ਪੜਚੋਲ ਕਰੋ

ਅਮਰੀਕਾ ਨੇ ਪਾਕਿਸਤਾਨ ਨੂੰ ਦਿੱਤਾ ਕਰਾਰਾ ਝਟਕਾ, TRF ਨੂੰ ਘੋਸ਼ਿਤ ਕੀਤਾ ਅੱਤਵਾਦੀ ਸੰਗਠਨ, ਪਹਿਲਗਾਮ ਹਮਲੇ ਲਈ ਮੰਨਿਆ ਜ਼ਿੰਮੇਵਾਰ

ਅਮਰੀਕਾ ਨੇ ਪਾਕਿਸਤਾਨ ਦੇ ਆਤੰਕੀ ਇਰਾਦਿਆਂ ਨੂੰ ਵੱਡਾ ਝਟਕਾ ਦਿੱਤਾ ਹੈ। ਅਮਰੀਕਾ ਨੇ ‘ਦ ਰੇਜ਼ਿਸਟੈਂਸ ਫਰੰਟ’ (TRF) ਨੂੰ ਆਤੰਕੀ ਸੰਸਥਾ ਘੋਸ਼ਿਤ ਕਰ ਦਿੱਤਾ ਹੈ। TRF, ਪਾਕਿਸਤਾਨ ਵਿਚ ਆਧਾਰਤ ਲਸ਼ਕਰ-ਏ-ਤੋਈਬਾ ਦੀ ਹੀ ਇਕ ਸ਼ਾਖਾ ਹੈ...

ਅਮਰੀਕਾ ਨੇ ਪਾਕਿਸਤਾਨ ਦੇ ਆਤੰਕੀ ਇਰਾਦਿਆਂ ਨੂੰ ਵੱਡਾ ਝਟਕਾ ਦਿੱਤਾ ਹੈ। ਅਮਰੀਕਾ ਨੇ ‘ਦ ਰੇਜ਼ਿਸਟੈਂਸ ਫਰੰਟ’ (TRF) ਨੂੰ ਆਤੰਕੀ ਸੰਸਥਾ ਘੋਸ਼ਿਤ ਕਰ ਦਿੱਤਾ ਹੈ। TRF, ਪਾਕਿਸਤਾਨ ਵਿਚ ਆਧਾਰਤ ਲਸ਼ਕਰ-ਏ-ਤੋਈਬਾ ਦੀ ਹੀ ਇਕ ਸ਼ਾਖਾ ਹੈ। ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੁਬਿਓ ਨੇ ਇਸ ਸੰਬੰਧੀ ਪੂਰੀ ਜਾਣਕਾਰੀ ਦਿੱਤੀ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਅਮਰੀਕਾ ਨੇ TRF ਨੂੰ ਪਹਿਲਗਾਮ ਵਿਚ ਹੋਏ ਆਤੰਕੀ ਹਮਲੇ ਲਈ ਵੀ ਜਿੰਮੇਵਾਰ ਮੰਨਿਆ ਹੈ। ਇਸ ਹਮਲੇ ਵਿਚ 26 ਸੈਲਾਨੀਆਂ ਦੀ ਜਾਨ ਚਲੀ ਗਈ ਸੀ।

'ਦ ਹਿੰਦੂ' ਦੀ ਇੱਕ ਖਬਰ ਮੁਤਾਬਿਕ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੁਬੀਓ ਨੇ TRF ਨੂੰ ਲਸ਼ਕਰ ਦਾ ਮੁਹੰਦਾ ਕਿਹਾ ਹੈ। ਇਸ ਦਾ ਮੁੱਖ ਦਫਤਰ ਪਾਕਿਸਤਾਨ ਵਿੱਚ ਹੈ ਅਤੇ ਉੱਥੋਂ ਤੋਂ  ਹੀ ਆਪ੍ਰੇਸ਼ਨ ਵੀ ਹੁੰਦੇ ਹਨ। ਲਸ਼ਕਰ ਹਾਲੇ ਤੱਕ ਬਹੁਤ ਸਾਰੀਆਂ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦੇ ਚੁੱਕਾ ਹੈ।

