ਪੜਚੋਲ ਕਰੋ

ਅਮਰੀਕਾ ਨੇ ਲਸ਼ਕਰ-ਜੈਸ਼ ਸਮੇਤ ਅੱਤਵਾਦੀ ਸੰਗਠਨਾਂ ਦੀ 6.3 ਕਰੋੜ ਡਾਲਰ ਦੀ ਵਿੱਤੀ ਮਦਦ 'ਤੇ ਲਾਈ ਰੋਕ

ਵਿਦੇਸ਼ੀ ਸੰਪਤੀ ਨਿਯੰਤਰਣ ਦੇ ਖਜ਼ਾਨਾ ਦਫਤਰ ਦਾ ਵਿਭਾਗ (ਓਏਐਫਏਸੀ) ਅਮਰੀਕਾ ਦੀ ਅਹਿਮ ਏਜੰਸੀ ਹੈ ਜਿਸਦੀ ਜ਼ਿੰਮੇਵਾਰੀ ਅੰਤਰਰਾਸ਼ਟਰੀ ਅੱਤਵਾਦੀ ਸੰਗਠਨਾਂ ਅਤੇ ਅੱਤਵਾਦ ਦਾ ਸਮਰਥਨ ਕਰਨ ਵਾਲੇ ਦੇਸ਼ਾਂ ਦੀਆਂ ਜਾਇਦਾਦਾਂ 'ਤੇ ਪਾਬੰਦੀਆਂ ਨੂੰ ਲਾਗੂ ਕਰਨਾ ਹੈ।

  ਵਾਸ਼ਿੰਗਟਨ: ਸੰਯੁਕਤ ਰਾਜ ਨੇ ਵਿਦੇਸ਼ੀ ਅੱਤਵਾਦੀ ਸੰਗਠਨਾਂ ਖਿਲਾਫ ਆਪਣੀ ਕਾਰਵਾਈ ਦੇ ਹਿੱਸੇ ਵਜੋਂ ਸਾਲ 2019 ਵਿਚ ਪਾਕਿਸਤਾਨ ਦੇ ਲਸ਼ਕਰ--ਤੋਇਬਾ ਅਤੇ ਜੈਸ਼--ਮੁਹੰਮਦ ਸਣੇ ਹੋਰ ਅੱਤਵਾਦੀ ਸੰਗਠਨਾਂ ਨੂੰ ਤਕਰੀਬਨ 6.3 ਕਰੋੜ ਡਾਲਰ ਦੀ ਵਿੱਤੀ ਮਦਦ ਰੋਕ ਦਿੱਤੀ ਹੈ। ਇਹ ਜਾਣਕਾਰੀ ਅਮਰੀਕਾ ਦੇ ਖਜ਼ਾਨਾ ਵਿਭਾਗ ਨੇ ਦਿੱਤੀ ਹੈ। ਵੀਰਵਾਰ ਨੂੰ ਯੂਐਸ ਦੇ ਖਜ਼ਾਨਾ ਵਿਭਾਗ ਵਲੋਂ ਜਾਰੀ ਕੀਤੀ ਸਾਲਾਨਾ ਰਿਪੋਰਟ ਮੁਤਾਬਕ ਅਮਰੀਕਾ ਲਸ਼ਕਰ--ਤੋਇਬਾ ਦੇ 3,42,000 ਡਾਲਰ, ਜੈਸ਼--ਮੁਹੰਮਦ ਦੇ 1,725 ਡਾਲਰ, ਹਰਕਤ ਉਲ ਮੁਜਾਹਿਦੀਨ ਦੇ 45,798 ਡਾਲਰ ਨੂੰ ਰੋਕਣ ਵਿੱਚ ਸਫਲ ਰਿਹਾ ਹੈ। ਰਿਪੋਰਟ ਮੁਤਾਬਕ ਪਾਕਿਸਤਾਨ ਤੋਂ ਕੰਮ ਕਰ ਰਿਹੇ ਅਤੇ ਕਸ਼ਮੀਰ ਵਿੱਚ ਆਪਣੀਆਂ ਗਤੀਵਿਧੀਆਂ ਕਰ ਰਹੇ 2019 ਦੇ ਹਿਜ਼ਬੁਲ ਮੁਜਾਹਿਦੀਨ ਦੇ 4,321 ਡਾਲਰ ਨੂੰ ਰੋਕਣ ਵਿੱਚ ਕਾਮਯਾਬੀ ਮਿਲੀ ਹੈ। ਜਦੋਂਕਿ ਪਿਛਲੇ ਸਾਲ ਏਜੰਸੀਆਂ ਨੂੰ ਇਸ ਸੰਗਠਨ ਦੀ $ 2,287 ਦੀ ਮਦਦ ਬੰਦ ਕਰ'ਚ ਕਾਮਯਾਬੀ ਹਾਸਲ ਹੋਈ ਸੀ। ਵਿਭਾਗ ਦੇ ਅਨੁਸਾਰ ਸੰਯੁਕਤ ਰਾਜ ਨੇ ਤਹਿਰੀਕ--ਤਾਲਿਬਾਨ ਦੇ ਸਾਲ 2019 ਵਿੱਚ 5,067 ਡਾਲਰ ਜ਼ਬਤ ਕੀਤੇ ਸੀ। ਰਿਪੋਰਟ ਦੀ ਮੰਨੀਏ ਤਾਂ ਸਾਲ 2019 ਵਿੱਚ ਯੂਐਸ ਨੇ 70 ਐਲਾਨੇ ਅੱਤਵਾਦੀ ਸੰਗਠਨਾਂ ਦੇ 6.3 ਕਰੋੜ ਡਾਲਰ ਦੇ ਵਿੱਤ ਨੂੰ ਰੋਕਣ ਵਿੱਚ ਸਫਲਤਾ ਹਾਸਲ ਕੀਤੀ, ਜਿਸ ਚੋਂ ਵੱਧ ਤੋਂ ਵੱਧ 30 ਲੱਖ ਡਾਲਰ ਇਕੱਲੇ ਅਲ ਕਾਇਦਾ ਦਾ ਹਿੱਸਾ ਰਿਹਾ ਹੈ ਜਦੋਂਕਿ ਸਾਲ 2018 ਵਿੱਚ ਯੂਐਸ ਨੇ ਅੱਤਵਾਦੀ ਸੰਗਠਨਾਂ ਦੇ 4.6 ਕਰੋੜ ਡਾਲਰ ਰੋਕੇ ਸੀ। ਜਿਸ ਵਿਚ 64 ਮਿਲੀਅਨ ਡਾਲਰ ਦੀ ਰਕਮ ਅਲ ਕਾਇਦਾ ਲਈ ਸੀ ਇਸ ਸੂਚੀ ਵਿਚ ਹੱਕਾਨੀ ਨੈਟਵਰਕ ਵੀ ਸ਼ਾਮਲ ਹੈ, ਜਿਸ ਦੀ 26,546 ਡਾਲਰ ਦੀ ਰਕਮ ਜ਼ਬਤ ਕੀਤੀ ਗਈ ਸੀ, ਜੋ ਸਾਲ 2018 ਵਿਚ 3,626 ਤੋਂ ਵੱਧ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ

ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024

Embed widget