ਪੜਚੋਲ ਕਰੋ

ਅਮਰੀਕੀ ਸ਼ਰਨ ਲਈ ਭੁੱਖ ਹੜਤਾਲ 'ਤੇ ਡਟੇ ਭਾਰਤੀਆਂ ਨਾਲ ਜ਼ਬਰਦਸਤੀ

ਅਮਰੀਕਾ 'ਚ ਸ਼ਰਨ ਲਈ ਭੁੱਖ ਹੜਤਾਲ 'ਤੇ ਡਟੇ ਭਾਰਤੀਆਂ ਨੂੰ ਜ਼ਬਰੀ ਡ੍ਰਿਪਸ ਚੜ੍ਹਾਈਆਂ ਗਈਆਂ ਹਨ। ਉਹ ਪਿਛਲੇ ਦੋ ਹਫਤਿਆਂ ਤੋਂ ਭੁੱਖ ਹੜਤਾਲ 'ਤੇ ਸੀ। ਉਨ੍ਹਾਂ ਦੀ ਹਾਲਤ ਨੂੰ ਵੇਖਦਿਆਂ ਪ੍ਰਸ਼ਾਸਨ ਨੇ ਇਹ ਕਦਮ ਉਠਾਇਆ। ਇਹ ਭਾਰਤੀ ਸ਼ਰਨ ਲੈਣ ਦੀ ਤਲਾਸ਼ ਵਿੱਚ ਅਮਰੀਕਾ ਪੁੱਜੇ ਸੀ। ਇਸ ਵੇਲੇ ਇਹ ਟੈਕਸਸ ਦੇ ਐਲ ਪਾਸੋ ਵਿੱਚ ਬਣੇ ਯੂਐਸ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ਆਈਸੀਈ) ਕੇਂਦਰ ਵਿੱਚ ਬੰਦ ਹਨ।

ਹਿਊਸਟਨ: ਅਮਰੀਕਾ 'ਚ ਸ਼ਰਨ ਲਈ ਭੁੱਖ ਹੜਤਾਲ 'ਤੇ ਡਟੇ ਭਾਰਤੀਆਂ ਨੂੰ ਜ਼ਬਰੀ ਡ੍ਰਿਪਸ ਚੜ੍ਹਾਈਆਂ ਗਈਆਂ ਹਨ। ਉਹ ਪਿਛਲੇ ਦੋ ਹਫਤਿਆਂ ਤੋਂ ਭੁੱਖ ਹੜਤਾਲ 'ਤੇ ਸੀ। ਉਨ੍ਹਾਂ ਦੀ ਹਾਲਤ ਨੂੰ ਵੇਖਦਿਆਂ ਪ੍ਰਸ਼ਾਸਨ ਨੇ ਇਹ ਕਦਮ ਉਠਾਇਆ। ਇਹ ਭਾਰਤੀ ਸ਼ਰਨ ਲੈਣ ਦੀ ਤਲਾਸ਼ ਵਿੱਚ ਅਮਰੀਕਾ ਪੁੱਜੇ ਸੀ। ਇਸ ਵੇਲੇ ਇਹ ਟੈਕਸਸ ਦੇ ਐਲ ਪਾਸੋ ਵਿੱਚ ਬਣੇ ਯੂਐਸ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ਆਈਸੀਈ) ਕੇਂਦਰ ਵਿੱਚ ਬੰਦ ਹਨ। ਇਸ ਬਾਰੇ ਵਕੀਲ ਨੇ ਦੱਸਿਆ ਕਿ ਇਹ ਤਿੰਨੇ ਭਾਰਤੀ 9 ਜੁਲਾਈ ਤੋਂ ਆਈਸੀਈ ਹਿਰਾਸਤ ਕੇਂਦਰ ਵਿੱਚ ਹੜਤਾਲ ’ਤੇ ਬੈਠ ਗਏ ਸਨ। ਇਨ੍ਹਾਂ ਦੀ ਮੰਗ ਹੈ ਕਿ ਜਦ ਤੱਕ ਉਨ੍ਹਾਂ ਦੀ ਅਰਜ਼ੀ ’ਤੇ ਵਿਚਾਰ ਚੱਲ ਰਿਹਾ ਹੈ, ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ। ਵਕੀਲ ਲਿੰਡਾ ਕੋਰਚਾਡੋ ਨੇ ਦੱਸਿਆ ਕਿ ਇਨ੍ਹਾਂ ਅਮਰੀਕਾ ਵਿੱਚ ਸ਼ਰਨ ਮੰਗੀ ਸੀ ਤੇ ਇਹ ਅਰਜ਼ੀ ਠੁਕਰਾ ਦਿੱਤੀ ਗਈ ਸੀ। ਇਸ ਤੋਂ ਬਾਅਦ ਇਨ੍ਹਾਂ ਅਰਜ਼ੀ ’ਤੇ ਮੁੜ ਵਿਚਾਰ ਦੀ ਮੰਗ ਕੀਤੀ ਸੀ। ਮੀਡੀਆ ਰਿਪੋਰਟ ਮੁਤਾਬਕ ਇਹ ਕਈ ਮਹੀਨਿਆਂ ਤੋਂ ਇੱਥੇ ਬੰਦੀ ਹਨ ਜਦਕਿ ਇੱਕ ਨੂੰ ਤਾਂ ਸਾਲ ਹੋ ਚੱਲਿਆ ਹੈ। ਨਿਆਂ ਮੰਤਰਾਲੇ ਨੇ ਪਿਛਲੇ ਹਫ਼ਤੇ ਸੰਘੀ ਅਦਾਲਤ ਅੱਗੇ ਅਰਜ਼ੀ ਦਾਇਰ ਕਰਕੇ ਤਿੰਨਾਂ ਦੀ ਸਹਿਮਤੀ ਬਗੈਰ ਖਾਣਾ ਖਿਲਾਉਣ ਜਾਂ ਪਾਣੀ ਚੜ੍ਹਾਉਣ ਦੀ ਮੰਗ ਕੀਤੀ ਸੀ। ਵਕੀਲਾਂ ਤੇ ਮਨੁੱਖੀ ਹੱਕ ਕਾਰਕੁਨਾਂ ਦਾ ਕਹਿਣਾ ਹੈ ਕਿ ਉਹ ਇਸ ਗੱਲ ਤੋਂ ਫ਼ਿਕਰਮੰਦ ਹਨ ਕਿ ਅਗਲੇ ਕਦਮ ਤਹਿਤ ਇਨ੍ਹਾਂ ਨੂੰ ਜ਼ਬਰੀ ਖਾਣਾ ਖਿਲਾਇਆ ਜਾਵੇਗਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਨਾਲ ਜਾਨਲੇਵਾ ਹਮਲਾ! ਸੋਸ਼ਲ ਮੀਡੀਆ 'ਤੇ...
Big News: ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਨਾਲ ਜਾਨਲੇਵਾ ਹਮਲਾ! ਸੋਸ਼ਲ ਮੀਡੀਆ 'ਤੇ...
Petrol Diesel Price: ਪੈਟਰੋਲ-ਡੀਜ਼ਲ 22 ਰੁਪਏ ਹੋਇਆ ਸਸਤਾ, ਜਾਣੋ ਕਿੱਥੇ ਕਿੰਨੇ ਡਿੱਗੇ ਰੇਟ? ਸਰਕਾਰ ਵੱਲੋਂ ਅਚਾਨਕ ਵੱਡੀ ਕਟੌਤੀ ਦਾ ਐਲਾਨ...
ਪੈਟਰੋਲ-ਡੀਜ਼ਲ 22 ਰੁਪਏ ਹੋਇਆ ਸਸਤਾ, ਜਾਣੋ ਕਿੱਥੇ ਕਿੰਨੇ ਡਿੱਗੇ ਰੇਟ? ਸਰਕਾਰ ਵੱਲੋਂ ਅਚਾਨਕ ਵੱਡੀ ਕਟੌਤੀ ਦਾ ਐਲਾਨ...
ਗ੍ਰੀਨ ਕਾਰਡ ਨੂੰ ਲੈਕੇ ਅਮਰੀਕਾ ਨੇ ਮੁੜ ਕੀਤਾ ਵੱਡਾ ਐਲਾਨ, ਜਾਣੋ ਕੀ ਹੋਇਆ ਬਦਲਾਅ
ਗ੍ਰੀਨ ਕਾਰਡ ਨੂੰ ਲੈਕੇ ਅਮਰੀਕਾ ਨੇ ਮੁੜ ਕੀਤਾ ਵੱਡਾ ਐਲਾਨ, ਜਾਣੋ ਕੀ ਹੋਇਆ ਬਦਲਾਅ
Kenya School Fire : ਗਰਲਜ਼ ਸਕੂਲ 'ਚ ਭਿਆਨਕ ਅੱਗ, 16 ਵਿਦਿਆਰਥਣਾਂ ਦੀ ਮੌਤ, 70 ਤੋਂ ਵੱਧ ਜ਼ਖਮੀ 
Kenya School Fire : ਗਰਲਜ਼ ਸਕੂਲ 'ਚ ਭਿਆਨਕ ਅੱਗ, 16 ਵਿਦਿਆਰਥਣਾਂ ਦੀ ਮੌਤ, 70 ਤੋਂ ਵੱਧ ਜ਼ਖਮੀ 

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RCB vs GT IPL 2026 Final : RCB ਨੇ ਜਿੱਤਿਆ ਟਾਸ, ਗੁਜਰਾਤ ਪਹਿਲਾਂ ਕਰੇਗੀ ਬੱਲੇਬਾਜ਼ੀ , ਕੌਣ ਜਿੱਤੇਗਾ 19ਵੇਂ ਸੀਜ਼ਨ ਦਾ ਖਿਤਾਬ ?
RCB vs GT IPL 2026 Final : RCB ਨੇ ਜਿੱਤਿਆ ਟਾਸ, ਗੁਜਰਾਤ ਪਹਿਲਾਂ ਕਰੇਗੀ ਬੱਲੇਬਾਜ਼ੀ , ਕੌਣ ਜਿੱਤੇਗਾ 19ਵੇਂ ਸੀਜ਼ਨ ਦਾ ਖਿਤਾਬ ?
Sangrur News :  ਬੇਰੁਜ਼ਗਾਰ ਸਾਂਝਾ ਮੋਰਚਾ ਲਗਾਵੇਗਾ CM ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ
Sangrur News :  ਬੇਰੁਜ਼ਗਾਰ ਸਾਂਝਾ ਮੋਰਚਾ ਲਗਾਵੇਗਾ CM ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ "ਬੇਰੁਜ਼ਗਾਰਾਂ ਦੀ ਸੱਥ"    
Uttarakhand 'ਚ ਵਿਗੜਿਆ ਮੌਸਮ, ਕੇਦਾਰਨਾਥ ਵਿੱਚ 3 ਸ਼ਰਧਾਲੂਆਂ ਦੀ ਮੌਤ; ਚਾਰਧਾਮ ਯਾਤਰਾ ਰੋਕੀ ਗਈ
