ਪੜਚੋਲ ਕਰੋ

ਕੋਰੋਨਾ ਵੈਕਸੀਨ ਲਈ ਅਮਰੀਕਾ ਨੇ ਡੇਢ ਬਿਲੀਅਨ ਡਾਲਰ ਦਾ ਕੀਤਾ ਸਮਝੌਤਾ

ਅਮਰੀਕਾ ਪਿਛਲੇ ਹਫ਼ਤਿਆ ਤੋਂ ਕੋਵਿਡ-19 ਦੀਆਂ ਸੈਂਕੜੇ ਖੁਰਾਕਾਂ ਸਬੰਧੀ ਕਈ ਕੰਪਨੀਆਂ ਨਾਲ ਸਮਝੌਤਾ ਕਰ ਚੁੱਕਾ ਹੈ। ਵਾਈਟ ਹਾਊਸ ਦਾ ਕਹਿਣਾ ਕਿ ਉਨ੍ਹਾਂ ਦਾ ਮਕਸਦ ਇਸ ਸਾਲ ਦੇ ਅੰਤ ਤਕ ਕੋਰੋਨਾ ਵੈਕਸੀਨ ਦੀ ਡਿਲੀਵਰੀ ਦੇਣਾ ਹੈ।

ਕੋਰੋਨਾ ਵਾਇਰਸ ਤੋਂ ਛੁਟਾਕਾਰਾ ਪਾਉਣ ਲਈ ਹੁਣ ਇਕਮਾਤਰ ਉਮੀਦ ਕੋਰੋਨਾ ਵੈਕਸੀਨ 'ਤੇ ਹੈ। ਅਜਿਹੇ 'ਚ ਅਮਰੀਕਾ ਨੇ ਦਵਾਈ ਬਣਾਉਣ ਵਾਲੀ ਕੰਪਨੀ ਮੌਡਰਨਾ ਇੰਕ ਨਾਲ 100 ਮਿਲੀਅਨ ਡੋਜ਼ ਲਈ ਡੇਢ ਬਿਲੀਅਨ ਡੌਲਰ 'ਚ ਸਮਝੌਤਾ ਕੀਤਾ ਹੈ।

ਵਾਈਟ ਹਾਊਸ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਅਮਰੀਕਾ ਪਿਛਲੇ ਹਫ਼ਤਿਆ ਤੋਂ ਕੋਵਿਡ-19 ਦੀਆਂ ਸੈਂਕੜੇ ਖੁਰਾਕਾਂ ਸਬੰਧੀ ਕਈ ਕੰਪਨੀਆਂ ਨਾਲ ਸਮਝੌਤਾ ਕਰ ਚੁੱਕਾ ਹੈ। ਵਾਈਟ ਹਾਊਸ ਦਾ ਕਹਿਣਾ ਕਿ ਉਨ੍ਹਾਂ ਦਾ ਮਕਸਦ ਇਸ ਸਾਲ ਦੇ ਅੰਤ ਤਕ ਕੋਰੋਨਾ ਵੈਕਸੀਨ ਦੀ ਡਿਲੀਵਰੀ ਦੇਣਾ ਹੈ।

ਮੌਡਰਨਾ ਵੱਲੋਂ ਬਣਾਈ ਜਾਣ ਵਾਲੀ ਡੋਜ਼ ਦੀ ਕੀਮਤ ਪ੍ਰਤੀ ਡੋਜ਼ 30.50 ਡਾਲਰ ਹੋਵੇਗੀ। ਮੌਡਰਨਾ ਦੀ ਵੈਕਸੀਨ mRNA-1273 ਉਨ੍ਹਾਂ ਵੈਕਸੀਨਜ਼ 'ਚੋਂ ਇਕ ਹੈ ਜੋ ਟੈਸਟਿੰਗ ਦੇ ਆਖਰੀ ਪੜਾਅ 'ਤੇ ਹਨ ਤੇ ਸਤੰਬਰ 'ਚ ਇਸ ਦੇ ਪੂਰਾ ਹੋਣ ਦੀ ਉਮੀਦ ਹੈ।

ਕੋਰੋਨਾ ਵੈਕਸੀਨ ਦੀ ਰੇਸ 'ਚ ਭਾਰਤ ਨੇ ਵੀ ਫੜੀ ਰਫ਼ਤਾਰ

ਰਾਹੁਲ ਗਾਂਧੀ ਨੇ ਕਿਉਂ ਕਿਹਾ? 'ਮੋਦੀ ਹੈ ਤਾਂ ਮੁਮਕਿਨ ਹੈ'

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
Embed widget