ਪੜਚੋਲ ਕਰੋ

ਅਮਰੀਕਾ ਵੱਲ਼ੋਂ ਪਾਕਿਸਤਾਨ ਦੇ ਪਰ ਕੁਤਰਨ ਦੀ ਤਿਆਰੀ

ਵਾਸ਼ਿੰਗਟਨ: ਪਾਕਿਸਤਾਨ 'ਤੇ ਨੱਥ ਪਾਉਣ ਨੂੰ ਲੈ ਕੇ ਅਮਰੀਕਾ ਵਿੱਚ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਇਸ ਤਹਿਤ ਇੱਕ ਬਿੱਲ ਪੇਸ਼ ਕਰਕੇ ਪਾਕਿਸਤਾਨ ਨੂੰ ਦਿੱਤੀ ਜਾਣ ਵਾਲੀ ਅਮਰੀਕੀ ਮਦਦ ਬੰਦ ਕਰਨ ਦਾ ਮਤਾ ਲਿਆਂਦਾ ਗਿਆ ਹੈ। ਬਿੱਲ ਵਿੱਚ ਇਹ ਮੰਗ ਵੀ ਕੀਤੀ ਗਈ ਹੈ ਕਿ ਇਸ ਪੈਸੇ ਨੂੰ ਅਮਰੀਕਾ ਵਿੱਚ ਬੁਨਿਆਦੀ ਢਾਂਚੇ 'ਤੇ ਖਰਚ ਕੀਤਾ ਜਾਵੇ। ਇਸ ਬਿੱਲ ਨੂੰ ਸਾਉਥ ਕੈਰੋਲੀਨਾ ਤੋਂ ਕਾਂਗਰਸ ਦੇ ਮੈਂਬਰ ਮਾਰਕ ਸੈਨਫੋਰਡ ਤੇ ਕੇਂਟਕੀ ਤੋਂ ਐਮਪੀ ਥਾਮਸ ਮੈਸੀ ਨੇ ਪੇਸ਼ ਕੀਤਾ। ਇਹ ਬਿੱਲ ਅਮਰੀਕੀ ਵਿਦੇਸ਼ ਮੰਤਰਾਲੇ ਤੇ ਯੂਨਾਇਟਿਡ ਸਟੇਟ ਏਜੰਸੀ ਫਾਰ ਇੰਟਰਨੈਸ਼ਨਲ ਡੇਵਲਪਮੈਂਟ 'ਤੇ ਅਮਰੀਕੀ ਟੈਕਸਦਾਤਾਵਾਂ ਦੀ ਕਮਾਈ ਪਾਕਿਸਤਾਨ ਭੇਜੇ ਜਾਣ 'ਤੇ ਰੋਕ ਲਾਉਣ ਦੀ ਮੰਗ ਕੀਤੀ ਗਈ ਹੈ। ਇਸ ਬਿੱਲ ਵਿੱਚ ਇਸ ਰਕਮ ਨੂੰ 'ਹਾਈਵੇ ਟਰੱਸਟ ਫੰਡ' ਵਿੱਚ ਭੇਜਣ ਦੀ ਗੱਲ ਵੀ ਆਖੀ ਗਈ ਹੈ। ਦੋਵਾਂ ਸੰਸਦ ਮੈਂਬਰਾਂ ਨੇ ਇਲਜ਼ਾਮ ਲਾਇਆ ਕਿ ਪਾਕਿਸਤਾਨ ਜਾਣਬੁੱਝ ਕੇ ਅੱਤਵਾਦੀਆਂ ਨੂੰ ਫੰਡ ਤੇ ਮਦਦ ਦੇ ਰਿਹਾ ਹੈ। ਮੈਸੀ ਨੇ ਕਿਹਾ ਕਿ ਅਮਰੀਕਾ ਨੂੰ ਅਜਿਹੀ ਸਰਕਾਰ ਨੂੰ ਪੈਸਾ ਨਹੀਂ ਦੇਣਾ ਚਾਹੀਦਾ ਜਿਹੜੀ ਅੱਤਵਾਦੀਆਂ ਨੂੰ ਫੌਜੀ ਮਦਦ ਤੇ ਖੂਫੀਆ ਜਾਣਕਾਰੀਆਂ ਦਿੰਦੀ ਹੋਵੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ

Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

4 ਸਾਲ ਦੇ ਬੱਚੇ ਨੂੰ ਬੱਸ ਨੇ ਦਰੜਿਆ, ਸਿਰ ਦੇ ਹੋਏ ਟੁੱਕੜੇ-ਟੁਕੜੇ, ਥੋੜੇ ਦਿਨ ਬਾਅਦ ਸੀ ਜਨਮਦਿਨ

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
Advertisement
ABP Premium

ਵੀਡੀਓਜ਼

Faridkot | ਪਿੰਡ ਹਰੀ ਨੌ ਚ ਸਿੱਖ ਨੌਜਵਾਨ ਦਾ ਗੋਲੀਆਂ ਮਾਰ ਕੇ ਕ.ਤ.ਲਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
4 ਸਾਲ ਦੇ ਬੱਚੇ ਨੂੰ ਬੱਸ ਨੇ ਦਰੜਿਆ, ਸਿਰ ਦੇ ਹੋਏ ਟੁੱਕੜੇ-ਟੁਕੜੇ, ਥੋੜੇ ਦਿਨ ਬਾਅਦ ਸੀ ਜਨਮਦਿਨ
4 ਸਾਲ ਦੇ ਬੱਚੇ ਨੂੰ ਬੱਸ ਨੇ ਦਰੜਿਆ, ਸਿਰ ਦੇ ਹੋਏ ਟੁੱਕੜੇ-ਟੁਕੜੇ, ਥੋੜੇ ਦਿਨ ਬਾਅਦ ਸੀ ਜਨਮਦਿਨ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
Weather Update: ਪੰਜਾਬ-ਚੰਡੀਗੜ੍ਹ 'ਚ ਇੰਨੇ ਦਿਨ ਨਹੀਂ ਪਵੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ

Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 10 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

Embed widget