ਪੜਚੋਲ ਕਰੋ

ਤਾਜ਼ਾ ਰਿਪੋਰਟ ਨੇ ਅਮਰੀਕਾ ਨੂੰ ਭਾਰਤੀ ਕਿਸਾਨੀ ਸੰਘਰਸ਼ ਦੇ ਸਿੱਟਿਆਂ ਤੋਂ ਕੀਤਾ ਖ਼ਬਰਦਾਰ

ਸੀਆਰਐਸ ਦੇ ਇੱਕ ਮੈਂਬਰ ਨੇ ਗੁਪਤ ਤਰੀਕੇ ਨਾਲ ਸਿਰਫ ਇੰਨਾ ਹੀ ਦੱਸਿਆ ਕਿ ਜੇਕਰ ਸੀਆਰਐਸ ਨੇ ਰਿਪੋਰਟ ਛਾਪੀ ਹੈ ਤਾਂ ਇਸ ਮੁੱਦੇ ਵਿੱਚ ਇਸ ਦੀ ਰੁਚੀ ਜ਼ਰੂਰ ਹੋਵੇਗੀ।

ਵਾਸ਼ਿੰਗਟਨ: ਅਮਰੀਕੀ ਕਾਂਗਰਸ ਦੇ ਨਿਰਪੱਖ ਤੇ ਖ਼ੁਦਮੁਖ਼ਤਿਆਰ ਖੋਜ ਅਦਾਰੇ ਨੇ ਭਾਰਤ ਵਿੱਚ ਚੱਲ ਰਹੇ ਕਿਸਾਨੀ ਘੋਲ ਦੇ ਨਤੀਜਿਆਂ ਤੋਂ ਅਮਰੀਕੀ ਸਰਕਾਰ ਨੂੰ ਖ਼ਬਰਦਾਰ ਕੀਤਾ ਹੈ। ਰਿਪੋਰਟ ਵਿੱਚ ਰਾਸ਼ਟਰਪਤੀ ਜੋ ਬਾਈਡਨ ਦੀ ਸਰਕਾਰ ਨੂੰ ਸੁਚੇਤ ਕੀਤਾ ਗਿਆ ਹੈ ਕਿ ਮੌਜੂਦਾ ਸੰਘਰਸ਼ਾਂ ਦਾ ਅਸਰ ਭਾਰਤ-ਅਮਰੀਕਾ ਰਿਸ਼ਤਿਆਂ ਅਤੇ ਅਮਰੀਕਾ ਦੀਆਂ ਵਿਦੇਸ਼ ਨੀਤੀਆਂ ‘ਤੇ ਪੈ ਸਕਦਾ ਹੈ।

ਕਾਂਗਰੈਸ਼ਨਲ ਰਿਸਰਚ ਸਰਵਿਸ (CRS) ਵੱਲੋਂ ਛਾਪੀ ਗਈ ਰਿਪੋਰਟ ਨਾਲ ਅਸਿੱਧੇ ਢੰਗ ਨਾਲ ਕਿਸਾਨਾਂ ਦੀ ਹਮਾਇਤ ਕਰਨ ਵਾਲੇ ਅਮਰੀਕੀ ਸਿਆਸਤਦਾਨਾਂ ਜਾਂ ਕਾਨੂੰਨਘਾੜਿਆਂ ਦੀ ਆਵਾਜ਼ ਨੂੰ ਹੋਰ ਤਾਕਤ ਮਿਲ ਸਕਦੀ ਹੈ। ਸੀਆਰਐਸ ਦੇ ਇੱਕ ਮੈਂਬਰ ਨੇ ਗੁਪਤ ਤਰੀਕੇ ਨਾਲ ਸਿਰਫ ਇੰਨਾ ਹੀ ਦੱਸਿਆ ਕਿ ਜੇਕਰ ਸੀਆਰਐਸ ਨੇ ਰਿਪੋਰਟ ਛਾਪੀ ਹੈ ਤਾਂ ਇਸ ਮੁੱਦੇ ਵਿੱਚ ਇਸ ਦੀ ਰੁਚੀ ਜ਼ਰੂਰ ਹੋਵੇਗੀ।

ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਇਸ ਮਸਲੇ ਦੇ ਹੱਕ ਵਿੱਚ ਉੱਠ ਰਹੀਆਂ ਆਵਾਜ਼ਾਂ ਕਿਸੇ ਹੱਦ ਤੱਕ ਭਾਰਤ ਦੀ ਜਮਹੂਰੀਅਤ ਸਥਿਤੀ ਨੂੰ ਸਵਾਲਾਂ ਦੇ ਘੇਰੇ ਵਿੱਚ ਖੜ੍ਹਾ ਕਰਦੀਆਂ ਹਨ। ਰਿਪੋਰਟ ਦਾ ਆਧਾਰ, ਕੌਮਾਂਤਰੀ ਅਤੇ ਭਾਰਤੀ ਮੀਡੀਆ ਵਿੱਚ ਛਪੀਆਂ ਰਿਪੋਰਟਾਂ ਨੂੰ ਬਣਾਇਆ ਗਿਆ ਹੈ। ਇਸ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਭਾਰਤੀ ਲੋਕਤੰਤਰ ਅਤੇ ਮਨੁੱਖੀ ਅਧਿਕਾਰਾਂ ਦੇ ਹਾਲਾਤਾਂ ਵਿੱਚ ਆਏ ਨਿਘਾਰ ਕਾਰਨ ਬਾਈਡਨ ਪ੍ਰਸ਼ਾਸਨ ਨੂੰ ਆਪਣੀਆਂ ਭਾਰਤ ਪ੍ਰਤੀ ਨੀਤੀਆਂ ਸੋਚ ਸਮਝ ਕੇ ਬਣਾਉਣੀਆਂ ਪੈਣਗੀਆਂ।

ਦੱਸਣਾ ਬਣਦਾ ਹੈ ਕਿ ਟਰੰਪ ਪ੍ਰਸ਼ਾਸਨ ਨੇ ਭਾਰਤੀ ਕਿਸਾਨਾਂ ਦੇ ਸੰਘਰਸ਼ ਬਾਰੇ ਆਪਣਾ ਕੋਈ ਪੱਖ ਨਹੀਂ ਸੀ ਰੱਖਿਆ ਜਿਸ ਪਿੱਛੇ ਕੋਵਿਡ-19 ਮਹਾਮਾਰੀ ਅਤੇ ਰਾਸ਼ਟਰਪਤੀ ਦੀਆਂ ਚੋਣਾਂ ਜਿਹੇ ਕਾਰਨ ਹੋ ਸਕਦੇ ਹਨ ਪਰ ਕਿਸਾਨੀ ਸੰਘਰਸ਼ ਨੂੰ ਮਿਲੀ ਕੌਮਾਂਤਰੀ ਮਾਨਤਾ ਕਾਰਨ ਬਾਈਡਨ ਪ੍ਰਸ਼ਾਸਨ ਨੇ ਵੀ ਮਸਲੇ ਦਾ ਹੱਲ ਗੱਲਬਾਤ ਰਾਹੀਂ ਕੱਢਣ ਦੀ ਗੱਲ ਆਖੀ ਸੀ। ਹੁਣ ਇਸ ਰਿਪੋਰਟ ਦੇ ਆਉਣ ਤੋਂ ਬਾਅਦ ਜਾਪਦਾ ਹੈ ਕਿ ਜੋ ਬਾਈਡਨ ਦੀ ਸਰਕਾਰ ਆਉਂਦੇ ਦਿਨਾਂ ਵਿੱਚ ਆਪਣੀ ਵਿਦੇਸ਼ ਨੀਤੀ ਵਿੱਚ ਤਬਦੀਲੀਆਂ ਕਰ ਸਕਦੀ ਹੈ।

ਟਾਪ ਹੈਡਲਾਈਨ

Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
US ’ਚ ਭਾਰਤੀਆਂ ’ਤੇ ਵੱਡਾ ਐਕਸ਼ਨ ! 15 ਦਿਨਾਂ ’ਚ 5,200 ਤੋਂ ਵੱਧ ਡਿਪੋਰਟ, ਹੁਣ ਵਿਦਿਆਰਥੀ ਤੇ ਪ੍ਰੋਫੈਸ਼ਨਲ ਵੀ ਨਿਸ਼ਾਨੇ ’ਤੇ
US ’ਚ ਭਾਰਤੀਆਂ ’ਤੇ ਵੱਡਾ ਐਕਸ਼ਨ ! 15 ਦਿਨਾਂ ’ਚ 5,200 ਤੋਂ ਵੱਧ ਡਿਪੋਰਟ, ਹੁਣ ਵਿਦਿਆਰਥੀ ਤੇ ਪ੍ਰੋਫੈਸ਼ਨਲ ਵੀ ਨਿਸ਼ਾਨੇ ’ਤੇ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget