ਪੜਚੋਲ ਕਰੋ

ਵੱਡਾ ਦਾਅਵਾ: ਕੋਰੋਨਾ ਟੀਕਾ ਲਵਾ ਚੁੱਕੇ ਲੋਕਾਂ ਨੂੰ ਨਾ ਮਾਸਕ ਪਹਿਣਨ ਤੇ ਨਾ ਹੀ ਸੋਸ਼ਲ ਡਿਸਟੈਂਸਿੰਗ ਦੀ ਲੋੜ

ਦੁਨੀਆਂ 'ਚ ਕੋਰੋਨਾ ਇਨਫੈਕਸ਼ਨ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਅਮਰੀਕਾ ਦੇ ਰੋਗ ਨਿਯੰਤਰਨ ਤੇ ਰੋਕਥਾਮ ਕੇਂਦਰ ਨੇ ਦੱਸਿਆ ਹੈ ਕਿ ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ ਲੈ ਚੁੱਕੇ ਵਿਅਕਤੀ ਬਿਨਾਂ ਮਾਸਕ ਤੇ ਸੋਸ਼ਲ ਡਿਸਟੈਂਸਿੰਗ ਨੂੰ ਫੌਲੋ ਕੀਤੇ ਬਿਨਾਂ ਗਤੀਵਿਧੀਆਂ ਫਿਰ ਤੋਂ ਸ਼ੁਰੂ ਕਰ ਸਕਦੇ ਹਨ।

ਨਵੀਂ ਦਿੱਲੀ: ਦੁਨੀਆਂ ਭਰ 'ਚ ਕੋਰੋਨਾ ਵਾਇਰਸ ਦਾ ਇਨਫੈਕਸ਼ਨ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਦਰਮਿਆਨ ਦੁਨੀਆ ਭਰ 'ਚ ਕੋਰੋਨਾ ਇਨਫੈਕਸ਼ਨ ਦਾ ਅੰਕੜਾ ਵਧਕੇ  16 ਕਰੋੜ, 17 ਲੱਖ, 23 ਹਜ਼ਾਰ ਤੋਂ ਪਾਰ ਪਹੁੰਚ ਗਿਆ ਹੈ। ਉੱਥੇ ਹੀ ਕੋਰੋਨਾ ਇਨਫੈਕਸ਼ਨ ਦੀ ਰੋਕਥਾਮ ਲਈ ਕੋਰੋਨਾ ਵੈਕਸੀਨੇਸ਼ਨ ਦੇ ਪ੍ਰੋਗਰਾਮ ਕਈ ਦੇਸ਼ਾਂ 'ਚ ਚਲਾਏ ਜਾ ਰਹੇ ਹਨ। ਉੱਥੇ ਹੀ ਅਮਰੀਕਾ ਤੋਂ ਇਕ ਰਾਹਤ ਭਰੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਇੱਥੇ ਡਿਜ਼ੀਜ਼ ਕੰਟੋਰਲ ਐਂਡ ਪ੍ਰੀਵੈਂਸ਼ਨ ਸੈਂਟਰ ਦਾ ਕਹਿਣਾ ਹੈ ਕਿ ਪੂਰੀ ਤਰ੍ਹਾਂ ਕੋਰੋਨਾ ਖੁਰਾਕ ਲੈ ਚੁੱਕੇ ਲੋਕ ਸੁਰੱਖਿਅਤ ਹਨ।

ਵੈਕਸੀਨ ਦੀਆਂ ਦੋਵੇਂ ਡੋਜ਼ ਤੋਂ ਬਾਅਦ ਵਿਅਕਤੀ ਸੁਰੱਖਿਅਤ

ਦੁਨੀਆਂ 'ਚ ਕੋਰੋਨਾ ਇਨਫੈਕਸ਼ਨ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਅਮਰੀਕਾ ਦੇ ਰੋਗ ਨਿਯੰਤਰਨ ਤੇ ਰੋਕਥਾਮ ਕੇਂਦਰ ਨੇ ਦੱਸਿਆ ਹੈ ਕਿ ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ ਲੈ ਚੁੱਕੇ ਵਿਅਕਤੀ ਬਿਨਾਂ ਮਾਸਕ ਤੇ ਸੋਸ਼ਲ ਡਿਸਟੈਂਸਿੰਗ ਨੂੰ ਫੌਲੋ ਕੀਤੇ ਬਿਨਾਂ ਗਤੀਵਿਧੀਆਂ ਫਿਰ ਤੋਂ ਸ਼ੁਰੂ ਕਰ ਸਕਦੇ ਹਨ। ਦੱਸ ਦੇਈਏ ਕਿ ਕੋਰੋਨਾ ਇਨਫੈਕਸ਼ਨ ਦੀ ਰੋਕਥਾਮ ਲਈ ਮਾਸਕ ਪਹਿਣਨਾ ਤੇ ਜਨਤਕ ਸਥਾਨਾਂ 'ਤੇ 6 ਫੁੱਟ ਦੀ ਦੂਰੀ ਦਾ ਪਾਲਣ ਕਰਨਾ ਜ਼ਰੂਰੀ ਬਣਾਇਆ ਗਿਆ ਹੈ।

ਅਮਰੀਕਾ 'ਚ ਸਭ ਤੋਂ ਜ਼ਿਆਦਾ ਇਨਫੈਕਸ਼ਨ

ਅਮਰੀਕਾ ਵਿਸ਼ਵ 'ਚ ਕੋਰੋਨਾ ਪ੍ਰਭਾਵਿਤ ਦੇਸ਼ਾਂ ਦੀ ਲਿਸਟ 'ਚ ਪਹਿਲੇ ਨੰਬਰ 'ਤੇ ਹੈ। ਇੱਥੇ ਹੁਣ ਤਕ ਤਿੰਨ ਕਰੋੜ, 36 ਲੱਖ, 15 ਹਜ਼ਾਰ ਤੋਂ ਜ਼ਿਆਦਾ ਕੋਰੋਨਾ ਇਨਫੈਕਟਡ ਮਾਮਲੇ ਸਾਹਮਣੇ ਆਏ ਹਨ। ਜਿਸ 'ਚ ਅਜੇ ਤਕ ਕੁੱਲ 5 ਲੱਖ, 98 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋਈ ਹੈ। ਉੱਥੇ ਹੀ ਵਰਤਮਾਨ 'ਚ 63 ਲੱਖ, 58 ਹਜ਼ਾਰ ਤੋਂ ਜ਼ਿਆਦਾ ਕੋਰੋਨਾ ਐਕਟਿਵ ਮਰੀਜ਼ ਆਪਣਾ ਇਲਾਜ ਕਰਵਾ ਰਹੇ ਹਨ। ਅਮਰੀਕਾ 'ਚ ਹੁਣ ਤਕ 2 ਕਰੋੜ, 66 ਲੱਖ ਤੋਂ ਜ਼ਿਆਦਾ ਇਨਫੈਕਟਡ ਮਰੀਜ਼ ਇਲਾਜ ਤੋਂ ਬਾਅਦ ਠੀਕ ਹੋ ਚੁੱਕੇ ਹਨ।

ਇਹ ਵੀ ਪੜ੍ਹੋKhalsa Aid ਨਾਲ ਮਿਲ ਮਦਦ ਲਈ ਅੱਗੇ ਆਏ Dev Kharoud ਅਤੇ Parmesh Verma

 

ਇਹ ਵੀ ਪੜ੍ਹੋਸੈਨੇਟਾਈਜਰ ਨਾਲ ਖੇਡਦੇ ਸੱਤ ਸਾਲ ਦਾ ਬੱਚਾ ਝੁਲਸਿਆ

 

ਇਹ ਵੀ ਪੜ੍ਹੋ: ਚੰਡੀਗੜ੍ਹ 'ਚ 18 ਸਾਲ ਤੋਂ ਵੱਧ ਉਮਰ ਦੇ ਵਾਲਿਆਂ ਲਈ ਟੀਕਾਕਰਣ 14 ਮਈ ਤੋਂ ਸ਼ੁਰੂ, ਸਲੌਟ ਕੁਝ ਮਿੰਟਾਂ ‘ਚ ਹੋਏ ਬੁੱਕ

 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

 

https://play.google.com/store/apps/details?id=com.winit.starnews.hin

 

https://apps.apple.com/in/app/abp-live-news/id811114904

 

ਟਾਪ ਹੈਡਲਾਈਨ

3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
US ’ਚ ਭਾਰਤੀਆਂ ’ਤੇ ਵੱਡਾ ਐਕਸ਼ਨ ! 15 ਦਿਨਾਂ ’ਚ 5,200 ਤੋਂ ਵੱਧ ਡਿਪੋਰਟ, ਹੁਣ ਵਿਦਿਆਰਥੀ ਤੇ ਪ੍ਰੋਫੈਸ਼ਨਲ ਵੀ ਨਿਸ਼ਾਨੇ ’ਤੇ
US ’ਚ ਭਾਰਤੀਆਂ ’ਤੇ ਵੱਡਾ ਐਕਸ਼ਨ ! 15 ਦਿਨਾਂ ’ਚ 5,200 ਤੋਂ ਵੱਧ ਡਿਪੋਰਟ, ਹੁਣ ਵਿਦਿਆਰਥੀ ਤੇ ਪ੍ਰੋਫੈਸ਼ਨਲ ਵੀ ਨਿਸ਼ਾਨੇ ’ਤੇ
ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਮੱਚਿਆ ਹੜਕੰਪ
ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਮੱਚਿਆ ਹੜਕੰਪ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget