ਪੜਚੋਲ ਕਰੋ

US Support Farmers Protest: ਕੈਨੇਡਾ ਤੇ ਯੂਕੇ ਮਗਰੋਂ ਅਮਰੀਕੀ ਸਾਂਸਦ ਵੀ ਕਿਸਾਨ ਅੰਦੋਲਨ ਨਾਲ ਡਟੇ, ਭਾਰਤ ਦਾ ਸਖਤ ਇਤਰਾਜ਼

Indians in America: ਅਮਰੀਕੀ ਕਾਂਗਰਸ ਦੇ ਸਾਂਸਦ ਡੱਗ ਲਾਮਾਫੱਲਾ ਨੇ ਸੋਮਵਾਰ ਨੂੰ ਕਿਹਾ ਕਿ ਭਾਰl 'ਚ ਆਪਣੀ ਰੋਜ਼ੀ-ਰੋਟੀ ਬਚਾਉਣ ਲਈ ਤੇ ਸਰਕਾਰ ਦੇ ਗੁੰਮਰਾਹ, ਅਸਪਸ਼ਟ ਕਾਨੂੰਨਾੰ ਦਾ ਵਿਰੋਧ ਕਰ ਰਹੇ ਪੰਜਾਬੀ ਕਿਸਾਨਾਂ ਦਾ ਮੈਂ ਸਮਰਥਨ ਕਰ ਰਿਹਾ ਹਾਂ।"

ਵਾਸ਼ਿੰਗਟਨ: ਕੈਨੇਡਾ ਤੇ ਯੂਕੇ ਮਗਰੋਂ ਅਮਰੀਕੀ ਸਾਂਸਦ ਵੀ ਕਿਸਾਨ ਅੰਦੋਲਨ ਨਾਲ ਡਟ ਗਏ ਹਨ। ਇਸ ਉੱਪਰ ਭਾਰਤ ਦਾ ਸਖਤ ਇਤਰਾਜ਼ ਸਾਹਮਣੇ ਆਇਆ ਹੈ। ਅਮਰੀਕਾ ਦੇ ਕਈ ਸੰਸਦ ਮੈਂਬਰਾਂ ਨੇ ਭਾਰਤ ਵਿੱਚ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਦਾ ਸਮਰਥਨ ਕੀਤਾ ਹੈ। ਸਾਂਸਦਾਂ ਨੇ ਉਨ੍ਹਾਂ ਨੂੰ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦੇਣ ਦੀ ਬੇਨਤੀ ਕੀਤੀ ਹੈ। ਕਿਸਾਨ ਅੰਦੋਲਨ 'ਤੇ ਵਿਦੇਸ਼ੀ ਨੇਤਾਵਾਂ ਦੇ ਬਿਆਨਾਂ ਨੂੰ ਭਾਰਤ ਨੇ "ਗੁੰਮਰਾਹਕੁੰਨ" ਤੇ "ਅਣਉਚਿਤ" ਕਰਾਰ ਦਿੱਤਾ ਹੈ ਤੇ ਕਿਹਾ ਹੈ ਕਿ ਇਹ ਲੋਕਤੰਤਰੀ ਦੇਸ਼ ਦਾ ਅੰਦਰੂਨੀ ਮਾਮਲਾ ਹੈ। ਅਮਰੀਕੀ ਕਾਂਗਰਸ ਦੇ ਸਾਂਸਦ ਡੱਗ ਲਾਮਾਫੱਲਾ ਨੇ ਸੋਮਵਾਰ ਨੂੰ ਕਿਹਾ ਕਿ ਭਾਰਤ 'ਚ ਆਪਣੀ ਰੋਜ਼ੀ-ਰੋਟੀ ਬਚਾਉਣ ਲਈ ਤੇ ਸਰਕਾਰ ਦੇ ਗੁੰਮਰਾਹ, ਅਸਪਸ਼ਟ ਨਿਯਮਾਂ ਦਾ ਵਿਰੋਧ ਕਰ ਰਹੇ ਪੰਜਾਬੀ ਕਿਸਾਨਾਂ ਦਾ ਮੈਂ ਸਮਰਥਨ ਕਰ ਰਿਹਾ ਹਾਂ।" ਕੈਲੀਫੋਰਨੀਆ ਤੋਂ ਰਿਪਬਲੀਕਨ ਸੰਸਦ ਮੈਂਬਰ ਨੇ ਕਿਹਾ,“ ਪੰਜਾਬੀ ਕਿਸਾਨ ਆਪਣੀ ਸਰਕਾਰ ਖ਼ਿਲਾਫ਼ ਹਿੰਸਾ ਦੇ ਡਰ ਤੋਂ ਬਗੈਰ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਦੀ ਇਜਾਜ਼ਤ ਹੋਣੀ ਚਾਹੀਦੀ ਹੈ।" Petrol-Diesel Price: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਤੋੜੇ ਰਿਕਾਰਡ, 18 ਦਿਨਾਂ 'ਚ 15 ਵਾਰ ਵਧੀਆ ਕੀਮਤਾਂ ਦੱਸ ਦਈਏ ਕਿ 26 ਨਵੰਬਰ ਤੋਂ ਪੰਜਾਬ, ਹਰਿਆਣਾ ਤੇ ਕੁਝ ਹੋਰ ਸੂਬਿਆਂ ਦੇ ਹਜ਼ਾਰਾਂ ਕਿਸਾਨ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਡੈਮੋਕਰੇਟ ਦੇ ਸੰਸਦ ਮੈਂਬਰ ਜੋਸ਼ ਹਾਰਡਰ ਨੇ ਕਿਹਾ, “ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇਸ ਨੂੰ ਆਪਣੇ ਨਾਗਰਿਕਾਂ ਨੂੰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦੀ ਪ੍ਰਮਿਸ਼ਨ ਦੇਣੀ ਚਾਹੀਦੀ ਹੈ। ਮੈਂ ਇਨ੍ਹਾਂ ਕਿਸਾਨਾਂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਾਰਥਕ ਸੰਵਾਦ ਦੀ ਅਪੀਲ ਕਰਦਾ ਹਾਂ।" ਇਸ ਦੇ ਨਾਲ ਹੀ ਸਾਂਸਦ ਟੀ ਜੇ ਕੌਕਸ ਨੇ ਕਿਹਾ ਕਿ ਭਾਰਤ ਨੂੰ ਸ਼ਾਂਤਮਈ ਪ੍ਰਦਰਸ਼ਨ ਦੇ ਅਧਿਕਾਰ ਨੂੰ ਬਰਕਰਾਰ ਰੱਖਣਾ ਚਾਹੀਦਾ ਤੇ ਆਪਣੇ ਨਾਗਰਿਕਾਂ ਦੀ ਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਸਾਂਸਦ ਐਂਡੀ ਲੇਵੀ ਨੇ ਕਿਹਾ ਕਿ ਉਨ੍ਹਾਂ ਭਾਰਤ 'ਚ ਕਿਸਾਨਾਂ ਦੇ ਅੰਦੋਲਨ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ। ਇਸ ਦੇ ਨਾਲ ਹੀ ਭਾਰਤੀ ਕਿਸਾਨਾਂ ਦੇ ਅੰਦੋਲਨ ਨੂੰ ਅਮਰੀਕੀ ਮੀਡੀਆ ਨੇ ਵੀ ਖਾਸ ਥਾਂ ਦਿੱਤੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget