ਪੜਚੋਲ ਕਰੋ

ਕੋਰੋਨਾ ਦਾ ਸਭ ਤੋਂ ਵੱਧ ਅਮਰੀਕੀਆਂ 'ਤੇ ਕਹਿਰ, ਮ੍ਰਿਤਕਾਂ 'ਚ ਇੱਕ ਚੌਥਾਈ ਅਮਰੀਕੀ

ਕੋਰੋਨਾਵਾਇਰਸ ਦੀ ਸਭ ਤੋਂ ਵੱਧ ਨਮਾਰ ਵਿਸ਼ਵ ਦੀ ਮਹਾਸ਼ਕਤੀ ਅਮਰੀਕਾ ਨੂੰ ਪਈ ਹੈ ਦੁਨੀਆ ’ਚ ਕੋਰੋਨਾ ਨਾਲ ਮਰਨ ਵਾਲੇ ਕੁੱਲ ਲੋਕਾਂ ਦੀ ਗਿਣਤੀ ’ਚੋਂ ਇੱਕ ਚੌਥਾਈ ਅਮਰੀਕਾ ਦੇ ਹਨ। ਤਾਜ਼ਾ ਅੰਕੜਿਆਂ ਮੁਤਾਬਕ ਲਾਗ ਦੇ ਇੱਕ ਤਿਹਾਈ ਤੋਂ ਵੱਧ ਮਾਮਲੇ ਅਮਰੀਕਾ ’ਚ ਸਾਹਮਣੇ ਆਏ ਹਨ। ਦੁਨੀਆ ’ਚ ਕਰੋਨਾ ਕਰਕੇ ਦੋ ਲੱਖ ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਤੇ 30 ਲੱਖ ਤੋਂ ਜ਼ਿਆਦਾ ਲੋਕ ਇਸ ਤੋਂ ਪੀੜਤ ਹਨ।

ਵਾਸ਼ਿੰਗਟਨ: ਕੋਰੋਨਾਵਾਇਰਸ ਦੀ ਸਭ ਤੋਂ ਵੱਧ ਨਮਾਰ ਵਿਸ਼ਵ ਦੀ ਮਹਾਸ਼ਕਤੀ ਅਮਰੀਕਾ ਨੂੰ ਪਈ ਹੈ ਦੁਨੀਆ ’ਚ ਕੋਰੋਨਾ ਨਾਲ ਮਰਨ ਵਾਲੇ ਕੁੱਲ ਲੋਕਾਂ ਦੀ ਗਿਣਤੀ ’ਚੋਂ ਇੱਕ ਚੌਥਾਈ ਅਮਰੀਕਾ ਦੇ ਹਨ। ਤਾਜ਼ਾ ਅੰਕੜਿਆਂ ਮੁਤਾਬਕ ਲਾਗ ਦੇ ਇੱਕ ਤਿਹਾਈ ਤੋਂ ਵੱਧ ਮਾਮਲੇ ਅਮਰੀਕਾ ’ਚ ਸਾਹਮਣੇ ਆਏ ਹਨ। ਦੁਨੀਆ ’ਚ ਕਰੋਨਾ ਕਰਕੇ ਦੋ ਲੱਖ ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਤੇ 30 ਲੱਖ ਤੋਂ ਜ਼ਿਆਦਾ ਲੋਕ ਇਸ ਤੋਂ ਪੀੜਤ ਹਨ। ਜੌਹਨਜ਼ ਹੌਪਕਿਨਜ਼ ਯੂਨੀਵਰਸਿਟੀ ਮੁਤਾਬਕ ਕੋਰੋਨਾਵਾਇਰਸ ਦਾ ਸਭ ਤੋਂ ਜ਼ਿਆਦਾ ਅਸਰ ਅਮਰੀਕਾ ’ਤੇ ਪਿਆ ਹੈ ਤੇ ਉਥੇ 9.2 ਲੱਖ ਅਮਰੀਕੀ ਪੌਜ਼ੇਟਿਵ ਮਿਲੇ ਹਨ ਜਦਕਿ ਸ਼ੁੱਕਰਵਾਰ ਤਕ 51 ਹਜ਼ਾਰ ਮੌਤਾਂ ਹੋ ਚੁੱਕੀਆਂ ਸਨ। ਜੇਕਰ ਸਪੇਨ (2,19,764), ਇਟਲੀ (1,92,994), ਫਰਾਂਸ (1,59,495), ਜਰਮਨੀ (1,54,545), ਯੂਕੇ (1,44,635) ਤੇ ਤੁਰਕੀ (1,04,912) ਦੇ ਮਰੀਜ਼ਾਂ ਦੀ ਗਿਣਤੀ ਨੂੰ ਵੀ ਮਿਲਾ ਲਿਆ ਜਾਵੇ ਤਾਂ ਵੀ ਅਮਰੀਕਾ ’ਚ ਕਰੋਨਾ ਪੀੜਤਾਂ ਦੀ ਗਿਣਤੀ ਵੱਧ ਹੈ। ਯੂਨੀਵਰਸਿਟੀ ਮੁਤਾਬਕ ਮੌਤਾਂ ਦੀ ਗਿਣਤੀ ਸਭ ਤੋਂ ਵੱਧ ਹੋਣ ਦੇ ਬਾਵਜੂਦ ਅਮਰੀਕਾ ’ਚ ਮੌਤ ਦੀ ਦਰ ਹੋਰ ਮੁਲਕਾਂ ਦੇ ਮੁਕਾਬਲੇ ’ਚ ਬਹੁਤ ਘੱਟ ਹੈ। ਅਮਰੀਕਾ ਤੋਂ ਬਾਅਦ ਸਭ ਤੋਂ ਵੱਧ ਮੌਤਾਂ ਇਟਲੀ (25969) ’ਚ ਹੋਈਆਂ ਹਨ ਜਦਕਿ ਸਪੇਨ ’ਚ 22,524, ਫਰਾਂਸ ’ਚ 22,245 ਵਿਅਕਤੀ ਮਾਰੇ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਅਮਰੀਕਾ ’ਚ ਕਰੋਨਾ ਦਾ ਕਹਿਰ ਹੁਣ ਘੱਟ ਰਿਹਾ ਹੈ। ਬਰਤਾਨੀਆ ’ਚ ਮੌਤਾਂ ਦਾ ਅੰਕੜਾ 20 ਹਜ਼ਾਰ ਤੋਂ ਪਾਰ ਹੋ ਗਿਆ ਹੈ। ਯੂਕੇ ਵੱਲੋਂ ਸ਼ਨੀਵਾਰ ਨੂੰ ਜਾਰੀ ਅਧਿਕਾਰਤ ਅੰਕੜਿਆਂ ਅਨੁਸਾਰ ਕੋਰੋਨਾ ਲਾਗ ਕਾਰਨ ਦੇਸ਼ ਦੇ ਹਸਪਤਾਲਾਂ ’ਚ ਪਿਛਲੇ 24 ਘੰਟਿਆਂ ਦੌਰਾਨ ਰਿਕਾਰਡ 711 ਮੌਤਾਂ ਹੋਈਆਂ ਹਨ।

ਟਾਪ ਹੈਡਲਾਈਨ

ਸਿਆਸਤ 'ਚ ਵੱਡਾ ਉਲਟਫੇਰ, ਰਾਸ਼ਟਰਪਤੀ ਨੂੰ ਅਹੁਦੇ ਤੋਂ ਹਟਾਇਆ; ਕਿਉਂ ਕੀਤਾ ਗਿਆ ਨਜ਼ਰਬੰਦ?
ਸਿਆਸਤ 'ਚ ਵੱਡਾ ਉਲਟਫੇਰ, ਰਾਸ਼ਟਰਪਤੀ ਨੂੰ ਅਹੁਦੇ ਤੋਂ ਹਟਾਇਆ; ਕਿਉਂ ਕੀਤਾ ਗਿਆ ਨਜ਼ਰਬੰਦ?
ਪੰਜਾਬੀਆਂ ਲਈ ਕੈਨੇਡਾ 'ਚ PR ਦੇ ਦਰਵਾਜੇ ਖੁੱਲ੍ਹੇ, ਇੰਨੇ ਲੋਕਾਂ ਨੂੰ ਮਿਲੇਗੀ PR
ਪੰਜਾਬੀਆਂ ਲਈ ਕੈਨੇਡਾ 'ਚ PR ਦੇ ਦਰਵਾਜੇ ਖੁੱਲ੍ਹੇ, ਇੰਨੇ ਲੋਕਾਂ ਨੂੰ ਮਿਲੇਗੀ PR
Europe Bomb Threat : ਯੂਰਪ 'ਚ 12 ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੈਰਿਸ ਤੋਂ ਰੋਮ ਤੱਕ ਮਚੀ ਹਫੜਾ-ਦਫੜੀ
Europe Bomb Threat : ਯੂਰਪ 'ਚ 12 ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੈਰਿਸ ਤੋਂ ਰੋਮ ਤੱਕ ਮਚੀ ਹਫੜਾ-ਦਫੜੀ
'ਟਰੰਪ ਦਾ ਕਤਲ ਕਰ ਦੇਵਾਂਗੇ', ਜੇਲ੍ਹ 'ਚ ਦਿਖੇ ਡੋਨਾਲਡ ਟਰੰਪ! ਫਿਰ ਭੜਕਿਆ ਈਰਾਨ
'ਟਰੰਪ ਦਾ ਕਤਲ ਕਰ ਦੇਵਾਂਗੇ', ਜੇਲ੍ਹ 'ਚ ਦਿਖੇ ਡੋਨਾਲਡ ਟਰੰਪ! ਫਿਰ ਭੜਕਿਆ ਈਰਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
Akali BJP Alliance: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Embed widget