Uttarakhand 'ਚ ਵਿਗੜਿਆ ਮੌਸਮ, ਕੇਦਾਰਨਾਥ ਵਿੱਚ 3 ਸ਼ਰਧਾਲੂਆਂ ਦੀ ਮੌਤ; ਚਾਰਧਾਮ ਯਾਤਰਾ ਰੋਕੀ ਗਈ
Cooler Tips : ਹੁਣ ਕੂਲਰ ਵੀ ਦੇਵੇਗਾ AC ਵਰਗੀ ਠੰਡੀ ਹਵਾ, ਬਸ ਪਾਣੀ ਦੀ ਟੈਂਕੀ 'ਚ ਮਿਲਾਓ ਇਹ ਚੀਜ਼ਾਂ
Cooler Tips : ਹੁਣ ਕੂਲਰ ਵੀ ਦੇਵੇਗਾ AC ਵਰਗੀ ਠੰਡੀ ਹਵਾ, ਬਸ ਪਾਣੀ ਦੀ ਟੈਂਕੀ 'ਚ ਮਿਲਾਓ ਇਹ ਚੀਜ਼ਾਂ
WiFi Slow ਹੋਣ ਦੀ ਅਸਲੀ ਵਜ੍ਹਾ ਆਈ ਸਾਹਮਣੇ ! ਤੁਰੰਤ ਬਦਲੋ ਇਹ ਸੀਕ੍ਰੇਟ ਸੈਟਿੰਗਾਂ
WiFi Slow ਹੋਣ ਦੀ ਅਸਲੀ ਵਜ੍ਹਾ ਆਈ ਸਾਹਮਣੇ ! ਤੁਰੰਤ ਬਦਲੋ ਇਹ ਸੀਕ੍ਰੇਟ ਸੈਟਿੰਗਾਂ
Gold-Silver Rate Today : ਚਮਕ ਵਧੀ ਜਾਂ ਫਿੱਕੀ ਪਈ? ਜਾਣੋ ਅੱਜ ਸੋਨਾ ਅਤੇ ਚਾਂਦੀ ਦਾ ਰੇਟ 
Gold-Silver Rate Today : ਚਮਕ ਵਧੀ ਜਾਂ ਫਿੱਕੀ ਪਈ? ਜਾਣੋ ਅੱਜ ਸੋਨਾ ਅਤੇ ਚਾਂਦੀ ਦਾ ਰੇਟ 
Chandigarh News :  15 ਸਾਲਾ ਲੜਕੀ ਨੇ 10 ਸਾਲ ਦੇ ਬੱਚੇ ਨੂੰ ਕੀਤਾ ਅਗਵਾ, ਹਰਿਦੁਆਰ ਲਿਜਾ ਕੇ ਮੰਗਵਾਈ ਭੀਖ
Chandigarh News :  15 ਸਾਲਾ ਲੜਕੀ ਨੇ 10 ਸਾਲ ਦੇ ਬੱਚੇ ਨੂੰ ਕੀਤਾ ਅਗਵਾ, ਹਰਿਦੁਆਰ ਲਿਜਾ ਕੇ ਮੰਗਵਾਈ ਭੀਖ
India Plastic Notes Currency: ਭਾਰਤ 'ਚ ਹੁਣ ਚੱਲਣਗੇ ਪਲਾਸਟਿਕ ਦੇ ਨੋਟ ? ਜਾਣੋ ਕਾਗਜ਼ ਦੇ ਨੋਟਾਂ ਨੂੰ ਲੈ ਕੇ ਕਿਉਂ ਆ ਰਹੀਆਂ ਦਿੱਕਤਾਂ ? RBI ਕਰ ਰਿਹਾ ਤਿਆਰੀ...
ਭਾਰਤ 'ਚ ਹੁਣ ਚੱਲਣਗੇ ਪਲਾਸਟਿਕ ਦੇ ਨੋਟ ? ਜਾਣੋ ਕਾਗਜ਼ ਦੇ ਨੋਟਾਂ ਨੂੰ ਲੈ ਕੇ ਕਿਉਂ ਆ ਰਹੀਆਂ ਦਿੱਕਤਾਂ ? RBI ਕਰ ਰਿਹਾ ਤਿਆਰੀ...
Embed widget