗ ਗੈਰ-ਆਵਾਸੀ ਵਰਕਰ ਆਪਣੇ H1-B  ਵੀਜ਼ੇ ਨੂੰ ਹੁਣ ਘਰੇਲੂ ਪੱਧਰ ਉਤੇ ਰੀਨਿਊ ਕਰਵਾ ਸਕਦੇ ਹਨ। ਅਮਰੀਕੀ ਵਿਦੇਸ਼ ਵਿਭਾਗ ਨੇ ਇਸ ਪਾਇਲਟ ਪ੍ਰੋਗਰਾਮ ਦਾ ਐਲਾਨ ਜੂਨ 2023 ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਦੌਰਾਨ ਕੀਤਾ ਸੀ। 

ਇਸ ਤਹਿਤ ਕੁਝ ਪੁਜ਼ੀਸ਼ਨ ਅਧਾਰਿਤ ਆਰਜ਼ੀ ‘ਵਰਕ’ ਵੀਜ਼ਿਆਂ ਨੂੰ ਅਮਰੀਕਾ ਵਿਚ ਹੀ ਨਵਿਆਉਣ ਦੀ ਖੁੱਲ੍ਹ ਦਿੱਤੀ ਗਈ ਸੀ। ਅਗਲੇ ਪੰਜ ਹਫ਼ਤਿਆਂ ਦੌਰਾਨ ਕੁੱਲ 20 ਹਜ਼ਾਰ ਅਰਜ਼ੀਕਰਤਾ ਪਾਇਲਟ ਪ੍ਰੋਗਰਾਮ ਤਹਿਤ ਲਏ ਜਾਣਗੇ। ਪ੍ਰੋਗਰਾਮ ਨੂੰ ਲਾਂਚ ਕਰਨ ਤੋਂ ਪਹਿਲਾਂ ਵਿਦੇਸ਼ ਵਿਭਾਗ ਨੇ ਵੀਜ਼ਾ ਧਾਰਕਾਂ ਨੂੰ ਆਪਣੀ ਯੋਗਤਾ ਦੀ ਪੁਸ਼ਟੀ ਕਰਨ ਲਈ ਕਿਹਾ ਹੈ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ - https://play.google.com/store/apps/details?id=com.winit.starnews.hin

Iphone ਲਈ ਕਲਿਕ ਕਰੋ - https://apps.apple.com/in/app/abp-live-tv-news-channel/id811114904

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Embed widget