TRF ਨੇ ਪਹਿਲਗਾਮ ਹਮਲੇ ਦੀ ਜ਼ਿੰਮੇਵਾਰੀ ਲਈ ਸੀ

ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੁਬਿਓ ਨੇ ਕਿਹਾ ਕਿ TRF ਨੂੰ ਆਤੰਕੀ ਸੰਸਥਾ ਘੋਸ਼ਿਤ ਕਰਨਾ ਅਮਰੀਕਾ ਦੇ ਰਾਸ਼ਟਰਾਤਮਕ ਸੁਰੱਖਿਆ ਹਿੱਤਾਂ ਦੀ ਰੱਖਿਆ ਕਰਨ ਵਾਲੀ ਸੋਚ ਨੂੰ ਦਰਸਾਉਂਦਾ ਹੈ। ਇਹ ਗੱਲ ਵੀ ਸਾਬਤ ਹੁੰਦੀ ਹੈ ਕਿ ਅਮਰੀਕਾ ਆਤੰਕਵਾਦ ਦਾ ਮੁਕਾਬਲਾ ਕਰਨ ਅਤੇ ਪਹਿਲਗਾਮ ਹਮਲੇ ਲਈ ਇਨਸਾਫ ਲਿਆਉਣ ਵੱਲ ਕਿੰਨਾ ਵਚਨਬੱਧ ਹੈ। TRF ਨੇ ਪਹਿਲਗਾਮ ਹਮਲੇ ਦੀ ਜ਼ਿੰਮੇਵਾਰੀ ਸਵੀਕਾਰ ਕੀਤੀ ਸੀ। ਅਮਰੀਕਾ ਨੇ ਇਸ ਨੂੰ 2008 ਵਿੱਚ ਹੋਏ ਮੁੰਬਈ ਹਮਲੇ ਤੋਂ ਬਾਅਦ ਭਾਰਤ ਵਿੱਚ ਨਾਗਰਿਕਾਂ ਲਈ ਸਭ ਤੋਂ ਘਾਤਕ ਆਤੰਕੀ ਗਠਜੋੜ ਵਜੋਂ ਕਰਾਰ ਦਿੱਤਾ ਸੀ।

ਪਾਕਿਸਤਾਨ ਨੂੰ ਵੱਡਾ ਝਟਕਾ

TRF ਨੂੰ ਆਤੰਕੀ ਸੰਸਥਾ ਘੋਸ਼ਿਤ ਕੀਤੇ ਜਾਣ ਤੋਂ ਬਾਅਦ ਪਾਕਿਸਤਾਨ ਨੂੰ ਵੱਡਾ ਝਟਕਾ ਲੱਗਿਆ ਹੈ। ਪਾਕਿਸਤਾਨ ਲੰਬੇ ਸਮੇਂ ਤੋਂ ਆਤੰਕੀਆਂ ਨੂੰ ਪਾਲਣ ਅਤੇ ਉਨ੍ਹਾਂ ਦੀ ਹਿਮਾਇਤ ਕਰਨ ਵਿੱਚ ਲੱਗਾ ਹੋਇਆ ਹੈ ਅਤੇ ਉਹਨਾਂ ਨੂੰ ਭਾਰਤ ਖਿਲਾਫ ਵਰਤਦਾ ਆ ਰਿਹਾ ਹੈ। ਹੁਣ TRF 'ਤੇ ਕੜੇ ਪਾਬੰਦੀਆਂ ਲਗ ਸਕਦੀਆਂ ਹਨ। ਇਹ ਗਠਜੋੜ ਕਈ ਵਾਰ ਕਸ਼ਮੀਰ 'ਚ ਸੁਰੱਖਿਆ ਬਲਾਂ 'ਤੇ ਹਮਲੇ ਕਰਵਾ ਚੁੱਕਾ ਹੈ। ਅਮਰੀਕਾ ਨੇ ਵੀ ਇਹ ਮੰਨਿਆ ਹੈ ਕਿ TRF ਵਲੋਂ ਭਾਰਤੀ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਹਮਲਿਆਂ ਨਾਲ ਇਸਦਾ ਸਿੱਧਾ ਲਿੰਕ ਹੈ।

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget