ਪੜਚੋਲ ਕਰੋ

ਅਕਬਰ ਖਿਲਾਫ ਡਟੀ ਹੁਣ ਪਰਵਾਸੀ ਭਾਰਤੀ ਮਹਿਲਾ, ਸ਼ੋਸ਼ਣ ਦੇ ਇਲਜ਼ਾਮ

ਵਾਸ਼ਿੰਗਟਨ: ਅਸਤੀਫਾ ਦੇ ਚੁੱਕੇ ਮੋਦੀ ਦੇ ਮੰਤਰੀ ਐਮਜੇ ਅਕਬਰ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ਭਾਰਤੀ-ਅਮਰੀਕੀ ਔਰਤ ਨੇ ਸਾਬਕਾ ਮੰਤਰੀ ਉੱਤੇ ਸ਼ੋਸ਼ਣ ਦੇ ਇਲਜ਼ਾਮ ਲਾਏ ਹਨ। ਅਮਰੀਕੀ ਨਾਗਰਿਕ ਔਰਤ ਦਾ ਨਾਂ ਪੱਲਵੀ ਗਗੋਈ ਹੈ ਜੋ ਪੇਸ਼ੇ ਵਜੋਂ ਨੈਸ਼ਨਲ ਪਬਲਿਕ ਰੇਡਿਓ ਵਿੱਚ ਕਰੋਬਾਰੀ ਐਡੀਟਰ ਵਜੋਂ ਕੰਮ ਕਰਦੀ ਹੈ। ਗੋਗੋਈ ਨੇ ਅਕਬਰ ਵਿਰੁੱਧ ਇਲਜ਼ਾਮ ਲਾਉਂਦਿਆ ਕਿਹਾ ਕਿ ਅੱਜ ਤੋਂ 23 ਸਾਲ ਪਹਿਲਾਂ ਜਦੋਂ ਉਹ 24 ਸਾਲ ਦੀ ਉਮਰ ਵਿੱਚ 'ਦ ਏਸ਼ੀਅਨ ਏਜ਼' ਵਿੱਚ ਸੰਪਾਦਕ ਵਜੋਂ ਕੰਮ ਕਰਦੀ ਸੀ ਤਾਂ ਜਿਸਮਾਨੀ ਸੋਸ਼ਣ ਦਾ ਸ਼ਿਕਾਰ ਹੋਈ ਸੀ। ਉਸ ਦਾ ਸ਼ੋਸ਼ਣ ਕਰਨ ਵਾਲੇ ਐਮਜੇ ਅਕਬਰ ਸਨ। ਗੋਗੋਈ ਦਾ ਕਹਿਣਾ ਹੈ ਕਿ ਜਦੋਂ ਉਹ ਅਕਬਰ ਨਾਲ ਕੰਮ ਕਰ ਰਹੀ ਸੀ ਤਾਂ ਉਨ੍ਹਾਂ ਨੇ ਉਸ ਨੂੰ ਜੈਪੁਰ ਦੇ ਹੋਟਲ ਵਿੱਚ ਸਟੋਰੀ ਸਾਂਝੀ ਕਰਨ ਦੇ ਬਹਾਨੇ ਬੁਲਾਇਆ ਸੀ। ਜਦ ਉਹ ਕਮਰੇ ਅੰਦਰ ਗਈ ਤਾਂ ਉੱਥੇ ਕੁਝ ਹੋਰ ਤਰ੍ਹਾਂ ਦਾ ਮਾਹੌਲ ਸੀ। ਉਸ ਤੋਂ ਬਾਅਦ ਉਹ ਸਭ ਹੋਇਆ ਜਿਸ ਬਾਰੇ ਮੈਂ ਕਿਸੇ ਨੂੰ ਦੱਸਦੀ ਤਾਂ ਮੇਰੇ ਉੱਤੇ ਕਿਸੇ ਨੇ ਵੀ ਭਰੋਸਾ ਨਹੀਂ ਸੀ ਕਰਨਾ ਕਿਉਂਕਿ ਅਕਬਰ ਉਸ ਸਮੇਂ ਬਹੁਤ ਹੀ ਪ੍ਰਭਾਵਸ਼ਾਲੀ ਹਸਤੀ ਸੀ। ਇਸ ਤੋਂ ਕੁਝ ਮਹੀਨਿਆਂ ਬਾਅਦ ਵੀ ਉਹ ਮੈਨੂੰ ਬਲੈਕਮੇਲ ਕਰਕੇ ਮੇਰਾ ਸੋਸ਼ਣ ਕਰਦਾ ਰਿਹਾ। ਜਦ 'ਵਾਸ਼ਿੰਗਟਨ ਪੋਸਟ' ਨੇ ਇਸ ਮਾਮਲੇ ਸਬੰਧੀ ਐਮਜੇ ਅਕਬਰ ਦਾ ਹਵਾਲਾ ਲੈਣ ਲਈ ਉਨ੍ਹਾਂ ਦੇ ਵਕੀਲ ਸੰਦੀਪ ਕਪੂਰ ਨਾਲ ਰਾਬਤਾ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਹ ਸਭ ਝੂਠੇ ਤੇ ਮਨ-ਘੜਤ ਦੋਸ਼ ਹਨ।

ਟਾਪ ਹੈਡਲਾਈਨ

Nelson Mandela Day 2026: 67 ਮਿੰਟ ਦੀ ਸੇਵਾ ਨੂੰ ਵਿਸ਼ੇਸ਼ ਕਿਉਂ ਮੰਨਿਆ ਜਾਂਦਾ ਹੈ, ਇਸਦਾ ਨੈਲਸਨ ਮੰਡੇਲਾ ਨਾਲ ਕੀ ਸਬੰਧ ਹੈ?
Nelson Mandela Day 2026: 67 ਮਿੰਟ ਦੀ ਸੇਵਾ ਨੂੰ ਵਿਸ਼ੇਸ਼ ਕਿਉਂ ਮੰਨਿਆ ਜਾਂਦਾ ਹੈ, ਇਸਦਾ ਨੈਲਸਨ ਮੰਡੇਲਾ ਨਾਲ ਕੀ ਸਬੰਧ ਹੈ?
ਅਮਰੀਕਾ ਈਰਾਨ ਦੇ ਚਾਬਹਾਰ ਬੰਦਰਗਾਹ 'ਤੇ ਮਿਜ਼ਾਈਲਾਂ ਕਿਉਂ ਦਾਗ਼ ਰਿਹਾ ਹੈ, ਜਿਸ 'ਤੇ ਭਾਰਤ ਨੇ 400 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ?
ਅਮਰੀਕਾ ਈਰਾਨ ਦੇ ਚਾਬਹਾਰ ਬੰਦਰਗਾਹ 'ਤੇ ਮਿਜ਼ਾਈਲਾਂ ਕਿਉਂ ਦਾਗ਼ ਰਿਹਾ ਹੈ, ਜਿਸ 'ਤੇ ਭਾਰਤ ਨੇ 400 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ?
Strait of Hormuz Closure: ਜੇਕਰ ਹੋਰਮੁਜ਼ ਪੂਰੀ ਤਰ੍ਹਾਂ ਬੰਦ ਹੋ ਜਾਂਦਾ ਹੈ ਤਾਂ ਕੀ ਹੋਵੇਗਾ, ਫਿਰ ਦੁਨੀਆ ਨੂੰ ਕਿਹੜੇ ਰਸਤਿਆਂ ਰਾਹੀਂ ਰਾਹਤ ਮਿਲੇਗੀ?
Strait of Hormuz Closure: ਜੇਕਰ ਹੋਰਮੁਜ਼ ਪੂਰੀ ਤਰ੍ਹਾਂ ਬੰਦ ਹੋ ਜਾਂਦਾ ਹੈ ਤਾਂ ਕੀ ਹੋਵੇਗਾ, ਫਿਰ ਦੁਨੀਆ ਨੂੰ ਕਿਹੜੇ ਰਸਤਿਆਂ ਰਾਹੀਂ ਰਾਹਤ ਮਿਲੇਗੀ?
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Embed widget